Business Khas

Latest news
ਬੂਥ ਲੈਵਲ ਅਫ਼ਸਰ ਹੁਣ 3 ਅਗਸਤ ਤੱਕ ਘਰ-ਘਰ ਜਾ ਕੇ ਭਰਨਗੇ ਗਣਨਾ ਫਾਰਮ  ₹257.32 ਕਰੋੜ ਦੀ ਲਾਗਤ ਨਾਲ ਜਲੰਧਰ-ਹੁਸ਼ਿਆਰਪੁਰ ਰਾਸ਼ਟਰੀ ਰਾਜਮਾਰਗ ਦੇ ਵਿਕਾਸ ਲਈ ਰਸਤਾ ਸਾਫ਼ ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों
You are currently viewing ਬਲਾਤਕਾਰੀ ਤੇ ਕਾਤਲ ਬਾਬੇ ਨੂੰ ਬਾਰ ਬਾਰ ਪੈਰੋਲ ਦੇ ਕੇ ਸਿੱਖਾਂ ਨੂੰ ਚਿੜਾਇਆ ਜਾ ਰਿਹਾ ਹੈ- ਸਿੱਖ ਤਾਲਮੇਲ ਕਮੇਟੀ

ਬਲਾਤਕਾਰੀ ਤੇ ਕਾਤਲ ਬਾਬੇ ਨੂੰ ਬਾਰ ਬਾਰ ਪੈਰੋਲ ਦੇ ਕੇ ਸਿੱਖਾਂ ਨੂੰ ਚਿੜਾਇਆ ਜਾ ਰਿਹਾ ਹੈ- ਸਿੱਖ ਤਾਲਮੇਲ ਕਮੇਟੀ

ਜਲੰਧਰ, ਬਲਾਤਕਾਰ ਤੇ ਕਤਲ ਕੇਸਾਂ ਵਿੱਚ ਸਜ਼ਾਯਾਫਤਾ ਰਾਮ ਰਹੀਮ ਨੂੰ ਬਾਰ-ਬਾਰ ਪੈਰੋਲ ਦੇ ਕੇ ਸਿੱਖ ਕੌਮ ਨੂੰ ਚਿੜਾਇਆ ਜਾ ਰਿਹਾ ਜਾ ਰਿਹਾ ਹੈ। ਇਸੇ ਕੜੀ ਵਿੱਚ ਅੱਜ ਫਿਰ 40 ਦਿਨਾਂ ਲਈ ਇਸ ਬਾਬੇ ਨੂੰ ਸੋਨਾਰੀਆ ਜੇਲ ਰੋਹਤਕ ਤੋਂ ਪੈਰੋਲ ਤੇ ਰਿਹਾ ਕੀਤਾ ਗਿਆ ਹੈ ।ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ ,ਹਰਪਾਲ ਸਿੰਘ ਚੱਡਾ, ਹਰਪ੍ਰੀਤ ਸਿੰਘ ਨੀਟੂ ,ਤਜਿੰਦਰ ਸਿੰਘ( ਸੰਤ ਨਗਰ), ਗੁਰਵਿੰਦਰ ਸਿੰਘ ਸਿੱਧੂ , ਗੁਰਦੀਪ ਸਿੰਘ  ਤੇ ਵਿੱਕੀ ਸਿੰਘ ਖਾਲਸਾ ਨੇ ਇੱਕ ਸਾਂਝੇ ਬਿਆਨ ਵਿੱਚ ਕਿਹਾ ਹੈ।

ਆਗੂਆਂ ਨੇ ਵੱਖ-ਵੱਖ ਪਾਰਟੀ ਵਿੱਚ ਮੌਜੂਦ ਸਿੱਖ ਆਗੂਆਂ ਨੂੰ ਬੇਨਤੀ ਕੀਤੀ ਹੈ। ਕਿ ਇਸ ਬੇਇਨਸਾਫੀ ਦੇ ਖਿਲਾਫ ਆਪਣੀ ਆਵਾਜ਼ ਬੁਲੰਦ ਕਰਨ, ਨਹੀਂ ਤਾਂ ਸਿੱਖ ਕੌਮ ਆਉਣ ਵਾਲੀਆਂ ਵੋਟਾਂ ਵਿੱਚ ਅਜਿਹੇ ਲੀਡਰਾਂ ਨੂੰ ਮਾਫ ਨਹੀਂ ਕਰਨਗੇ ।ਅਸੀਂ ਸ਼੍ਰੋਮਣੀ ਕਮੇਟੀ, ਦਿੱਲੀ ਸ਼੍ਰੋਮਣੀ, ਹਰਿਆਣਾ ਕਮੇਟੀ ਅਤੇ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਬੇਨਤੀ ਕਰਦੇ ਹਾਂ। ਕਿ ਉਹ ਸਰਕਾਰ ਕੋਲ ਇਸ ਬੇਇਨਸਾਫੀ ਦੇ ਖਿਲਾਫ ਆਵਾਜ ਬੁਲੰਦ ਕਰਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਰਜੀਤ ਸਿੰਘ ਮੁਸਾਫਿਰ, ਨਰਿੰਦਰ ਸਿੰਘ ,ਰਣਜੀਤ ਸਿੰਘ ਨੰਨੀ ,ਬੰਟੀ ਰਠੋਰ ,ਜੇ ਐਸ ਬੱਗਾ, ਅਮਨਦੀਪ ਸਿੰਘ ਬੱਗਾ,ਸਤਪਾਲ ਸਿੰਘ ਸਿਦਕੀ ਪਰਮਵੀਰ ਸਿੰਘ ਪਿੰਕਾ , ਪ੍ਰਭਜੋਤ ਸਿੰਘ ,ਲਖਵੀਰ ਸਿੰਘ ਲੱਕੀ, ਹਰਪ੍ਰੀਤ ਸਿੰਘ ਸੋਨੂ ,ਪਲਵਿੰਦਰ ਸਿੰਘ ਬਾਬਾ, ਤਰਲੋਚਨ ਸਿੰਘ ਭਸੀਨ ਆਦਿ ਹਾਜ਼ਰ ਸਨ