Business Khas

Latest news
ਬੂਥ ਲੈਵਲ ਅਫ਼ਸਰ ਹੁਣ 3 ਅਗਸਤ ਤੱਕ ਘਰ-ਘਰ ਜਾ ਕੇ ਭਰਨਗੇ ਗਣਨਾ ਫਾਰਮ  ₹257.32 ਕਰੋੜ ਦੀ ਲਾਗਤ ਨਾਲ ਜਲੰਧਰ-ਹੁਸ਼ਿਆਰਪੁਰ ਰਾਸ਼ਟਰੀ ਰਾਜਮਾਰਗ ਦੇ ਵਿਕਾਸ ਲਈ ਰਸਤਾ ਸਾਫ਼ ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों
You are currently viewing ਸਿੱਧੂ ਮੂਸੇਵਾਲਾ ਕਤਲਕਾਂਡ ਦਾ ਮੁਲਜ਼ਮ ਹੋਇਆ ਫਰਾਰ

ਸਿੱਧੂ ਮੂਸੇਵਾਲਾ ਕਤਲਕਾਂਡ ਦਾ ਮੁਲਜ਼ਮ ਹੋਇਆ ਫਰਾਰ

ਸਿੱਧੂ ਮੂਸੇਵਾਲਾ ਕਤਲ ਕੇਸ ਵਿਚ ਹਥਿਆਰ ਸਪਲਾਇਲਰ ਸ਼ਹਿਬਾਜ਼ ਅੰਸਾਰੀ ਅੰਤਰਿਮ ਜ਼ਮਾਨਤ ਤੋਂ ਬਾਅਦ ਫਰਾਰ ਹੋ ਗਿਆ ਹੈ। ਅੰਸਾਰੀ ਨੇ ਪਤਨੀ ਦੀ ਸਰਜਰੀ ਦੇ ਬਹਾਨੇ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਤੋਂ ਅੰਤਰਿਮ ਜ਼ਮਾਨਤ ਲਈ ਸੀ, ਪਰ ਜ਼ਮਾਨਤ ਖ਼ਤਮ ਹੋਣ ਤੋਂ ਬਾਅਦ ਅੰਸਾਰੀ ਤੈਅ ਸਮੇਂ ਉਤੇ ਵਾਪਸ ਨਹੀਂ ਆਇਆ।ਜਾਣਕਾਰੀ ਮਿਲੀ ਹੈ ਕਿ ਹੁਣ ਉਸ ਦਾ ਮੋਬਾਈਲ ਬੰਦ ਆ ਰਿਹਾ ਹੈ ਅਤੇ ਪਤਨੀ ਵੀ ਲਾਪਤਾ ਹੈ। ਉਸ ਉਤੇ ਮਈ 2022 ਵਿੱਚ ਮੂਸੇਵਾਲਾ ਦੇ ਕਤਲ ਲਈ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਹਥਿਆਰ ਮੁਹੱਈਆ ਕਰਵਾਉਣ ਦਾ ਦੋਸ਼ ਹੈ।ਦੱਸ ਦਈਏ ਕਿ ਫਰਵਰੀ 2023 ਵਿੱਚ ਅਦਾਲਤ ਨੇ ਉਸ ਨੂੰ ਪਤਨੀ ਦੀ ਗਰਭ ਅਵਸਥਾ ਦਾ ਹਵਾਲਾ ਦਿੰਦੇ ਹੋਏ 5 ਦਿਨਾਂ ਦੀ ਅੰਤਰਿਮ ਜ਼ਮਾਨਤ ਦੇ ਦਿੱਤੀ ਸੀ ਪਰ ਉਸ ਨੇ ਸ਼ਰਤਾਂ ਦੀ ਉਲੰਘਣਾ ਕੀਤੀ ਅਤੇ ਅਦਾਲਤ ਵਿੱਚ ਪੇਸ਼ ਨਹੀਂ ਹੋਇਆ।