Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਸਰਦੀਆਂ ‘ਚ ਇਨ੍ਹਾਂ ਤਰੀਕਿਆਂ ਨਾਲ ਕਰੋ ਹੱਥਾਂ ਦੀ ਰੁੱਖੀ ਅਤੇ ਬੇਜਾਨ ਸਕਿਨ ਦੀ ਦੇਖਭਾਲ

ਸਰਦੀਆਂ ‘ਚ ਇਨ੍ਹਾਂ ਤਰੀਕਿਆਂ ਨਾਲ ਕਰੋ ਹੱਥਾਂ ਦੀ ਰੁੱਖੀ ਅਤੇ ਬੇਜਾਨ ਸਕਿਨ ਦੀ ਦੇਖਭਾਲ

ਸਰਦੀਆਂ ਦੀ ਸ਼ੁਰੂਆਤ ਦੇ ਨਾਲ ਹੀ ਸਾਨੂੰ ਸਕਿਨ ਨਾਲ ਜੁੜੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਜੇਕਰ ਹੱਥਾਂ ਦੀ ਗੱਲ ਕਰੀਏ ਤਾਂ ਇਨ੍ਹਾਂ ਨੂੰ ਵਾਰ-ਵਾਰ ਧੋਣ ਨਾਲ ਇਹ ਡ੍ਰਾਈ ਹੋਣ ਲੱਗਦੇ ਹਨ। ਅਜਿਹੇ ‘ਚ ਹੱਥ ਰੁੱਖੇ, ਬੇਜਾਨ ਅਤੇ ਕਾਲੇ ਲੱਗਣ ਲੱਗਦੇ ਹਨ। ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਤੁਸੀਂ ਕੁਝ ਘਰੇਲੂ ਚੀਜ਼ਾਂ ਨੂੰ ਅਪਣਾ ਸਕਦੇ ਹੋ। ਤਾਂ ਆਓ ਅੱਜ ਤੁਹਾਨੂੰ ਰੁੱਖੀ ਅਤੇ ਬੇਜਾਨ ਸਕਿਨ ਦੀ ਸਮੱਸਿਆ ਤੋਂ ਬਚਣ ਲਈ ਕੁਝ ਨੈਚੂਰਲ ਚੀਜ਼ਾਂ ਬਾਰੇ ਦੱਸਦੇ ਹਾਂ।

ਵਾਰ-ਵਾਰ ਕੈਮੀਕਲਜ਼ ਨਾਲ ਭਰੇ ਹੈਂਡਵਾਸ਼ ਦੀ ਵਰਤੋਂ ਕਰਨ ਨਾਲ ਹੱਥਾਂ ਦੀ ਨਮੀ ਖਤਮ ਹੋ ਜਾਂਦੀ ਹੈ। ਅਜਿਹੇ ‘ਚ ਕੁਦਰਤੀ ਚੀਜ਼ਾਂ ਤੋਂ ਤਿਆਰ ਹੈਂਡਵਾਸ਼ ਦੀ ਵਰਤੋਂ ਕਰੋ। ਇਸ ਨਾਲ ਸਕਿਨ ‘ਚ ਨਮੀ ਬਰਕਰਾਰ ਰਹੇਗੀ ਅਤੇ ਇੰਫੈਕਸ਼ਨ ਦਾ ਕੋਈ ਖਤਰਾ ਵੀ ਨਹੀਂ ਹੋਵੇਗਾ।

ਅਕਸਰ ਕੰਮ ਕਾਰਨ ਵਾਰ-ਵਾਰ ਹੱਥ ਧੋਣੇ ਪੈਂਦੇ ਹਨ। ਅਜਿਹੇ ‘ਚ ਹੱਥਾਂ ਦੀ ਸਕਿਨ ‘ਚ ਨਮੀ ਬਣਾਈ ਰੱਖਣ ਲਈ ਹੈਂਡ ਕਰੀਮ ਦੀ ਵਰਤੋਂ ਕੀਤੀ ਜਾਂਦੀ ਹੈ। ਇਸਦੇ ਲਈ ਤੁਸੀਂ ਕੋਲਡ ਕਰੀਮ, ਵੈਸਲੀਨ ਆਦਿ ਵੀ ਲਗਾ ਸਕਦੇ ਹੋ।