Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਸਿੱਧੂ ਮੂਸੇਵਾਲਾ ਦੀ ਬਰਸੀ ‘ਤੇ ਮੂਸਾ ਪਿੰਡ ‘ਚ ਬਣਿਆ ਖੇਡ ਸਟੇਡੀਅਮ

ਸਿੱਧੂ ਮੂਸੇਵਾਲਾ ਦੀ ਬਰਸੀ ‘ਤੇ ਮੂਸਾ ਪਿੰਡ ‘ਚ ਬਣਿਆ ਖੇਡ ਸਟੇਡੀਅਮ

ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਬਰਸੀ ਮੌਕੇ ਜਿੱਥੇ ਪਰਿਵਾਰ ਵੱਲੋਂ ਸਮਾਗਮ ਕਰਵਾਇਆ ਗਿਆ, ਉੱਥੇ ਹੀ ਪਿੰਡ ਮੂਸਾ ਦੀ ਪੰਚਾਇਤ ਵੱਲੋਂ ਨੌਜਵਾਨਾਂ ਲਈ ਵੱਡਾ ਤੋਹਫਾ ਦਿੱਤਾ ਗਿਆ। ਪੰਚਾਇਤ ਨੇ ਸਿੱਧੂ ਮੂਸੇਵਾਲਾ ਦੇ ਨਾਮ ‘ਤੇ ਇਕ ਖੇਡ ਸਟੇਡੀਅਮ ਸਮਰਪਿਤ ਕੀਤਾ। ਇਸ ਖੇਡ ਸਟੇਡੀਅਮ ਦਾ ਉਦਘਾਟਨ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਬਨਵਾਲੀ ਵੱਲੋਂ ਸਾਂਝੇ ਤੌਰ ‘ਤੇ ਕੀਤਾ ਗਿਆ। ਪਿੰਡ ਪੰਚਾਇਤ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਜੋ ਵੀ ਸੁਪਨੇ ਸਨ, ਉਹਨਾਂ ਨੂੰ ਪੂਰਾ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਪੰਚਾਇਤ ਅਨੁਸਾਰ ਇਹ ਸਟੇਡੀਅਮ ਪਿੰਡ ਅਤੇ ਇਲਾਕੇ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ। ਬਰਸੀ ਮੌਕੇ ਵੱਡੀ ਗਿਣਤੀ ਵਿੱਚ ਪ੍ਰਸ਼ੰਸਕ ਅਤੇ ਇਲਾਕਾ ਵਾਸੀ ਵੀ ਮੌਜੂਦ ਰਹੇ, ਜਿਨ੍ਹਾਂ ਨੇ ਸਿੱਧੂ ਮੂਸੇਵਾਲਾ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਭੇਟ ਕੀਤੀ।