Business Khas

Latest news
ਬੂਥ ਲੈਵਲ ਅਫ਼ਸਰ ਹੁਣ 3 ਅਗਸਤ ਤੱਕ ਘਰ-ਘਰ ਜਾ ਕੇ ਭਰਨਗੇ ਗਣਨਾ ਫਾਰਮ  ₹257.32 ਕਰੋੜ ਦੀ ਲਾਗਤ ਨਾਲ ਜਲੰਧਰ-ਹੁਸ਼ਿਆਰਪੁਰ ਰਾਸ਼ਟਰੀ ਰਾਜਮਾਰਗ ਦੇ ਵਿਕਾਸ ਲਈ ਰਸਤਾ ਸਾਫ਼ ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों
You are currently viewing ਕਿਸੇ ਵੀ ਕਿਸਮ ਦੀ ਪੈਂਡੈਂਸੀ ਦਾ ਤੁਰੰਤ ਨਿਪਟਾਰਾ ਯਕੀਨੀ ਦੀ ਸਖ਼ਤ ਹਦਾਇਤ

ਕਿਸੇ ਵੀ ਕਿਸਮ ਦੀ ਪੈਂਡੈਂਸੀ ਦਾ ਤੁਰੰਤ ਨਿਪਟਾਰਾ ਯਕੀਨੀ ਦੀ ਸਖ਼ਤ ਹਦਾਇਤ

ਜਲੰਧਰ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਉਦਯੋਗਾਂ ਨਾਲ ਸਬੰਧਤ ਕਿਸੇ ਵੀ ਕਿਸਮ ਦੀ ਪੈਂਡੈਂਸੀ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਉਣ ਦੀ ਸਖ਼ਤ ਹਦਾਇਤ।

ਮੀਟਿੰਗ ਦੌਰਾਨ ਡਾ. ਅਗਰਵਾਲ ਨੇ ਜਨਰਲ ਮੈਨੇਜਰ, ਜ਼ਿਲ੍ਹਾ ਉਦਯੋਗ ਕੇਂਦਰ ਨੂੰ ਨੋਡਲ ਅਫ਼ਸਰ ਨਿਯੁਕਤ ਕਰਦਿਆਂ ਉਦਯੋਗਾਂ ਨਾਲ ਜੁੜੇ ਵਿਭਾਗਾਂ ਨਾਲ ਤਾਲਮੇਲ ਕਰਕੇ ਅੱਜ ਹੀ ਇੰਡਸਟਰੀ ਨਾਲ ਸਬੰਧਤ ਪੈਂਡੈਂਸੀ ਦਾ ਤੁਰੰਤ ਨਿਪਟਾਰਾ ਕਰਨ ਲਈ ਕਿਹਾ। ਡਾ. ਅਗਰਵਾਲ ਨੇ ਕਿਹਾ ਕਿ ਉਦਯੋਗਾਂ ਨਾਲ ਜੁੜੇ ਕਿਸੇ ਵੀ ਮਾਮਲੇ ਵਿੱਚ ਬੇਲੋੜੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਉਦਯੋਗਾਂ ਨੂੰ ਆਪਣਾ ਉਦਯੋਗ/ਕਾਰੋਬਾਰ ਸਥਾਪਿਤ ਕਰਨ ਲਈ ਸਾਜਗਾਰ ਮਾਹੌਲ ਪ੍ਰਦਾਨ ਕਰਨ ਦੀ ਵਚਨਬੱਧਤਾ ਵੀ ਦੁਹਰਾਈ।