Business Khas

Latest news
ਸਕੂਲ ਆਫ਼ ਐਮੀਨੈਂਸ ਮਕਸੂਦਾਂ ਵਿਖੇ ਮੇਅਰ ਵਨੀਤ ਧੀਰ ਨੇ ਪੇਰੈਂਟਸ-ਟੀਚਰਜ਼ ਮੀਟਿੰਗ ਵਿੱਚ ਕੀਤੀ ਸ਼ਮੂਲੀਅਤ ਪੈਸਕੋ ਇਕ ਵਿਸ਼ਾਲ ਤੇ ਬਹੁਪੱਖੀ ਸੰਸਥਾ ਬਣੀ : ਲੈਫ.ਕਰਨਲ ਭੁਪਿੰਦਰ ਭੋਲਾ ਜਲੰਧਰ ’ਚ ਹੋਣਗੇ ਸ਼ਤਰੰਜ, ਵਾਲੀਬਾਲ ਤੇ ਟੇਬਲ ਟੈਨਿਸ ਦੇ ਰਾਜ ਪੱਧਰੀ ਮੁਕਾਬਲੇ ਪੰਜਾਬ ਅੰਤਰਰਾਸ਼ਟਰੀ ਖੇਡ ਸਮਾਗਮਾਂ ਦੀ ਮੇਜ਼ਬਾਨੀ ਵਿੱਚ ਨਵੇਂ ਮੀਲ ਪੱਥਰ ਸਥਾਪਤ ਕਰੇਗਾ; ਸਾਰੇ ਪ੍ਰਬੰਧ ਗਲੋਬਲ ਮਾਪਦੰਡਾਂ... ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਵਾਰਡ ਨੰਬਰ 61 ’ਚ 1.09 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ CJI सूर्यकांत ने दिल्ली मेट्रो स्टेशन बंद रहने पर जताई चिंता ਗੁਰੂ ਘਰਾਂ ਦੀ ਸੁਰੱਖਿਆ ਦੇ ਵਿਸੇਸ ਉਪਰਾਲੇ ਕੀਤੇ ਜਾਣ ਸਿਵਲ ਹਸਪਤਾਲ ਦੇ ਪ੍ਰਬੰਧਾਂ ’ਤੇ ਉੱਠੇ ਗੰਭੀਰ ਸਵਾਲ, ਸਫ਼ਾਈ ਤੋਂ ਲੈ ਕੇ ਵ੍ਹੀਲਚੇਅਰ ਤੱਕ ਮਾੜੇ ਹਾਲਾਤ नाना पाटेकर के निधन पर तनुश्री दत्ता ने बोली कड़वी बातें, AICWA ने लगाई फटकार ਅਦਾਕਾਰਾ ਰਕੁਲ ਪ੍ਰੀਤ ਸਿੰਘ ਨਾਲ ਜੁੜੇ ਟਿਕਾਣਿਆਂ ’ਤੇ ਆਮਦਨ ਕਰ ਵਿਭਾਗ ਦੀ ਛਾਪੇਮਾਰੀ
You are currently viewing ਗੁਰੂ ਘਰਾਂ ਦੀ ਸੁਰੱਖਿਆ ਦੇ ਵਿਸੇਸ ਉਪਰਾਲੇ ਕੀਤੇ ਜਾਣ

ਗੁਰੂ ਘਰਾਂ ਦੀ ਸੁਰੱਖਿਆ ਦੇ ਵਿਸੇਸ ਉਪਰਾਲੇ ਕੀਤੇ ਜਾਣ

ਗੁਰੂ ਘਰਾਂ ਦੀ ਸੁਰੱਖਿਆ ਦੇ ਵਿਸੇਸ ਉਪਰਾਲੇ ਕੀਤੇ ਜਾਣ ਚੱਡਾ,ਨੀਟੂ, ਗੁਰਦੁਆਰਾ ਆਲਮਗੀਰ ਲੁਧਿਆਣਾ ਵਿਖੇ ਕੁਝ ਪਰਵਾਸੀਆਂ ਵੱਲੋ ਬਿਨਾ ਕਿਸੇ ਕਾਰਣ ਕੀਤੀ ਪੱਥਰਬਾਜੀ ਦੀ ਸਿੱਖ ਤਾਲਮੇਲ ਕਮੇਟੀ ਵਲੋਂ ਜੋਰਦਾਰ ਨਿੰਦਾ ਕੀਤੀ ਹੈ ਸਿੱਖ ਤਾਲਮੇਲ ਕਮੇਟੀ ਦੇ ਆਗੂ ਹਰਪਾਲ ਸਿੰਘ ਚੱਢਾ ਅਤੇ ਹਰਪ੍ਰੀਤ ਸਿੰਘ ਨੀਟੂ ਨੇ ਇੱਕ ਸਾਂਝੇ ਬਿਆਨ ਵਿੱਚ ਕਿਹਾ ਹੈ ਕਿ ਗੁਰੂ ਘਰ ਸਾਰੀ ਮਨੁੱਖਤਾ ਲਈ ਸਾਂਝੇ ਹਨ ਪਰ ਗੁਰੂ ਘਰਾਂ ਦੀ ਮਰਯਾਦਾ ਸਬ ਤੋਂ ਉਪਰ ਹੈ ਕਿਸੇ ਨੂੰ ਵੀ ਸਿੱਖੀ ਸਿਧਾਂਤਾ ਨਾਲ ਖਿਲਵਾੜ ਕਰਨ ਦੀ ਕਿਸੇ ਨੂੰ ਵੀ ਆਗਿਆ ਨਹੀ ਦਿਤੀ ਜਾ ਸਕਦੀ ਉਕਤ ਆਗੂਆ ਨੇ ਗੁਰੂ ਘਰ ਦੇ ਪਰਬੰਧਕਾਂ ਨੂੰ ਬੇਨਤੀ ਕੀਤੀ ਕਿ ਸਰਾਰਤੀ ਅਨਸਰਾਂ ਤੇ ਨਜ਼ਰ ਬਣਾਕੇ ਰਖੀ ਜਾਵੇ ਗੁਰੂ ਘਰਾਂ ਦੇ ਸੇਵਾਦਾਰਾਂ ਨੂੰ ਹਰ ਸਮੇਂ ਚੌਕਨੇ ਰੱਖਿਆ ਜਾਵੇ ਗਰੀਬ ਤੇ ਲੋੜਵੰਦ ਸਿੱਖਾਂ ਲਈ ਗੁਰੂ ਘਰਾਂ ਵਿੱਚ ਵਿਸੇਸ ਪਰਬੰਧ ਕੀਤੇ ਜਾਣ ਗੁਰੂ ਘਰਾਂ ਵਿੱਚ ਅਗਰ ਪਰਵਾਸੀ ਲੰਗਰ ਛੱਕਦੇ ਹਨ ਓਹਨਾ ਦੀ ਚੈਕਿੰਗ ਜਰੂਰ ਕੀਤੀ ਜਾਵੇ ਕਿਉਕਿ ਇਹਨਾਂ ਦੇ ਕੋਲ ਤੰਬਾਕੂ ਹੁੰਦਾ ਹੈ ਕਿਸੇ ਵੀ ਸਕੀ ਵਿਅਕਤੀ ਨੂੰ ਗੁਰੂ ਘਰ ਵਿੱਚ ਦਾਖਲ ਹੋਣ ਤੋਂ ਰੋਕਿਆ ਜਾਵੇ ਗੁਰੂ ਘਰ ਸਭ ਸਭ ਲਈ ਸਾਂਝੇ ਹਨ ਪਰ ਸਭ ਮਰਯਾਦਾ ਦੇ ਅਧੀਨ ਹੋਵੇ ਜੈ ਕੋਈ ਹਮਲਾਵਰ ਬਣਕੇ ਆਏ ਤਾਂ ਇਸਦਾ ਜਵਾਬ ਉਸੇ ਭਾਸ਼ਾ ਵਿਚ ਦੇਣਾ ਹੈ ਸਰਨ ਆਏ ਨੂੰ ਦੇਗ ਪਕੀ ਚੜਕੇ ਆਏ ਨੂੰ ਤੇਗ ਪਕੀ ਸਿੱਖ ਨੇ ਇਸ ਸਿਧਾਂਤ ਤੇ ਚਲਣਾ ਹੈ