Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਪੁਲਸ ਕਮਿਸ਼ਨਰੇਟ ਜਲੰਧਰ ਅਧੀਨ ਆਉਂਦਾ ਇਲਾਕਾ ਨੋ-ਡਰੋਨ ਅਤੇ ਨੋ-ਫਲਾਇੰਗ ਜ਼ੋਨ ਘੋਸ਼ਿਤ

ਜਲੰਧਰ, 25 ਜਨਵਰੀ : ਪੁਲਿਸ ਕਮਿਸ਼ਨਰ, ਜਲੰਧਰ ਧਨਪ੍ਰੀਤ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪੁਲਿਸ ਕਮਿਸ਼ਨਰੇਟ ਜਲੰਧਰ ਅਧੀਨ ਆਉਂਦੇ ਇਲਾਕੇ ਨੂੰ ਨੋ-ਡਰੋਨ ਅਤੇ ਨੋ-ਫਲਾਇੰਗ ਜ਼ੋਨ ਘੋਸ਼ਿਤ ਕੀਤਾ ਹੈ। ਇਸ ਇਲਾਕੇ ਵਿੱਚ ਕਿਸੇ ਕਿਸਮ ਦੇ ਫਲਾਇੰਗ ਆਬਜੈਕਟ ਦੇ ਉਡਾਉਣ ’ਤੇ ਪੂਰਨ ਤੌਰ ’ਤੇ ਪਾਬੰਦੀ ਹੋਵੇਗੀ ਅਤੇ ਹੁਕਮ ਦੀ ਉਲੰਘਣਾ ਕਰਨ ਵਾਲੇ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਹ ਹੁਕਮ ਡਿਫੈਂਸ ਵਿਭਾਗ ਵਲੋਂ ਪ੍ਰਵਾਨਿਤ ਉਡਾਣਾਂ ’ਤੇ ਲਾਗੂ ਨਹੀਂ ਹੋਵੇਗਾ।ਇਹ ਹੁਕਮ 26-01-2026 ਨੂੰ ਲਾਗੂ ਰਹੇਗਾ।