Business Khas

Latest news
जालंधर नार्थ हलके के इंचार्ज और मेयर वनीत धीर ने कांग्रेसियों को दिया करारा जवाब जसवंत नगर पहुंचकर प्रगट सिंह ने सुनी वार्डवासियों की समस्याएं, जल्द समाधान का दिया भरोसा ਭਾਰਤੀ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਰੈਲੀ ਸਟੇਜ ਤੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ WhatsApp, 1 अक्टूबर से होगा लागू, जानें आम यूजर्स पर क्या असर? ਧੀਰੇਂਦਰ ਸ਼ਾਸਤਰੀ ਦੀ ਟਿੱਪਣੀ ‘ਤੇ ਸ਼ਾਹੀ ਇਮਾਮ ਨੇ ਚੁੱਕਿਆ ਇਤਰਾਜ ਜਿਨਸ਼ੀ ਸ਼ੋਸ਼ਣ ਤੇ ਚਿਤਕਾਰਾ 'ਵਰਸਿਟੀ ਵਿੱਚ ਛੇੜਛਾੜ ਦਾ ਸੂ ਮੋਟੋ ਨੋਟਿਸ ਭਾਰਤੀ ਨੌਜਵਾਨ ਨੂੰ ਨਸਲੀ ਟਿੱਪਣੀਆਂ ਤੋਂ ਬਚਾਉਣ ਗਿਆ ਸੀ ਜਗਜੀਤ ਸਿੰਘ ਭੰਨਤੋੜ- ਅਗਜ਼ਨੀ ਕਰਦੇ ਰਹੇ, ਪੁਲਿਸ ਮੂਕ ਦਰਸ਼ਕ ਬਣੀ ਰਹੀ: ਅਨਿਲ ਸਰੀਨ  ਵਿਧਾਇਕਾ ਇੰਦਰਜੀਤ ਕੌਰ ਮਾਨ ਵਲੋਂ ਪਿੰਡ ਸਰੀਂਹ ’ਚ 20 ਲੱਖ ਦੀ ਲਾਗਤ ਨਾਲ ਤਿਆਰ ਹਾਕੀ ਖੇਡ ਮੈਦਾਨ ਦਾ ਉਦਘਾਟਨ
You are currently viewing ਸਿੱਖਿਆ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਸਕੂਲਾਂ ਵਿੱਚ ਛੁੱਟੀਆਂ ਸ਼ੁਰੂ ਹੋਣ

ਸਿੱਖਿਆ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਸਕੂਲਾਂ ਵਿੱਚ ਛੁੱਟੀਆਂ ਸ਼ੁਰੂ ਹੋਣ

ਚੰਡੀਗੜ੍ਹ, ਪੰਜਾਬ ਦੇ ਸਕੂਲਾਂ ਵਿੱਚ ਭਲਕੇ 24 ਦਸੰਬਰ ਤੋਂ ਛੁੱਟੀਆਂ ਸ਼ੁਰੂ ਹੋਣ ਜਾ ਰਹੀਆਂ ਹਨ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਪਹਿਲਾਂ ਹੀ ਹੁਕਮ ਜਾਰੀ ਕੀਤੇ ਜਾ ਚੁੱਕੇ ਹਨ। ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਸੂਬੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ 24 ਦਸੰਬਰ 2024 ਤੋਂ 31 ਦਸੰਬਰ 2024 ਤੱਕ ਹੋਣਗੀਆਂ।

ਇਸ ਤੋਂ ਬਾਅਦ 1 ਜਨਵਰੀ 2025 ਤੋਂ ਸਕੂਲ ਪਹਿਲਾਂ ਦੀ ਤਰ੍ਹਾਂ ਆਪਣੇ ਨਿਰਧਾਰਤ ਸਮੇਂ ‘ਤੇ ਖੁੱਲ੍ਹਣਗੇ। ਸਰਕਾਰ ਨੇ ਇਹ ਫ਼ੈਸਲਾ ਬੱਚਿਆਂ ਨੂੰ ਠੰਡ ਦੇ ਵਧਦੇ ਪ੍ਰਭਾਵਾਂ ਤੋਂ ਬਚਾਉਣ ਅਤੇ ਸਰਦੀਆਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਯਕੀਨੀ ਬਣਾਉਣ ਦੇ ਉਦੇਸ਼ ਨਾਲ ਕੀਤਾ ਹੈ।