Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਸਿੱਖ ਤਾਲਮੇਲ ਕਮੇਟੀ ਅਤੇ ਟੂ ਵੀਲਰ ਡੀਲਰ ਐਸੋਸੀਏਸ਼ਨ ਵੱਲੋਂ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਤੇ ਵੱਖ ਵੱਖ ਪਦਾਰਥਾਂ ਦੇ ਲੰਗਰ ਲਗਾਏ

ਸਿੱਖ ਤਾਲਮੇਲ ਕਮੇਟੀ ਅਤੇ ਟੂ ਵੀਲਰ ਡੀਲਰ ਐਸੋਸੀਏਸ਼ਨ ਵੱਲੋਂ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਤੇ ਵੱਖ ਵੱਖ ਪਦਾਰਥਾਂ ਦੇ ਲੰਗਰ ਲਗਾਏ

ਸਿੱਖ ਤਾਲਮੇਲ ਕਮੇਟੀ ਅਤੇ ਟੂ ਵੀਲਰ ਡੀਲਰ ਐਸੋਸੀਏਸ਼ਨ ਵੱਲੋਂ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਤੇ ਵੱਖ ਵੱਖ ਪਦਾਰਥਾਂ ਦੇ ਲੰਗਰ ਲਗਾਏ।

ਧੰਨ ਧੰਨ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਨੂੰ ਸਮਰਪਿਤ ਸਿੱਖ ਤਾਲਮੇਲ ਕਮੇਟੀ ਅਤੇ ਟੂ ਵੀਲਰ ਡੀਲਰ ਐਸੋਸੀਏਸ਼ਨ ਵੱਲੋਂ ਪੁਲੀ ਅਲੀ ਮਹੱਲਾ ਵਿਖੇ ਵੱਖ ਵੱਖ ਪਦਾਰਥਾਂ ਦੇ ਲੰਗਰ ਲਗਾਏ ਗਏ ਇਸ ਮੌਕੇ ਤੇ ਬੋਲਦੇ ਹੋਏ ਤਜਿੰਦਰ ਸਿੰਘ ਪਰਦੇਸੀ ਹਰਪ੍ਰੀਤ ਸਿੰਘ ਨੀਟੂ ਵਰਿੰਦਰ ਸਿੰਘ ਬਿੰਦਰਾ ਮਨਪ੍ਰੀਤ ਸਿੰਘ ਬਿੰਦਰਾ ਬੌਬੀ ਬਹਿਲ ਅਤੇ ਵਿੱਕੀ ਸਿੱਕਾ ਗੁਰਮੀਤ ਸਿੰਘ ਭਾਟੀਆ ਨੇ ਕਿਹਾ ਬਾਬਾ ਦੀਪ ਸਿੰਘ ਜੀ ਲਸਾਨੀ ਸ਼ਹਾਦਤ ਸਾਡੀਆਂ ਆਉਣ ਵਾਲੀਆਂ ਨਸਲਾਂ ਲਈ ਪ੍ਰੇਰਨਾ ਸਰੋਤ ਹਨ ਓਹਨਾਂ ਦੀਆਂ ਕੁਰਬਾਨੀਆਂ ਸਦਕਾ ਅਸੀਂ ਅੱਜ ਸਿਰ ਉੱਚਾ ਕਰਕੇ ਜੀ ਰਹੇ ਹਾਂ ਸਾਨੂੰ ਸਾਰਿਆਂ ਨੂੰ ਓਹਨਾ ਵਲੋ ਪਾਏ ਪੂਰਨਿਆਂ ਤੇ ਚਲਦੇ ਰਹਿਣਾ ਚਾਹੀਦਾ ਹੈ ਲੰਗਰ ਲਗਾਉਣ ਵਿੱਚ ਬਿੰਦਰਾ ਪਰਿਵਾਰ ਰਜਿੰਦਰ ਭਾਟੀਆ ਅਤੇ ਸਾਹਨੀ ਸਵੀਟ ਦਾ ਵਿਸੇਸ ਯੋਗਦਾਨ ਰਿਹਾ ਇਸ ਮੌਕੇ ਲੰਗਰ ਵੰਡਣ ਵਾਲਿਆਂ ਵਿੱਚ ਉਕਤ ਲੀਡਰਾਂ ਤੋਂ ਇਲਾਵਾ ਕੁਲਵਿੰਦਰ ਸਿੰਘ ਚਿੰਟੂ ਸੰਜੀਵ ਕੁਮਾਰ ਬਲਜੀਤ ਸਿੰਘ ਬਿਕਰਮ ਜੀਤ ਸਿੰਘ ਬੱਤਰਾ ਸਤੀਸ਼ ਕੁਮਾਰ ਮੁਕੇਸ਼ ਕੁਮਾਰ ਸੂਰੇਸ਼ ਕੁਮਾਰ ਕਾਲੜਾ ਸਤੀਸ਼ ਕੁਮਾਰ ਕਾਲੜਾ ਕੁਲਦੀਪ ਸਿੱਕਾ ਹਰਨੇਕ ਸਿੰਘ ਨੇਕੀ ਹਾਜਰ ਸਨ