Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਪ੍ਰਸ਼ਾਸਨ ਦੀ ਮਦਦ ਕਰੇਗਾ ਉਸ ਨੂੰ ਵੀ ਉਚਿੱਤ ਇਨਾਮ

ਪ੍ਰਸ਼ਾਸਨ ਦੀ ਮਦਦ ਕਰੇਗਾ ਉਸ ਨੂੰ ਵੀ ਉਚਿੱਤ ਇਨਾਮ

ਚੰਡੀਗੜ੍ਹ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਹੁਕਮ ਜਾਰੀ ਕਰਕੇ ਸਜ਼ਾ ਦੀ ਵਿਵਸਥਾ ਵੀ ਕੀਤੀ ਹੈ। ਇਸੇ ਦੇ ਨਾਲ ਹੀ ਜੋ ਚੀਨੀ ਡੋਰ ਨੂੰ ਫੜਾਉਣ ‘ਚ ਪ੍ਰਸ਼ਾਸਨ ਦੀ ਮਦਦ ਕਰੇਗਾ ਉਸ ਨੂੰ ਵੀ ਉਚਿੱਤ ਇਨਾਮ ਮਿਲੇਗਾ।

ਹੁਕਮਾਂ ਅਨੁਸਾਰ, ਵਾਤਾਵਰਣ ਐਕਟ, 1986 ਦੀ ਧਾਰਾ 5 ਦੇ ਤਹਿਤ, ਪਤੰਗ ਉਡਾਉਣ ਵਾਲੀਆਂ ਡੋਰਾਂ ਅਤੇ ਨਾਈਲੋਨ, ਪਲਾਸਟਿਕ, ਚੀਨੀ ਤਾਰਾਂ, ਮਾਂਝੇ ਅਤੇ ਕਿਸੇ ਹੋਰ ਸਿੰਥੈਟਿਕ ਨਾਲ ਬਣੀਆਂ ਪਤੰਗ ਉਡਾਉਣ ਵਾਲੀਆਂ ਡੋਰਾਂ ਦਾ ਨਿਰਮਾਣ, ਵਿਕਰੀ, ਸਟੋਰੇਜ, ਖਰੀਦ, ਸਪਲਾਈ, ਆਯਾਤ ਅਤੇ ਨਿਰਯਾਤ ਅਤੇ ਪੰਜਾਬ ‘ਚ ਸਮੱਗਰੀ ਦੀ ਵਰਤੋਂ ‘ਤੇ ਪੂਰਨ ਪਾਬੰਦੀ ਹੋਵੇਗੀ।

ਕੱਚ ਜਾਂ ਤਿੱਖੀ ਵਸਤੂਆਂ ਨਾਲ ਤਿਆਰ ਹੋਣ ਵਾਲੀਆਂ ਡੋਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਗਈ ਹੈ। ਪ੍ਰਦੂਸ਼ਣ ਕੰਟਰੋਲ ਬੋਰਡ ਨੇ ਕਿਹਾ ਹੈ ਕਿ ਜੇਕਰ ਕੋਈ ਵਿਅਕਤੀ ਵਾਤਾਵਰਨ (ਸੁਰੱਖਿਆ) ਐਕਟ, 1986 ਦੇ ਉਪਬੰਧਾਂ ਜਾਂ ਇਸ ਤਹਿਤ ਬਣਾਏ ਗਏ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ‘ਤੇ 10,000 ਰੁਪਏ ਤੋਂ ਲੈ ਕੇ 15 ਲੱਖ ਰੁਪਏ ਤੱਕ ਦਾ ਜੁਰਮਾਨਾ ਲਗਾਇਆ ਜਾ ਸਕਦਾ ਹੈ। ਵਿਭਾਗ ਨੇ ਸੂਬੇ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਪਤੰਗ ਉਡਾਉਣ ਲਈ ਪਾਬੰਦੀਸ਼ੁਦਾ ਚੀਨੀ ਡੋਰਾਂ, ਨਾਈਲੋਨ ਅਤੇ ਸਿੰਥੈਟਿਕ ਧਾਗੇ ਦੀ ਵਰਤੋਂ ਨਾ ਕਰਕੇ ਸਰਕਾਰ ਦੇ ਇਸ ਨੇਕ ਕੰਮ ਵਿੱਚ ਸਹਿਯੋਗ ਕਰਨ। ਵਿਭਾਗ ਨੇ ਇਹ ਵੀ ਕਿਹਾ ਹੈ ਕਿ ਜੇਕਰ ਕੋਈ ਵਿਅਕਤੀ ਚਾਈਨਾ ਡੋਰ ਫੜਦਾ ਹੈ ਤਾਂ ਉਸ ਨੂੰ ਇਨਾਮ ਦਿੱਤਾ ਜਾਵੇਗਾ।