Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਖ਼ਾਲਸਾ ਮਾਰਚ ਵਿੱਚ ਸਹਿਜੋਗ ਦੇਣ ਵਾਲੀਆਂ ਸਾਰੀਆਂ ਜਥੇਬੰਦੀਆਂ ਅਤੇ ਸੰਗਤਾ ਦਾ ਧੰਨਵਾਦ

ਖ਼ਾਲਸਾ ਮਾਰਚ ਵਿੱਚ ਸਹਿਜੋਗ ਦੇਣ ਵਾਲੀਆਂ ਸਾਰੀਆਂ ਜਥੇਬੰਦੀਆਂ ਅਤੇ ਸੰਗਤਾ ਦਾ ਧੰਨਵਾਦ

ਖ਼ਾਲਸਾ ਮਾਰਚ ਵਿੱਚ ਸਹਿਜੋਗ ਦੇਣ ਵਾਲੀਆਂ ਸਾਰੀਆਂ ਜਥੇਬੰਦੀਆਂ ਅਤੇ ਸੰਗਤਾ ਦਾ ਧੰਨਵਾਦ ਖਾਲਸਾ ਮਾਰਚ ਦੇ ਪਰਬੰਧਕ ਅਕਾਲ ਪੁਰਖੁ ਦੀ ਕਿਰਪਾ ਨਾਲ ਖਾਲਸਾ ਮਾਰਚ ਆਪਣੇ ਆਪ ਵਿੱਚ ਇਤਹਾਸਿਕ ਪਿੜਾਂ ਪਾਉਂਦਾ ਹੋਇਆ ਗੁਰੂਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਵਿਖੇ ਜਾ ਕੇ ਸਮਾਪਤ ਹੋਇਆ ਇਸ ਮਾਰਚ ਵਿੱਚ ਵੱਖ ਵੱਖ ਜਥੇਬੰਦੀਆਂ ਨੇ ਆਪਣੀਆਂ ਡਿਊਟੀਆਂ ਬੁਹਤ ਹੀ ਤਨਦੇਹੀ ਦਿੱਤੀਆਂ ਸ਼ਹਿਰ ਦੀਆਂ ਸੰਗਤਾ ਵੱਖ ਵੱਖ ਥਾਵਾਂ ਤੇ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਤੇ ਫੁੱਲਾਂ ਦੀ ਵਰਖਾ ਕੀਤੀ ਅਤੇ ਸੰਗਤਾ ਦਿਲ ਖੋਲਕੇ ਲੰਗਰ ਲਗਾਏ ਅਤੇ ਸੇਵਾਵਾਂ ਕੀਤੀਆਂ

ਖਾਲਸਾ ਮਾਰਚ ਦੇ ਪਰਵਾਨਗੀ ਹਰਪਾਲ ਸਿੰਘ ਚੱਡਾ ਚੈਅਰਮੈਨ ਸਿੱਖ ਤਾਲਮੇਲ ਕਮੇਟੀ ਕਮਲਜੀਤ ਸਿੰਘ ਟੋਨੀ ਪਰਧਾਨ ਗੁਰਦਵਾਰਾ ਦੁੱਖ ਨਿਵਾਰਣ ਸਾਹਿਬ ਗੁਰੂ ਤੇਗ ਬਹਾਦਰ ਨਗਰ ਗੁਰਕਿਰਪਾਲ ਸਿੰਘ ਪ੍ਰਧਾਨ ਗੁਰਦੁਆਰਾ ਛੇਂਵੀ ਪਾਤਿਸ਼ਾਹੀ ਬਸਤੀ ਸ਼ੇਖ ਸਿੱਖ ਤਾਲਮੇਲ ਕਮੇਟੀ ਦੇ ਪ੍ਰਧਾਨ ਤਜਿੰਦਰ ਸਿੰਘ ਪਰਦੇਸੀ ਹਰਪ੍ਰੀਤ ਸਿੰਘ ਨੀਟੂ ਗੁਰਦੇਵ ਸਿੰਘ ਭਾਟੀਆ ਪਰਮਪ੍ਰੀਤ ਸਿੰਘ ਵੀਟੀ ਸਤਪਾਲ ਸਿੰਘ ਸਿਦਕੀ ਗੁਰਦੀਪ ਸਿੰਘ ਕਾਲੀਆ ਕਾਲੋਨੀ ਨੇ ਇੱਕ ਸਾਂਝੇ ਬਿਆਨ ਵਿੱਚ ਕਿਹਾ ਹੈ ਸਾਡਾ ਰੋਮ ਰੋਮ ਸਾਰੀਆਂ ਜਥੇਬੰਦੀਆਂ ਅਤੇ ਸਮੁੱਚੀਆਂ ਸੰਗਤਾ ਦਾ ਧੰਨਵਾਦੀ ਹੈ ਅਸੀ ਆਸ ਕਰਦੇ ਹਾਂ ਸ਼ਹਿਰ ਵਾਸੀ ਸਿੱਖੀ ਦੇ ਕਾਰਜਾਂ ਲਈ ਏਸੇ ਤਰਾਂ ਵੱਧ ਚੜ ਕੇ ਸਾਥ ਦਿੰਦੇ ਰਹਿਣਗੇ