Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਹਰਦੋਈ ਦੀ ਦਿਲ ਦਹਿਲਾ ਦੇਣ ਵਾਲੀ ਘਟਨਾ ਨੇ ਮਨੁੱਖਤਾ ਨੂੰ ਕੀਤਾ ਸ਼ਰਮਸਾਰ

ਹਰਦੋਈ ਦੀ ਦਿਲ ਦਹਿਲਾ ਦੇਣ ਵਾਲੀ ਘਟਨਾ ਨੇ ਮਨੁੱਖਤਾ ਨੂੰ ਕੀਤਾ ਸ਼ਰਮਸਾਰ

Uttar Pradesh ਦੇ Hardoi ਤੋਂ ਇਕ ਬਹੁਤ ਹੀ ਦਿਲ ਕੰਬਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿਸ ਨੇ ਹਰ ਕਿਸੇ ਨੂੰ ਹਿਲਾ ਕੇ ਰੱਖ ਦਿੱਤਾ ਹੈ। ਜਾਣਕਾਰੀ ਮੁਤਾਬਕ 11 ਮਈ ਨੂੰ 17 ਸਾਲ ਦੀ ਇਕ ਨਾਬਾਲਿਗ ਲੜਕੀ ਕਿਸੇ ਵਿਆਹ ਸਮਾਗਮ ਤੋਂ ਵਾਪਸ ਆਪਣੇ ਘਰ ਆ ਰਹੀ ਸੀ। ਇਸ ਦੌਰਾਨ 24 ਸਾਲ ਦੇ ਇਕ ਨੌਜਵਾਨ ਨੇ ਉਸਦਾ ਰਸਤਾ ਰੋਕ ਕੇ ਉਸਨੂੰ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ।

ਦੋਸ਼ ਹੈ ਕਿ ਮੁਲਜ਼ਮ ਲੜਕੀ ਨੂੰ ਜਬਰਦਸਤੀ ਇਕ ਸੁੰਨਸਾਨ ਜੰਗਲ ਵਾਲੇ ਇਲਾਕੇ ਵਿੱਚ ਲੈ ਗਿਆ, ਜਿੱਥੇ ਉਸਨੂੰ ਦਰੱਖਤ ਨਾਲ ਬੰਨ ਦਿੱਤਾ ਗਿਆ। ਇਸ ਤੋਂ ਬਾਅਦ ਉਸ ਉੱਤੇ ਵਿਆਹ ਲਈ ਦਬਾਅ ਬਣਾਇਆ ਗਿਆ। ਜਦੋਂ ਲੜਕੀ ਨੇ ਇਸ ਗੱਲ ਤੋਂ ਇਨਕਾਰ ਕੀਤਾ ਤਾਂ ਮੁਲਜ਼ਮ ਨੇ ਹੈਵਾਨੀਅਤ ਦੀਆਂ ਸਾਰੀਆਂ ਹੱਦਾਂ ਪਾਰ ਕਰਦਿਆਂ ਉਸ ਉੱਤੇ ਬੇਹੱਦ ਨਿਰਦਈ ਹਮਲਾ ਕਰ ਦਿੱਤਾ।  ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਪੀੜਤਾ ਦਾ ਇਲਾਜ ਹਸਪਤਾਲ ਵਿੱਚ ਚੱਲ ਰਿਹਾ ਹੈ। social media viral news