Business Khas

Latest news
ਪੰਜਾਬ ਦੇ ਸਕੂਲਾਂ ਵਿਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ ਅਗਲੇ 3 ਘੰਟਿਆਂ 'ਚ ਤੂਫਾਨ ਨੂੰ ਲੈ ਕੇ ਹਾਈ ਅਲਰਟ... ਨਗਰ ਨਿਗਮ ਚੋਣਾਂ ਦੀ ਤਸਵੀਰ ਨੇ ਰਾਜ ਦੇ ਰਾਜਨੀਤਿਕ ਦ੍ਰਿਸ਼ ਨੂੰ ਸਪੱਸ਼ਟ ਐਨਕਾਂ ਜਾਂ ਸਮਾਨ ਉੱਚ-ਤਕਨੀਕੀ ਐਨਕਾਂ ਜਮ੍ਹਾਂ ਕਰਾਉਣ ਦੇ ਨਿਰਦੇਸ਼ दिल्ली के हौज खास में AC ब्लास्ट से भीषण आग, रिटायर्ड IAS अधिकारी की मौत ਸੁਸ਼ੀਲ ਰਿੰਕੂ ਨੇ ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਪੰਜਾਬ ਸੂਬਾ ਪ੍ਰਧਾਨ ਨਿਯੁਕਤ ਹੋਣ 'ਤੇ ਵਧਾਈ ਦਿੱਤੀ पांचवां समर कैंप 1 जून से 30 जून तक आयोजित ਵੋਟਾਂ ਦੀ ਗਿਣਤੀ ਲਈ ਸਥਾਪਿਤ ਕੀਤੇ 7 ਕੇਂਦਰਾਂ ’ਚ 29 ਮਈ ਨੂੰ ਛੁੱਟੀ ਘੋਸ਼ਿਤ ਗੁਰਦੁਆਰਾ ਬਾਬਾ ਜੀਵਨ ਸਿੰਘ ਗੜਾ ਵਿਖੇ 1 ਜੂਨ ਤੋਂ ਫਰੀ ਗੁਰਮਤਿ ਕੀਰਤਨ ਕੈਂਪ ਸ਼ੁਰੂ ਸਿੱਧੂ ਮੂਸੇਵਾਲਾ ਦੀ ਬਰਸੀ 'ਤੇ ਮੂਸਾ ਪਿੰਡ 'ਚ ਬਣਿਆ ਖੇਡ ਸਟੇਡੀਅਮ
You are currently viewing ਪੰਜਾਬ ਦੇ ਸਕੂਲਾਂ ਵਿਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ

ਪੰਜਾਬ ਦੇ ਸਕੂਲਾਂ ਵਿਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ

ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ (ਸਿੱਖਿਆ-6 ਸ਼ਾਖਾ) ਨੇ ਅਧਿਕਾਰਤ ਤੌਰ ‘ਤੇ ਸੂਬੇ ਦੇ ਸਾਰੇ ਸਕੂਲਾਂ ਲਈ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਦੱਸ ਦਈਏ ਕਿ ਪੰਜਾਬ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ 1 ਜੂਨ ਤੋਂ ਲੈ ਕੇ 30 ਜੂਨ ਤੱਕ ਬੰਦ ਰਹਿਣਗੇ। ਸਕੂਲ ਸਿੱਖਿਆ ਵਿਭਾਗ ਦੀ ਸਕੱਤਰ ਸੋਨਾਲੀ ਗਿਰੀ (IAS) ਦੁਆਰਾ ਜਾਰੀ ਇੱਕ ਅਧਿਕਾਰਤ ਆਦੇਸ਼ ਅਨੁਸਾਰ, ਇਹ ਛੁੱਟੀਆਂ ਸੂਬੇ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ‘ਤੇ ਲਾਗੂ ਹੋਣਗੀਆਂ।