Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਵੋਟਰਾਂ ਦੀ ਸਹੂਲਤ ਲਈ ਜਲੰਧਰ ਦੇ ਸਮੁੱਚੇ 1926 ਪੋਲਿੰਗ ਬੂਥਾਂ ’ਤੇ ਲਗਾਏ ਗਏ ਵਿਸ਼ੇਸ਼ ਐਸ. ਆਈ.ਆਰ.ਕੈਂਪ 

ਜਲੰਧਰ, 11 ਜੁਲਾਈ : ਵੋਟਰਾਂ ਦੀ ਸਹੂਲਤ ਅਤੇ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐਸ.ਆਈ.ਆਰ)-2026 ਦੀ ਚੱਲ ਰਹੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਸ਼ਨੀਵਾਰ ਨੂੰ ਜ਼ਿਲ੍ਹੇ ਦੇ ਸਾਰੇ 1926 ਪੋਲਿੰਗ ਬੂਥਾਂ ’ਤੇ ਸਫ਼ਲਤਾਪੂਰਵਕ ਵਿਸ਼ੇਸ਼ ਕੈਂਪ ਲਗਾਏ ਗਏ।ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਲਗਾਏ ਗਏ ਵਿਸ਼ੇਸ਼ ਕੈਂਪ ਦੌਰਾਨ ਵੋਟਰਾਂ ਨੇ ਗਣਨਾ (ਇਨੂਮੀਰੇਸ਼ਨ) ਫਾਰਮ ਭਰਨ ਤੇ ਜਮ੍ਹਾ ਕਰਵਾਉਣ ਅਤੇ ਵੇਰਵਿਆਂ ਦੀ ਤਸਦੀਕ ਕਰਨ ਲਈ ਉਤਸ਼ਾਹ ਨਾਲ ਭਾਗ ਲਿਆ। ਉਨ੍ਹਾਂ ਦੱਸਿਆ ਕਿ ਇਹ ਵਿਸ਼ੇਸ਼ ਕੈਂਪ ਐਸ.ਆਈ.ਆਰ. ਤਹਿਤ 25 ਜੂਨ ਤੋਂ 24 ਜੁਲਾਈ ਤੱਕ ਘਰ-ਘਰ ਗਣਨਾ ਪੜਾਅ ਦੇ ਹਿੱਸੇ ਵਜੋਂ ਗਣਨਾ ਫਾਰਮਾਂ ਦੀ ਇਕੱਤਰਤਾ ਅਤੇ ਡਿਜੀਟਾਈਜੇਸ਼ਨ ਦੇ ਕੰਮ ਨੂੰ ਹੋਰ ਤੇਜ਼ ਕਰਨ ਲਈ ਲਗਾਏ ਗਏ ਹਨ।