Business Khas

Latest news
भक्ति के मार्ग पर संकल्प अडिग हो, सिर जाए पर कदम न डगमगाए- नवजीत भारद्वाज ਕੁਸ਼ਤੀ ਫ੍ਰੀਸਟਾਈਲ ਅੰਡਰ-21 ਲੜਕੇ ਮੁਕਾਬਲੇ ‘ਚ ਵੰਸ਼ ਨੇ ਮਾਰੀ ਬਾਜ਼ੀ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ. ਨੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਕੀਤੀ ਸਮੀਖਿਆ ਮੀਟਿੰਗ केरन डेरे में श्रद्धा और भक्ति के साथ मनाया गया बाबा भगता साध महाराज जी का 274वां जन्मोत्सव ਪਰਿਵਾਰ ਲਈ ਘਰ ਤੇ ਆਪਣੀ Dream Car ਖਰੀਦਣ ਦਾ ਬਣਾਇਆ ਪਲਾਨ जालंधर नार्थ हलके के इंचार्ज और मेयर वनीत धीर ने कांग्रेसियों को दिया करारा जवाब जसवंत नगर पहुंचकर प्रगट सिंह ने सुनी वार्डवासियों की समस्याएं, जल्द समाधान का दिया भरोसा ਭਾਰਤੀ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਰੈਲੀ ਸਟੇਜ ਤੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ WhatsApp, 1 अक्टूबर से होगा लागू, जानें आम यूजर्स पर क्या असर?
You are currently viewing ਕਰਤਾਰਪੁਰ ਸਾਹਿਬ ਜੀ ਦਾ ਲਾਂਘਾ ਸੰਗਤਾ ਲਈ ਤੁਰੰਤ ਖੋਹਲਿਆ ਜਾਵੇ: ਸਿੱਖ ਤਾਲਮੇਲ ਕਮੇਟੀ

ਕਰਤਾਰਪੁਰ ਸਾਹਿਬ ਜੀ ਦਾ ਲਾਂਘਾ ਸੰਗਤਾ ਲਈ ਤੁਰੰਤ ਖੋਹਲਿਆ ਜਾਵੇ: ਸਿੱਖ ਤਾਲਮੇਲ ਕਮੇਟੀ

ਸ੍ਰੀ ਕਰਤਾਰਪੁਰ ਸਾਹਿਬ ਜੀ ਦਾ ਲਾਂਘਾ ਸੰਗਤਾ ਲਈ ਤੁਰੰਤ ਖੋਹਲਿਆ ਜਾਵੇ ਸਿੱਖ ਤਾਲਮੇਲ ਕਮੇਟੀ ਗੁਰੂ ਨਾਨਕ ਸਾਹਿਬ ਜੀ ਦੀ ਚਰਨ ਛੋਹ ਧਰਤੀ ਗੁਰਦਵਾਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਜਿੱਥੇ ਗੁਰੂ ਨਾਨਕ ਸਾਹਿਬ ਜੀ ਨੇ ਆਪਣੀ ਹਿਆਤੀ ਦੇ ਲਗਭਗ 18ਸਾਲ ਬਿਤਾਏ ਜੌ 1947ਦੀ ਵੰਡ ਵੇਲੇ ਪਾਕਿਸਤਾਨ ਵਿਚ ਰਹਿ ਗਿਆ ਸੀ ਸਿੱਖ ਕੌਮ ਦੀਆਂ ਲੰਬੇ ਸਮੇਂ ਤੋਂ ਲਗਾਤਾਰ ਅਰਦਾਸਾ ਤੋਂ ਬਾਅਦ ਦੋਨੋ ਸਰਕਾਰਾ ਪਾਕਿਸਤਾਨ ਅਤੇ ਭਾਰਤ ਸਰਕਾਰ ਵੱਲੋਂ ਇਸ ਦੇ ਲਾਂਗੇ ਨੂੰ ਖੋਲ ਦਿੱਤਾ ਗਿਆ ਸੀ ਅਤੇ ਸੰਗਤਾ ਗੁਰੂ ਨਾਨਕ ਸਾਹਿਬ ਜੀ ਦੇ ਅਸਥਾਨ ਦੇ ਦਰਸ਼ਨ ਦੀਦਾਰੇ ਕਰ ਰਹੀਆਂ ਸਨ ਪਰ ਪੁਲਵਾਮਾ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਇਹ ਲਾਂਘਾ ਬੰਦ ਕਰ ਦਿੱਤਾ ਗਿਆ ਸੀ ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ ਹਰਪਾਲ ਸਿੰਘ ਚੱਡਾ ਹਰਪ੍ਰੀਤ ਸਿੰਘ ਨੀਟੂ ਪਰਮਪ੍ਰੀਤ ਸਿੰਘ ਵਿਟੀ ਗੁਰਦੇਵ ਸਿੰਘ ਭਾਟੀਆ ਗੁਰਦੀਪ ਸਿੰਘ ਕਾਲੀਆ ਕਾਲੋਨੀ ਰਾਜਵੰਤ ਸਿੰਘ ਸੁੱਖਾ ਗੁਰਦੀਪ ਸਿੰਘ ਪੋਪਲੀ ਨੇ ਇੱਕ ਸਾਂਝੇ ਬਿਆਨ ਵਿੱਚ ਕਿਹਾ ਹੈ ਕਿ ਹੁਣ ਜਦੋਂ ਮਾਹੌਲ ਬਿਲਕੁਲ ਠੀਕ ਹੈ ਤਾਂ ਸ੍ਰੀ ਕਰਤਾਰ ਪੁਰ ਸਾਹਿਬ ਜੀ ਦਾ ਲਾਂਘਾ ਖੋਲਣ ਵਿੱਚ ਦੇਰੀ ਕਿਉ ਕੀਤੀ ਜਾ ਰਹੀ ਹੈ ਸਿੱਖ ਗੁਰੂ ਘਰਾਂ ਤੋਂ ਦੂਰੀ ਬਰਦਾਸ਼ਤ ਨਹੀ ਕਰ ਸਕਦੇ

ਅਸੀਂ ਕੇਂਦਰ ਸਰਕਾਰ ਨੂੰ ਬੇਨਤੀ ਕਰਦੇ ਹਾਂ ਕਿ ਬਿਨਾ ਕਿਸੇ ਦੇਰੀ ਤੋਂ ਇਹ ਲਾਂਘਾ ਖੋਹਲਿਆ ਜਾਵੇ ਅਸੀਂ ਸ਼ਿਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਹਰਿਆਣਾ ਕਮੇਟੀ ਅਤੇ ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਔਹਦੇਦਾਰਾਂ ਨੂੰ ਬੇਨਤੀ ਕਰਦੇ ਹਾਂ ਇਹ ਇਸ ਮਸਲੇ ਨੂੰ ਕੇਂਦਰ ਸਰਕਾਰ ਦੇ ਸਾਹਮਣੇ ਉਠਾਉਣ ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਅਮਰਜੀਤ ਸਿੰਘ ਇੰਦਰਪ੍ਰੀਤ ਸਿੰਘ ਪ੍ਰੋਫ਼ੈਸਰ ਸੁਖਜੀਤ ਸਿੰਘ ਜਗਦੀਪ ਸਿੰਘ ਪਰਦੀਪ ਸਿੰਘ ਵਿੱਕੀ ਐਡਵੋਕੇਟ ਸੰਦੀਪ ਕੰਵਰ ਸਿੰਘ ਛਾਬੜਾ ਸਾਹਿਲ ਭਾਟੀਆ ਸੰਦੀਪ ਸਿੰਘ ਫੁੱਲ ਅਮਨਦੀਪ ਸਿੰਘ ਬੱਗਾ ਹਾਜਰ ਸਨ