Business Khas

Latest news
ਅਦਾਕਾਰਾ ਰਕੁਲ ਪ੍ਰੀਤ ਸਿੰਘ ਨਾਲ ਜੁੜੇ ਟਿਕਾਣਿਆਂ ’ਤੇ ਆਮਦਨ ਕਰ ਵਿਭਾਗ ਦੀ ਛਾਪੇਮਾਰੀ ਗਿੱਪੀ ਗਰੇਵਾਲ ਦਾ ਏਅਰ ਕੈਨੇਡਾ 'ਤੇ ਦੋਸ਼; ਬਿਜ਼ਨਸ ਕਲਾਸ ਦੀ ਟਿਕਟ ਦੀ ਅਦਾਇਗੀ ਦੇ ਬਾਵਜੂਦ ਇਕਾਨਮੀ ਸੀਟ ਦਿੱਤੀ ਦਰਬਾਰ ਸਾਹਿਬ ਨਤਮਸਤਕ ਹੋਣ ਆਏ ਸਨ ‘ਨਾਨਾ’, ਪੰਜਾਬੀਆਂ ਨਾਲ ਸੀ ਲਗਾਵ GST काउंसिल की बैठक से कारोबारियों को राहत की उम्मीद ਲੰਗਰ ਹਾਲ ’ਤੇ ਹਮਲੇ ਦੋਸ਼ੀਆਂ 'ਤੇ ਸਖਤ ਕਾਰਵਾਈ ਕੀਤੀ ਜਾਵੇ : ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਨਾ ਪਾਟੇਕਰ ਨੇ ਲੰਮਾ ਸਫ਼ਰ ਤੈਅ ਕੀਤਾ ਰਾਕੇਸ਼ ਰਾਠੌਰ ਨੇ ਨਵ-ਨਿਯੁਕਤ ਮੰਡਲ ਪ੍ਰਧਾਨਾਂ ਨੂੰ ਦਿੱਤੀ ਵਧਾਈ, ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦਾ ਜਤਾਇਆ ਵਿਸ਼ਵਾਸ ਪੀੜਤਾਂ ਨੂੰ ਧਮਕਾਉਣ ਅਤੇ ਸਬੂਤਾਂ ਨਾਲ ਛੇੜਛਾੜ ਦੇ ਪੰਜਾਬ ਪੁਲਿਸ 'ਤੇ ਲੱਗੇ ਦੋਸ਼ਾਂ ਦੀ ਵੀ ਹੋਵੇ ਜਾਂਚ ਅੰਮ੍ਰਿਤਪਾਲ ਸਿੰਘ ਨੂੰ ਕਿਉਂ ਤੇ ਕਿਵੇਂ ਮਿਲੀ ਵੀਡੀਓ ਕਾਲ ਦੀ ਇਜਾਜ਼ਤ? ਸ੍ਰੀ ਆਨੰਦਪੁਰ ਸਾਹਿਬ ਮਾਮਲੇ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਵੱਡਾ ਬਿਆਨ

ਵਿਦਿਆਰਥੀਆਂ ਨੂੰ ਸਾਈਬਰ ਕ੍ਰਾਈਮ ਸਬੰਧੀ ਜਾਗਰੂਕ ਕੀਤਾ

ਸ੍ਰੀ ਬੱਲਵ ਭਾਈ ਪਟੇਲ ਜੀ ਦੇ ਆਉਣ ਵਾਲੇ 151ਵੇਂ ਜਨਮ ਦਿਵਸ ਦੇ ਸਬੰਧ ਵਿੱਚ ਜਿਲਾ ਸਾਂਝ ਕੇਂਦਰਾਂ ਹੁਸ਼ਿਆਰਪੁਰ ਵੱਲੋਂ ਚਲਾਈ ਜਾ ਰਹੀ ਅਵੇਅਰਨੈਸ ਮੁਹਿੰਮ ਦੇ ਤਹਿਤ ਮਿਤੀ 17 ਨੂੰ ਗੌਰਮੈਂਟ ਕਾਲਜ ਹੁਸ਼ਿਆਰਪੁਰ ਵਿਖੇ ਇੰਚਾਰਜ ਜ਼ਿਲ੍ਾ ਸਾਂਝ ਕੇਂਦਰ ਸਮੇਤ ਸਾਥੀ ਕਰਮਚਾਰੀਆਂ ਵੱਲੋਂ ਸ਼ਿਰਕਤ ਕੀਤੀ ਗਈ ਜਿਸ ਵਿੱਚ ਹੈਡ ਕਾਂਸਟੇਬਲ ਜਤਿੰਦਰ ਸਿੰਘ (ਡਿਸਟ੍ਰਿਕਟ ਸਾਂਝ ਸੋਫਟਵੇਅਰ ਟਰੇਨਰ) ਵੱਲੋਂ ਵਿਦਿਆਰਥੀਆਂ ਨੂੰ ਸਾਈਬਰ ਕ੍ਰਾਈਮ ਸਬੰਧੀ ਜਾਗਰੂਕ ਕੀਤਾ ਗਿਆ।

ਸੈਮੀਨਾਰ ਵਿੱਚ ਸਬ ਇੰਸਪੈਕਟਰ ਸੁਖਦੇਵ ਸਿੰਘ ਇੰਚਾਰਜ ਜ਼ਿਲ੍ਾ ਸਾਂਝ ਕੇਂਦਰ ਹੁਸ਼ਿਆਰਪੁਰ, ਹੈਡ ਕਾਂਸਟੇਬਲ ਰਜਿੰਦਰ ਕੁਮਾਰ, ਲੇਡੀ ਹੈਡ ਕਾਂਸਟੇਬਲ ਨਿਸ਼ਾ ਰਾਣੀ, ਡਾਕਟਰ ਸਵਿਤਾ ਗੁਪਤਾ ਪ੍ਰਿੰਸੀਪਲ, ਪ੍ਰੋਫੈਸਰ ਨਵਦੀਪ ਕੌਰ ਵਾਇਸ ਪ੍ਰਿੰਸੀਪਲ, ਡਾਕਟਰ ਹਰਜਿੰਦਰ ਸਿੰਘ HEIS ਇੰਚਾਰਜ, ਸ਼੍ਰੀ ਮਤੀ ਮਨਪ੍ਰੀਤ ਕੌਰ HOD ਸੈਮੀਨਾਰ ਵਿੱਚ ਮੌਜੂਦ ਸਨ।