Business Khas

Latest news
सऊदी, तुर्किए और पाकिस्तान में आज होगी बड़ी रक्षा डील, भारत के लिए क्या हैं मायने ਮਾਂ ਨੇ ਦੋ ਮਾਸੂਮਾਂ ਸਮੇਤ ਜੀਵਨਲੀਲ੍ਹਾ ਕੀਤੀ ਸਮਾਪਤ ਬੈਂਕਾਕ 'ਚ ਵਿਦਿਆਰਥੀ ਵੱਲੋਂ ਸਕੂਲ 'ਚ ਅੰਨ੍ਹੇਵਾਹ ਗੋਲੀਬਾਰੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕਰਨ ਪਹੁੰਚੇ ਸੁਖਬੀਰ ਬਾਦਲ... ਫੂਡ ਸੇਫਟੀ ਵਿੰਗ ਵੱਲੋਂ ਛਾਪੇਮਾਰੀ, ਪਨੀਰ, ਕ੍ਰੀਮ, ਘਿਓ, ਦਹੀ ਤੇ ਦੁੱਧ ਦੇ 9 ਸੈਂਪਲ ਭਰੇ ਜਲੰਧਰ ਦੇ ਨੌਜਵਾਨ ਨਾਲ ਟ੍ਰੈਵਲ ਏਜੰਟ ਦੀ ਠੱਗੀ, ਰੂਸ ਦੇ ਜੰਗਲਾਂ ‘ਚ ਛੱਡਿਆ पटना साहिब (तख्त श्री हरमंदिर जी) में बेटे करण संग Sunny Deol ने टेका माथा ਜਾਅਲੀ ਕਾਲ ਸੈਂਟਰ ਦਾ ਪਰਦਾਫਾਸ਼; ਸ਼ਹਿਰ ਦੇ ਨਾਮੀ ਲੋਕ ਵੀ ਸ਼ਾਮਲ ਨਹੀਂ ਰਹੇ ਮਹਾਭਾਰਤ ’ਚ 'ਅਸ਼ਵਥਾਮਾ' ਦੀ ਭੂਮਿਕਾ ਨਿਭਾਉਣ ਵਾਲੇ ਅਦਾਕਾਰ ਪ੍ਰਦੀਪ ਰਾਵਤ ਪੰਜਾਬ ਦੇ ਸਰਕਾਰੀ ਦਫ਼ਤਰਾਂ 'ਚ ਤਿੰਨ ਦਿਨ ਨਹੀਂ ਹੋਵੇਗਾ ਕੋਈ ਕੰਮ

ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕਰਨ ਪਹੁੰਚੇ ਸੁਖਬੀਰ ਬਾਦਲ…

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਹਨ।ਸੰਸਦ ਭਵਨ ਵਿੱਚ ਮੁਲਾਕਾਤ ਕੀਤੀ ਗਈ ਹੈ। ਦੋਵਾਂ ਆਗੂਆਂ ਨੇ ਸੰਸਦ ਭਵਨ ਵਿਖੇ ਬੰਦ ਕਮਰਾ ਮੀਟਿੰਗ ਕੀਤੀ।

ਹੁਣ ਸਾਰਿਆਂ ਦੀਆਂ ਨਜ਼ਰਾਂ ਇਸ ਮੀਟਿੰਗ ਦੇ ਸਿਆਸੀ ਮਾਇਨੇ ਉਤੇ ਹਨ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਮਸਲਿਆਂ ਨੂੰ ਲੈ ਕੇ ਗੱਲਬਾਤ ਹੋਈ ਹੈ। ਹਾਲਾਂਕਿ ਇਸ ਦੌਰਾਨ ਅਕਾਲੀ-ਭਾਜਪਾ ਵਿਚ ਗੱਠਜੋੜ ਦੀ ਚਰਚਾ ਵੀ ਛਿੜ ਗਈ ਹੈ।