Business Khas

Latest news
जालंधर नार्थ हलके के इंचार्ज और मेयर वनीत धीर ने कांग्रेसियों को दिया करारा जवाब जसवंत नगर पहुंचकर प्रगट सिंह ने सुनी वार्डवासियों की समस्याएं, जल्द समाधान का दिया भरोसा ਭਾਰਤੀ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਰੈਲੀ ਸਟੇਜ ਤੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ WhatsApp, 1 अक्टूबर से होगा लागू, जानें आम यूजर्स पर क्या असर? ਧੀਰੇਂਦਰ ਸ਼ਾਸਤਰੀ ਦੀ ਟਿੱਪਣੀ ‘ਤੇ ਸ਼ਾਹੀ ਇਮਾਮ ਨੇ ਚੁੱਕਿਆ ਇਤਰਾਜ ਜਿਨਸ਼ੀ ਸ਼ੋਸ਼ਣ ਤੇ ਚਿਤਕਾਰਾ 'ਵਰਸਿਟੀ ਵਿੱਚ ਛੇੜਛਾੜ ਦਾ ਸੂ ਮੋਟੋ ਨੋਟਿਸ ਭਾਰਤੀ ਨੌਜਵਾਨ ਨੂੰ ਨਸਲੀ ਟਿੱਪਣੀਆਂ ਤੋਂ ਬਚਾਉਣ ਗਿਆ ਸੀ ਜਗਜੀਤ ਸਿੰਘ ਭੰਨਤੋੜ- ਅਗਜ਼ਨੀ ਕਰਦੇ ਰਹੇ, ਪੁਲਿਸ ਮੂਕ ਦਰਸ਼ਕ ਬਣੀ ਰਹੀ: ਅਨਿਲ ਸਰੀਨ  ਵਿਧਾਇਕਾ ਇੰਦਰਜੀਤ ਕੌਰ ਮਾਨ ਵਲੋਂ ਪਿੰਡ ਸਰੀਂਹ ’ਚ 20 ਲੱਖ ਦੀ ਲਾਗਤ ਨਾਲ ਤਿਆਰ ਹਾਕੀ ਖੇਡ ਮੈਦਾਨ ਦਾ ਉਦਘਾਟਨ
You are currently viewing ਬੈਂਕਾਕ ‘ਚ ਵਿਦਿਆਰਥੀ ਵੱਲੋਂ ਸਕੂਲ ‘ਚ ਅੰਨ੍ਹੇਵਾਹ ਗੋਲੀਬਾਰੀ

ਬੈਂਕਾਕ ‘ਚ ਵਿਦਿਆਰਥੀ ਵੱਲੋਂ ਸਕੂਲ ‘ਚ ਅੰਨ੍ਹੇਵਾਹ ਗੋਲੀਬਾਰੀ

ਬੈਂਕਾਕ ਦੇ ਇੱਕ ਸਕੂਲ ‘ਚ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਗੋਲੀਬਾਰੀ ਦੀ ਘਟਨਾ ਨੂੰ ਸਕੂਲ ਦੇ ਹੀ ਇੱਕ ਵਿਦਿਆਰਥੀ ਵੱਲੋਂ ਅੰਜਾਮ ਦਿੱਤਾ ਗਿਆ। ਅੰਨ੍ਹੇਵਾਹ ਕੀਤੀ ਗਈ ਇਸ ਗੋਲੀਬਾਰੀ ਵਿੱਚ ਇੱਕ ਅਧਿਆਪਕ ਸਮੇਤ 4 ਬੱਚਿਆਂ ਦੀ ਮੌਤ ਹੋਈ ਦੱਸੀ ਜਾ ਰਹੀ ਹੈ।ਵਿਦਿਆਰਥੀ ਸ਼ੂਟਰ ਨੇ ਆਪਣੇ ਆਪ ਨੂੰ ਗੋਲੀ ਮਾਰਨ ਤੋਂ ਪਹਿਲਾਂ ਇੱਕ ਅਧਿਆਪਕ ਦੀ ਹੱਤਿਆ ਕਰ ਦਿੱਤੀ। ਸ਼ੂਟਰ ਇੱਕ ਕਿਸ਼ੋਰ ਸੀ, ਭਾਵ ਉਸਦੀ ਉਮਰ 19 ਸਾਲ ਤੋਂ ਘੱਟ ਸੀ। ਸਥਾਨਕ ਪ੍ਰਸਾਰਕ ਥਾਈ ਪੀਬੀਸੀ ਨੇ ਰਿਪੋਰਟ ਦਿੱਤੀ ਕਿ ਸਕੂਲ ਡੇਬਸੀਰਿਨ ਨੋਨਥਾਬੁਰੀ ਸਕੂਲ ਸੀ।