Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing RCB ਦੀ ਵਿਕਟਰੀ ਪਰੇਡ ਵਿੱਚ ਮਚੀ ਭਗਦੜ, 10 ਦੀ ਮੌਤ

RCB ਦੀ ਵਿਕਟਰੀ ਪਰੇਡ ਵਿੱਚ ਮਚੀ ਭਗਦੜ, 10 ਦੀ ਮੌਤ

ਆਰਸੀਬੀ ਟੀਮ ਨੇ ਆਈਪੀਐਲ 2025 ਜਿੱਤ ਲਿਆ ਹੈ ਅਤੇ ਇਸ ਤੋਂ ਬਾਅਦ ਪੂਰੀ ਟੀਮ ਨੂੰ ਬੈਂਗਲੁਰੂ ਦੇ ਚਿੰਨਾਸਵਾਮੀ ਸਟੇਡੀਅਮ ਵਿੱਚ ਸਨਮਾਨਿਤ ਕੀਤਾ ਜਾ ਰਿਹਾ ਹੈ। ਹਾਲਾਂਕਿ, ਇਸ ਸਨਮਾਨ ਦੌਰਾਨ ਕੁਝ ਅਜਿਹਾ ਹੋਇਆ ਜਿਸਦੀ ਕਿਸੇ ਨੇ ਉਮੀਦ ਨਹੀਂ ਕੀਤੀ ਹੋਵੇਗੀ। ਦਰਅਸਲ, ਚਿੰਨਾਸਵਾਮੀ ਸਟੇਡੀਅਮ ਦੇ ਨੇੜੇ ਭਗਦੜ ਮਚੀ ਅਤੇ ਖਬਰ ਲਿਖੇ ਜਾਣ ਤੱਕ 10 ਲੋਕਾਂ ਦੀ ਮੌਤ ਹੋ ਗਈ ਹੈ। ਇਸ ਭਗਦੜ ਕਈ ਲੋਕ ਜ਼ਖਮੀ ਵੀ ਹੋਏ ਹਨ। ਰਿਪੋਰਟਾਂ ਅਨੁਸਾਰ, 10 ਲੋਕਾਂ ਦੀ ਹਾਲਤ ਗੰਭੀਰ ਹੈ। ਭਗਦੜ ਵਿੱਚ ਮਰਨ ਵਾਲਿਆਂ ਵਿੱਚ ਔਰਤਾਂ ਵੀ ਸ਼ਾਮਲ ਹਨ।ਆਰਸੀਬੀ ਦੀ ਜਿੱਤ ਪਰੇਡ ਵਿੱਚ ਵੱਡੀ ਗਿਣਤੀ ਵਿੱਚ ਲੋਕ ਚਿੰਨਾਸਵਾਮੀ ਸਟੇਡੀਅਮ ਦੇ ਬਾਹਰ ਮੌਜੂਦ ਸਨ। ਪੁਲਿਸ ਨੇ ਉਨ੍ਹਾਂ ਨੂੰ ਕਾਬੂ ਕਰਨ ਲਈ ਲਾਠੀਚਾਰਜ ਕੀਤਾ ਅਤੇ ਇਸ ਤੋਂ ਬਾਅਦ ਭਗਦੜ ਮਚ ਗਈ।