Business Khas

Latest news
ਸੋਸ਼ਲ ਮੀਡੀਆ ਪੱਤਰਕਾਰਾਂ ਲਈ ਬਦਲਦਾ ਦੌਰ, ਏਆਈ ਅਤੇ ਨਵੀਂ ਟੈਕਨਾਲੋਜੀ ਬਣੀ ਵੱਡੀ ਚੁਣੌਤੀ ਸਾਬਕਾ ਪ੍ਰਧਾਨ ਮੰਤਰੀ ਦੇਵਗੌੜਾ ਦੀ ਪਤਨੀ ਚੇਨੰਮਾ ਦਾ ਦੇਹਾਂਤ ਭਾਰਤ ਦੇ ਪੁਲਾੜ ਇਤਿਹਾਸ ‘ਚ ਇਤਿਹਾਸਕ ਪਲ, ਵਿਕਰਮ-1 ਸ੍ਰੀਹਰੀਕੋਟਾ ਤੋਂ ਲਾਂਚ ਕੈਨੇਡਾ ਦੀ ਜਿੰਮ ਤੋਂ ਸਿੱਖ ਸ਼ਖਸ ਨੂੰ ਕੱਢਿਆ ਗਿਆ ਬਾਹਰ ਪੰਜਾਬ ਦੇ 8 ਜ਼ਿਲ੍ਹਿਆਂ ‘ਚ ਲੂ ਦਾ ਅਲਰਟ ਪੰਜਾਬ ਵਿਚ ਔਰਤਾਂ ਨੂੰ 1000 ਰੁਪਏ ਸਕੀਮ ਵਿਚ ਫਰਜ਼ੀਵਾੜਾ ਬੂਥ ਲੈਵਲ ਅਫ਼ਸਰ ਹੁਣ 3 ਅਗਸਤ ਤੱਕ ਘਰ-ਘਰ ਜਾ ਕੇ ਭਰਨਗੇ ਗਣਨਾ ਫਾਰਮ  ₹257.32 ਕਰੋੜ ਦੀ ਲਾਗਤ ਨਾਲ ਜਲੰਧਰ-ਹੁਸ਼ਿਆਰਪੁਰ ਰਾਸ਼ਟਰੀ ਰਾਜਮਾਰਗ ਦੇ ਵਿਕਾਸ ਲਈ ਰਸਤਾ ਸਾਫ਼ ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ
You are currently viewing ਹਿਮਾਚਲ ਪ੍ਰਦੇਸ਼ ’ਚ ਬੱਦਲ ਫੱਟਣ ਮਗਰੋਂ ਖੌਫਨਾਕ ਬਣਿਆ ਮਾਹੌਲ

ਹਿਮਾਚਲ ਪ੍ਰਦੇਸ਼ ’ਚ ਬੱਦਲ ਫੱਟਣ ਮਗਰੋਂ ਖੌਫਨਾਕ ਬਣਿਆ ਮਾਹੌਲ

ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਦੀ ਸੈਂਜ ਘਾਟੀ ਵਿੱਚ ਬੱਦਲ ਫਟਣ ਦੀ ਇੱਕ ਘਟਨਾ ਸਾਹਮਣੇ ਆਈ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਦੇ ਜੀਵਾ ਨਾਲੇ ਵਿੱਚ ਭਾਰੀ ਹੜ੍ਹ ਆ ਗਿਆ, ਜਿਸ ਕਾਰਨ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ।ਸਥਾਨਕ ਪ੍ਰਸ਼ਾਸਨ ਦੇ ਅਨੁਸਾਰ, ਪਾਰਵਤੀ ਨਦੀ ਵੀ ਉਛਾਲ ਵਿੱਚ ਹੈ। ਹਾਲਾਂਕਿ ਹੁਣ ਤੱਕ ਕਿਸੇ ਵੀ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਖ਼ਬਰ ਨਹੀਂ ਹੈ, ਪਰ ਸਾਵਧਾਨੀ ਵਜੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਰਹਿਣ ਦੀ ਸਲਾਹ ਦਿੱਤੀ ਗਈ ਹੈ।