Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

SHO ਕੋਠੀ ‘ਚ ਲਿਆਇਆ ਕੁੜੀ, ਮਹੱਲਾ ਹੋਇਆ ਇਕੱਠਾ

ਹੁਸ਼ਿਆਰਪੁਰ ‘ਚ ਹਾਈਵੋਲਟੇਜ ਡਰਾਮਾ ਦੇਖਣ ਨੂੰ ਮਿਲਿਆ ਹੈ। ਬਵਾਲ ਦਾ ਕਾਰਨ ਬਣਿਆ SHO ਜਿਸ ਨੇ ਇਲਾਕੇ ‘ਚ ਕਿਰਾਏ ਉਤੇ ਕੋਠੀ ਲਈ ਹੋਈ ਹੈ। SHO ਵੱਲੋਂ ਕੋਠੀ ‘ਚ ਕੁੜੀ ਨੂੰ ਲਿਆਉਣ ‘ਤੇ ਇਲਾਕਾ ਵਾਸੀਆਂ ਅਤੇ ਮਕਾਨ ਮਾਲਕ ਵੱਲੋਂ ਹੰਗਾਮਾ ਕੀਤਾ ਗਿਆ। ਮਾਮਲਾ ਸ਼ਾਮਚੁਰਾਸੀ ਦੇ ਪਿੰਡ ਬੁਲੋਵਾਲ ਦਾ ਦੱਸਿਆ ਜਾ ਰਿਹਾ ਹੈ। ਗਵਾਂਢੀਆਂ ਵੱਲੋਂ ਕੁੜੀ ਲੈ ਜਾਂਦੇ ਵੇਖ ਮਕਾਨ ਮਾਲਕ ਨੂੰ ਸੂਚਿਤ ਕੀਤਾ ਗਿਆ। ਮਕਾਨ ਮਾਲਕ ਨੇ ਜਦੋਂ ਕੋਠੀ ਦਾ ਕੁੰਡਾ ਖੜਕਾਇਆ ਤਾਂ SHO ਵੱਲੋਂ ਗੇਟ ਨਾ ਖੋਲ੍ਹਿਆ ਗਿਆ ਉਸ ‘ਤੇ ਮਕਾਨ ਮਾਲਕ ਨੇ ਪੁਲਿਸ ਬੁਲਾ ਲਈ। ਪੁਲਿਸ ਕੁੜੀ ਅਤੇ SHO ਦੋਵਾਂ ਨੂੰ ਨਾਲ ਲੈ ਗਈ। ਦੱਸਿਆ ਜਾ ਰਿਹਾ ਕਿ ਕਈ ਮਹੀਨਿਆਂ ਤੋਂ SHO ਕੋਲ ਹੀ ਸੀ ਕਿਰਾਏ ‘ਤੇ ਕੋਠੀ। ਕੋਠੀ ਦਾ ਮਾਲਕ ਵੀ ਫੌਜੀ ਦੱਸਿਆ ਜਾ ਰਿਹਾ ਹੈ।

ਸਾਹਮਣੇ ਆਇਆ ਹੈ ਕਿ ਲੋਕਾਂ ਵੱਲੋਂ ਕੁੜੀ ਨਾਲ ਖਿੱਚ-ਧੂਹ ਕੀਤੀ ਗਈ ਹੈ। ਇਲਾਕਾ ਵਾਸੀਆਂ ਨੇ ਪੁਲਿਸ ‘ਤੇ ਵੀ ਕੁੜੀ ਅਤੇ SHO ਨੂੰ ਬਚਾਉਣ ਦੇ ਇਲਜ਼ਾਮ ਲਾਏ ਹਨ।