Business Khas

Latest news
ਸਰਕਾਰੀ ਐਲੀਮੈਂਟਰੀ ਸਕੂਲ ਚੱਕ ਹਕੀਮ ਵਿਖੇ ਮਨਾਇਆ 80ਵਾਂ ਆਜ਼ਾਦੀ ਦਾ ਦਿਹਾੜਾ 20 ਸਾਲ ਦੀ ਬੱਕਰੀ ਕਟੋਰੀ ਦੀ ਮੌਤ ਤੇ ਕਿਸਾਨ ਨੇ ਛਪਵਾਏ ਕਾਰਡ, 600 ਲੋਕਾਂ ਨੂੰ ਕਰਵਾਇਆ ਤੇਰ੍ਹਵੀਂ ਦਾ ਭੋਜ ਸੁਖਬੀਰ ਬਾਦਲ ਦੇ ਘੱਟੋ-ਘੱਟ 150 ਟਾਂਕੇ ਲੱਗੇ, ਹਰਸਿਮਰਤ ਕੌਰ ਬਾਦਲ ਬੰਦੀ ਸਿੰਘਾਂ ਦੀ ਰਿਹਾਈ ਤੇ ਹਵਾਰਾ ਦੀ ਪੈਰੋਲ ਲਈ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਜੰਗ-ਏ-ਆਜ਼ਾਦੀ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ 80ਵੇਂ ਆਜ਼ਾਦੀ ਦਿਹਾੜੇ ਮੌਕੇ ਜਲੰਧਰ ਵਿਖੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਲਹਿਰਾਇਆ ਤਿਰੰਗਾ 80ਵਾਂ ਆਜ਼ਾਦੀ ਦਿਹਾੜਾ : ਦੇਸ਼ ਭਗਤੀ ਦੇ ਰੰਗ ’ਚ ਰੰਗੀਆਂ ਸੱਭਿਆਚਾਰਕ ਵੰਨਗੀਆਂ ਦੀ ਪੇਸ਼ਕਾਰੀ ਨੇ ਬੰਨ੍ਹਿਆ ਸਮਾਂ ਸਕੂਲਾਂ ਤੇ ਕਾਲਜਾਂ ’ਚ 17 ਨੂੰ ਛੁੱਟੀ ਦਾ ਐਲਾਨ ਅੰਬਾਲਾ ਵਿਖੇ ਸਿੱਖ ਸੰਗਤਾਂ ਤੇ ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲੇ ਸੁਟਣ ਦੀ ਜੋਰਦਾਰ ਨਿੰਦਾ ਸਿੱਖ ਤਾਲਮੇਲ ਕਮੇਟੀ ਮਾਸਟਰ ਹਰਜੀਤ ਸਿੰਘ ਦੇ ਘਰ ਖੁਸ਼ੀਆਂ ਆਈਆਂ
You are currently viewing ਸੋਨਾਲੀ ਆਦਮੀ ਪਾਰਟੀ ਦੇ ਨੇਤਾ ਅਪਣੇ ਸਾਥੀਆਂ ਸਮੇਤ ਭਾਜਪਾ ਦੇ ਵਿੱਚ ਸ਼ਾਮਿਲ ਹੋਏ

ਸੋਨਾਲੀ ਆਦਮੀ ਪਾਰਟੀ ਦੇ ਨੇਤਾ ਅਪਣੇ ਸਾਥੀਆਂ ਸਮੇਤ ਭਾਜਪਾ ਦੇ ਵਿੱਚ ਸ਼ਾਮਿਲ ਹੋਏ

ਆਦਮਪੁਰ, ਆਦਮਪੁਰ ਦੇ ਕਾਂਗਰਸ ਪਾਰਟੀ ਦੇ ਨੇਤਾ ਮਨਜੀਤ ਕੌਰ ਪਤਨੀ ਗਿਆਨ ਚੰਦ ਅਤੇ ਲਕਸ਼ਮੀ ਸੋਨਾਲੀ ਆਮ ਆਦਮੀ ਪਾਰਟੀ ਦੇ ਨੇਤਾ ਪਰਿਵਾਰ ਅਤੇ ਸਾਥੀਆਂ ਸਮੇਤ ਭਾਜਪਾ ਦੇ ਵਿੱਚ ਸ਼ਾਮਿਲ ਹੋਏ ਇਸ ਮੌਕੇ ਵਿਸ਼ੇਸ਼ ਤੌਰ ਤੇ ਰਾਜੇਸ਼ ਬਾਘਾ ਸਾਬਕਾ ਚੇਅਰਮੈਨ SC ਕਮਿਸ਼ਨ ਪੰਜਾਬ ਅਤੇ ਉਪ ਪ੍ਰਧਾਨ ਭਾਜਪਾ ਪੰਜਾਬ ਅਤੇ ਉਨ੍ਹਾਂ ਦੇ ਨਾਲ ਪਰਮਿੰਦਰ ਕੁਮਾਰ ਰਾਣਾ ਸੰਦੀਪ ਵਰਮਾ ਜਿਲਾ ਜਨਰਲ ਸਕੱਤਰ ਸ਼ਿਵ ਕੁਮਾਰ ਗੋਰਾ ਪ੍ਰਧਾਨ ਐਸ.ਸੀ ਵਿੰਗ ਅਮਿਤ ਸ਼ਰਮਾ ਜਨਰਲ ਸਕੱਤਰ ਰਾਮਨਾਥ ਜਨਰਲ ਸਕੱਤਰ ਬਾਬਾ ਦਲੀਪ ਪ੍ਰਧਾਨ ਨੀਰਜ ਸ਼ਰਮਾ ਪ੍ਰਧਾਨ ਪੁਨਮ ਰਾਣੀ ਮਹਿਲਾ ਮੋਰਚਾ ਅੰਜੂ ਦੇਵੀ ਮਮਤਾ ਸੋਟਾ ਪ੍ਰਧਾਨ ਮਨਜੀਤ ਸਿੰਘ ਰਾਣਾ ਪ੍ਰਧਾਨ ਅਸ਼ਵਨੀ ਸ਼ਾਰਦਾ ਜਨਰਲ ਮੋਰਚਾ ਪ੍ਰਧਾਨ ਕੁਲਵਿੰਦਰ ਐੱਸ.ਸੀ ਮੋਰਚਾ ਪ੍ਰਧਾਨ ਬਿਸ਼ਨ ਮੰਡਲ ਪ੍ਰਧਾਨ ਸਾਬੀ ਦੀਪਜੀਤ ਕੁਮਾਰ ਜਨਰਲ ਸਕੱਤਰ ਮਨਜੀਤ ਕੁਮਾਰ,ਸਰਦਾਰ ਮਨਜੀਤ ਸਿੰਘ ਬਿੱਲਾ, ਮਨਜੀਤ ਸਿੰਘ, ਵਾਲਿਆਂ ਸਾਹਿਬ, ਸੰਜੂ ਆਦਿ ਸਾਰੇ ਸਾਥੀਆਂ ਦੇ ਜੋਸ਼ ਅਤੇ ਸਮਰਪਣ ਨੂੰ ਦੇਖਦੇ ਹੋਏ ਇਹ ਯਕੀਨ ਹੈ ਕਿ ਅਸੀਂ ਮਿਲ ਕੇ ਪੰਜਾਬ ਵਿੱਚ ਸੰਗਠਨ ਨੂੰ ਨਵੀਆਂ ਉੱਚਾਈਆਂ ‘ਤੇ ਲੈ ਕੇ ਜਾਵਾਂਗੇ।ਮੀਟਿੰਗ ਵਿੱਚ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ, ਜ਼ਮੀਨੀ ਪੱਧਰ ‘ਤੇ ਪਾਰਟੀ ਦੀ ਪਹੁੰਚ ਵਧਾਉਣ ਵਾਸਤੇ ਆਦਮਪੁਰ ਵਿੱਚ ਪਾਰਟੀ ਦੀਆਂ ਗਤੀਵਿਧੀਆਂ, ਚੁਣੌਤੀਆਂ ਅਤੇ ਲੋਕਾਂ ਨਾਲ ਸੰਪਰਕ ਮਜ਼ਬੂਤ ਕਰਨ ਲਈ ਰਣਨੀਤੀਆਂ ‘ਤੇ ਵੀ ਗੱਲਬਾਤ ਹੋਈ ਅਤੇ ਆਉਣ ਵਾਲੀਆਂ ਗਤੀਵਿਧੀਆਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।