Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਸਵਦੇਸ਼ ਨਨਚਾਹਲ ਸੰਸਾਰ ਨੂੰ ਅਲਵਿਦਾ ਕਹਿ ਗਏ

ਸਵਦੇਸ਼ ਨਨਚਾਹਲ ਸੰਸਾਰ ਨੂੰ ਅਲਵਿਦਾ ਕਹਿ ਗਏ

ਜਲੰਧਰ, (ਸੰਜੇ ਸ਼ਰਮਾ)-ਸੀਨੀਅਰ ਪੱਤਰਕਾਰ ਸਵਦੇਸ਼ ਨਨਚਾਹਲ ਸੰਸਾਰ ਨੂੰ ਅਲਵਿਦਾ ਕਹਿ ਗਏ। ਜਾਣਕਾਰੀ ਮੁਤਾਬਕ ਸਵਦੇਸ਼ ਨਨਚਹਾਲ ਆਪਣੇ ਮਿੱਤਰਾਂ ਨਾਲ ਪਸ਼ੂਪਤੀਨਾਥ ਗਏ ਹੋਏ ਸਨ। ਉਥੋਂ ਵਾਪਸ ਆਉਦੇ ਹੋਏ ਉਨ੍ਹਾਂ ਦੀ ਅਚਾਨਕ ਤਬੀਅਤ ਖਰਾਬ ਹੋ ਗਈ ਜਿਸ ਕਾਰਨ ਉਨ੍ਹਾਂ ਨਜਦਿਕ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਜਿਥੇ ਉਨ੍ਹਾਂ ਦੇ ਇਲਾਜ ਦੌਰਾਨ ਆਕਸੀਜਨ ਦੀ ਘਾਟ ਦੱਸੀ ਗਈ।

ਉਥੇ ਉਨ੍ਹਾਂ ਦੀ ਮੌਤ ਹੋ ਗਈ। ਸਵਦੇਸ਼ ਨਨਚਾਹਲ ਬਹੁਤ ਹੀ ਚੰਗੇ ਪੱਤਰਕਾਰ ਸਨ। ਜਿਨ੍ਹਾਂ ਨੇ ਆਪਣੀ ਜਿੰਦਗੀ ਦੀ ਸ਼ੁਰੂਆਤ ਅਜੀਤ ਸਮਾਚਾਰ ਤੋਂ ਕੀਤੀ ਸੀ। ਅਕਸਰ ਜਦੋਂ ਵੀ ਮਿੱਤਰਾਂ ਨੂੰ ਮਿਲਦੇ ਉਥੇ ਹਾਸਾ ਮਜਾਕ ਕਰਦੇ ਸਨ ਪਰ ਬੀਤੇ ਦਿਨੀਂ ਉਹ ਸਾਡੇ ਵਿਚ ਨਹੀਂ ਰਹੇ। ਅਦਾਰਾ ਬਿਜਨੈਸ ਖਾਸ, ਰੋਜਾਨਾ ਆਜ ਤਕ ’ਤੇ ਫਾਸਟੇਅ ਰਿਪੋਰਟ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਾ ਹੈ।