Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਨਸ਼ੇ ਦੇ ਖਿਲਾਫ ਸਿੱਖ ਜਥੇਬੰਦੀਆਂ ਨੇ ਪੁਲਸ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

ਵੱਧ ਰਹੀਆਂ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਅਤੇ ਨਸ਼ੇ ਦੇ ਖਿਲਾਫ ਸਿੱਖ ਜਥੇਬੰਦੀਆਂ ਨੇ ਪੁਲਸ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ ਪਿਛਲੇ ਕਾਫੀ ਸਮੇਂ ਤੋਂ ਜਲੰਧਰ ਵਿੱਚ ਮਾਹੌਲ ਖਰਾਬ ਹੋ ਰਿਹਾ ਹੈ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਵਿਚ ਬੁਹਤ ਵੱਡਾ ਵਾਧਾ ਹੋ ਰਿਹਾ ਹੈ ਅਤੇ ਨਸ਼ੇ ਦੇ ਵਪਾਰੀ ਸਾਰੇ ਆਮ ਨਸੇ ਦਾ ਵਪਾਰ ਕਰ ਰਹੇ ਹਨ ਲੁਟੇਰਿਆਂ ਦੇ ਹੌਂਸਲੇ ਇਨੇ ਵੱਧ ਗਏ ਹਨ ਇਹ ਦਿਨ ਦਿਹਾੜੇ ਹਥਿਆਰਾਂ ਦੀ ਨੋਕ ਤੇ ਲੁੱਟਾਂ ਖੋਹਾਂ ਕਰ ਰਹੇ ਹਨ ਔਰਤਾਂ ਦੇ ਜੇਵਰਾਤ ਖੋਰ ਰਹੇ ਹਨ ਇਹ ਖਬਰਾਂ ਰੋਜ਼ਾਨਾ ਆ ਰਹੀਆਂ ਹਨ ਇਸ ਦੀ ਰੋਕਥਾਮ ਲਈ ਜਲੰਧਰ ਦੀਆਂ ਸਿੱਖ ਜਥੇਬੰਦੀਆਂ ਜਿਨ੍ਹਾਂ ਵਿੱਚ ਸਿੱਖ ਤਾਲਮੇਲ ਕਮੇਟੀ ਆਗਾਜ਼ ਐਨ ਜੀਓ ਉ ਭਾਈ ਘਨਈਆ ਸੇਵਾ ਦਲ ਅੰਮ੍ਰਿਤਸਰ ਅਕਾਲੀ ਦਲ ਦੇ ਪ੍ਰਤੀਨਿੱਧ ਜਿਨ੍ਹਾਂ ਵਿੱਚ ਹਰਪਾਲ ਸਿੰਘ ਚੱਡਾ ਤਜਿੰਦਰ ਸਿੰਘ ਪਰਦੇਸੀ ਹਰਪ੍ਰੀਤ ਸਿੰਘ ਨੀਟੂ ਪਰਮਪ੍ਰੀਤ ਸਿੰਘ ਵਿਟੀ ਰਣਜੀਤ ਸਿੰਘ ਗੋਲਡੀ ਸਤਪਾਲ ਸਿੰਘ ਸਿਦਕੀ ਬਘੈਲ ਸਿੰਘ ਭਾਟੀਆ ਗੁਰਦੀਪ ਸਿੰਘ ਪੋਪਲੀ ਸ਼ਾਮਲ ਸਨ ਨੇ ਜਲੰਧਰ ਦੇ ਨਵ ਨਿਯੁਕਤ ਪੁਲਸ ਕਮਿਸ਼ਨਰ ਸਤਿੰਦਰ ਸਿੰਘ ਨਾਲ ਮੁਲਕਾਤ ਕਰਕੇ ਇਸ ਸਬੰਧ ਵਿਚ ਇਕ ਮੰਗ ਪੱਤਰ ਦਿੱਤਾਅਤੇ ਓਹਨਾ ਨੂ ਦਸਿਆ ਕਿ ਲੁੱਟਾਂ ਖੋਹਾਂ ਕਰਨ ਦੇ ਪਿੱਛੇ ਨਸ਼ੇ ਕਰਨ ਦਾ ਰੁਝਾਨ ਹੈ ਨਸੇ ਦੀ ਤਲਬ ਲੁੱਟਾਂ ਖੋਹਾਂ ਕਰਵਾ ਰਹੀ ਹੈ ਇਸ ਮੌਕੇ ਪੁਲੀਸ ਕਮਿਸ਼ਨਰ ਸਤਿੰਦਰ ਸਿੰਘ ਹੋਣਾ ਨੇ ਕਿਹਾ ਇਸ ਸਭ ਤੇ ਨੱਥ ਪਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ ਪਰ ਆਮ ਜਨਤਾ ਦਾ ਸਹਿਜੋਗ ਬੁਹਤ ਜਰੂਰੀ ਹੈ ਆਸ ਕਰਦਾ ਸਭ ਜਥੇਬੰਦੀਆਂ ਦਾ ਪੂਰਨ ਸਹਿਜੋਗ ਮਿਲੇਗਾ ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਗੁਰਦੀਪ ਸਿੰਘ ਕਾਲੀਆ ਕਾਲੋਨੀ ਮਨਦੀਪ ਸਿੰਘ ਬਲੂ ਮਨਪ੍ਰੀਤ ਸਿੰਘ ਬਿੰਦਰਾ ਸੁਖਦੀਪ ਸਿੰਘ ਅਮਨਦੀਪ ਸਿੰਘ ਬੱਗਾ ਐਡਵੋਕੇਟ ਸੰਦੀਪ ਕੰਵਰ ਸਿੰਘ ਛਾਬੜਾ ਪਰਭਜੀਤ ਸਿੰਘ ਬੇਦੀ ਦਵਿੰਦਰ ਸਿੰਘ ਅਪਾਰ ਜੋਤ ਸਿੰਘ ਹਰਵਿੰਦਰ ਸਿੰਘ ਚਟਕਾਰਾ। ਹਰਜੀਤ ਸਿੰਘ ਬਾਬਾ ਸੁਰੇਸ਼ ਕਾਲਰਾ ਰਾਘਵ ਅਰਵਿੰਦ ਕੁਮਾਰ ਅਮਲੇਸ਼ ਕੁਮਾਰ ਹਾਜਰ ਸਨ