Business Khas

Latest news
ਸਕੂਲ ਆਫ਼ ਐਮੀਨੈਂਸ ਮਕਸੂਦਾਂ ਵਿਖੇ ਮੇਅਰ ਵਨੀਤ ਧੀਰ ਨੇ ਪੇਰੈਂਟਸ-ਟੀਚਰਜ਼ ਮੀਟਿੰਗ ਵਿੱਚ ਕੀਤੀ ਸ਼ਮੂਲੀਅਤ ਪੈਸਕੋ ਇਕ ਵਿਸ਼ਾਲ ਤੇ ਬਹੁਪੱਖੀ ਸੰਸਥਾ ਬਣੀ : ਲੈਫ.ਕਰਨਲ ਭੁਪਿੰਦਰ ਭੋਲਾ ਜਲੰਧਰ ’ਚ ਹੋਣਗੇ ਸ਼ਤਰੰਜ, ਵਾਲੀਬਾਲ ਤੇ ਟੇਬਲ ਟੈਨਿਸ ਦੇ ਰਾਜ ਪੱਧਰੀ ਮੁਕਾਬਲੇ ਪੰਜਾਬ ਅੰਤਰਰਾਸ਼ਟਰੀ ਖੇਡ ਸਮਾਗਮਾਂ ਦੀ ਮੇਜ਼ਬਾਨੀ ਵਿੱਚ ਨਵੇਂ ਮੀਲ ਪੱਥਰ ਸਥਾਪਤ ਕਰੇਗਾ; ਸਾਰੇ ਪ੍ਰਬੰਧ ਗਲੋਬਲ ਮਾਪਦੰਡਾਂ... ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਵਾਰਡ ਨੰਬਰ 61 ’ਚ 1.09 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ CJI सूर्यकांत ने दिल्ली मेट्रो स्टेशन बंद रहने पर जताई चिंता ਗੁਰੂ ਘਰਾਂ ਦੀ ਸੁਰੱਖਿਆ ਦੇ ਵਿਸੇਸ ਉਪਰਾਲੇ ਕੀਤੇ ਜਾਣ ਸਿਵਲ ਹਸਪਤਾਲ ਦੇ ਪ੍ਰਬੰਧਾਂ ’ਤੇ ਉੱਠੇ ਗੰਭੀਰ ਸਵਾਲ, ਸਫ਼ਾਈ ਤੋਂ ਲੈ ਕੇ ਵ੍ਹੀਲਚੇਅਰ ਤੱਕ ਮਾੜੇ ਹਾਲਾਤ नाना पाटेकर के निधन पर तनुश्री दत्ता ने बोली कड़वी बातें, AICWA ने लगाई फटकार ਅਦਾਕਾਰਾ ਰਕੁਲ ਪ੍ਰੀਤ ਸਿੰਘ ਨਾਲ ਜੁੜੇ ਟਿਕਾਣਿਆਂ ’ਤੇ ਆਮਦਨ ਕਰ ਵਿਭਾਗ ਦੀ ਛਾਪੇਮਾਰੀ
You are currently viewing ਸਿਵਲ ਹਸਪਤਾਲ ਦੇ ਪ੍ਰਬੰਧਾਂ ’ਤੇ ਉੱਠੇ ਗੰਭੀਰ ਸਵਾਲ, ਸਫ਼ਾਈ ਤੋਂ ਲੈ ਕੇ ਵ੍ਹੀਲਚੇਅਰ ਤੱਕ ਮਾੜੇ ਹਾਲਾਤ

ਸਿਵਲ ਹਸਪਤਾਲ ਦੇ ਪ੍ਰਬੰਧਾਂ ’ਤੇ ਉੱਠੇ ਗੰਭੀਰ ਸਵਾਲ, ਸਫ਼ਾਈ ਤੋਂ ਲੈ ਕੇ ਵ੍ਹੀਲਚੇਅਰ ਤੱਕ ਮਾੜੇ ਹਾਲਾਤ

ਅੱਜ ਸਿਵਲ ਹਸਪਤਾਲ ਦਾ ਦੌਰਾ ਕਰਕੇ ਉੱਥੋਂ ਦੇ ਹਾਲਾਤਾਂ ਦਾ ਜਾਇਜ਼ਾ ਲਿਆ। ਹਸਪਤਾਲ ਵਿੱਚ ਸਫ਼ਾਈ ਦੀ ਮਾੜੀ ਵਿਵਸਥਾ, ਪਾਣੀ ਦੀਆਂ ਲੀਕ ਕਰਦੀਆਂ ਪਾਈਪਾਂ, ਮਰਦਾਂ ਦੇ ਪਖਾਨਿਆਂ ਨੂੰ ਲੱਗੇ ਤਾਲੇ, ਖ਼ਰਾਬ ਹਾਲਤ ਵਿੱਚ ਵਾਟਰ ਕੂਲਰ, ਟੁੱਟੀ ਹੋਈ ਵ੍ਹੀਲਚੇਅਰ ਅਤੇ ICU ਵਾਰਡ ਵਿੱਚ ਕੁੱਤੇ ਦਾ ਬੈਠਾ ਹੋਣਾ ਹਸਪਤਾਲ ਦੇ ਪ੍ਰਬੰਧਾਂ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ।

ਇਸ ਤੋਂ ਇਲਾਵਾ ਵੀ ਕਈ ਬੁਨਿਆਦੀ ਸਹੂਲਤਾਂ ਦੀ ਹਾਲਤ ਤਸੱਲੀਬਖ਼ਸ਼ ਨਹੀਂ ਸੀ।
ਸਿਵਲ ਹਸਪਤਾਲ ਉਹ ਥਾਂ ਹੈ ਜਿੱਥੇ ਲੋਕ ਆਪਣੀ ਸਿਹਤ ਅਤੇ ਜ਼ਿੰਦਗੀ ਦੀ ਉਮੀਦ ਲੈ ਕੇ ਆਉਂਦੇ ਹਨ। ਪਰ ਜਦੋਂ ਮਰੀਜ਼ਾਂ ਨੂੰ ਇਲਾਜ ਦੇ ਨਾਲ-ਨਾਲ ਬੁਨਿਆਦੀ ਸਹੂਲਤਾਂ ਦੀ ਘਾਟ ਦਾ ਸਾਹਮਣਾ ਕਰਨਾ ਪਵੇ, ਤਾਂ ਇਹ ਸਿਹਤ ਪ੍ਰਬੰਧਾਂ ਦੀ ਕਾਰਗੁਜ਼ਾਰੀ ’ਤੇ ਵੱਡੇ ਸਵਾਲ ਖੜ੍ਹੇ ਕਰਦਾ ਹੈ।
ਲੋਕਾਂ ਦੀ ਸਿਹਤ ਨਾਲ ਇਹ ਖਿਲਵਾੜ ਹੋਰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

ਸਿਵਲ ਹਸਪਤਾਲ ਦੀ ਇਸ ਬਦਹਾਲੀ ਦਾ ਮੁੱਦਾ ਸਰਕਾਰ ਦੇ ਸਾਹਮਣੇ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ ਅਤੇ ਜਦੋਂ ਤੱਕ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਨਹੀਂ ਮਿਲਦੀਆਂ, ਉਦੋਂ ਤੱਕ ਇਸ ਮਾਮਲੇ ’ਤੇ ਆਵਾਜ਼ ਬੁਲੰਦ ਕਰਦੇ ਰਹਾਂਗੇ। ਲੋਕਾਂ ਦੇ ਹੱਕਾਂ ਦੀ ਲੜਾਈ ਹਰ ਹਾਲ ਵਿੱਚ ਲੜੀ ਜਾਵੇਗੀ।