Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਸਿੱਖ ਤਾਲਮੇਲ ਕਮੇਟੀ ਨੇ ਦੁੱਧ ਤੇ ਮੱਠੀਆਂ ਦੇ ਲੰਗਰ ਲਗਾਏ

ਸਿੱਖ ਤਾਲਮੇਲ ਕਮੇਟੀ ਨੇ ਦੁੱਧ ਤੇ ਮੱਠੀਆਂ ਦੇ ਲੰਗਰ ਲਗਾਏ

ਜਲੰਧਰ, ਗੁਰੂਦਆਰਾ ਪੰਜ ਪਿਆਰੇ ਪੱਕਾ ਬਾਗ ਤੋਂ ਚਾਰ ਸਾਹਿਬਜ਼ਾਦੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਨਿਕਲੇ ਨਗਰ ਕੀਰਤਨ ਜੋ ਵੱਖ ਵੱਖ ਪੜਾਵਾਂ ਤੋਂ ਹੁੰਦਾ ਹੋਇਆ ਸਿੱਖ ਤਾਲਮੇਲ ਕਮੇਟੀ ਦੇ ਦਫਤਰ ਪੁਲੀ-ਅਲੀ ਮੁਹੱਲੇ ਕੋਲ ਪਹੁੰਚਿਆ ਤਾਂ ਉਥੇ ਮੈਂਬਰਾਂ ਵੱਲੋਂ ਦੁੱਧ ਅਤੇ ਮੱਠੀਆਂ ਦੇ ਲੰਗਰ ਸੰਗਤ ਵਾਸਤੇ ਲਗਾਏ ਗਏ।

ਲੰਗਰ ਵੰਡਣ ਦੀ ਸੇਵਾ ਵਿੱਚ ਤਜਿੰਦਰ ਸਿੰਘ ਪਰਦੇਸੀ,ਹਰਪ੍ਰੀਤ ਸਿੰਘ ਨੀਟੂ,ਹਰਪ੍ਰੀਤ ਸਿੰਘ ਸੋਨੂ,ਵਿੱਕੀ ਸਿੰਘ ਖਾਲਸਾ,ਜੈਦੀਪ ਸਿੰਘ ਬਾਜਵਾ,ਰਵਿੰਦਰਪਾਲ ਸਿੰਘ ਭੱਟੀਆ, ਹਰਪਾਲ ਸਿੰਘ ਪਾਲੀ ਚੱਢਾ, ਜੋਤ ਪ੍ਰਕਾਸ਼ ਸਿੰਘ ਭਾਟੀਆ ਬੌਬੀ ਬਹਿਲ, ਮਨਮਿੰਦਰ ਸਿੰਘ ਭਾਟੀਆ,ਸੁਰੇਸ ਕੁਮਾਰ ਸਾਲੂ ਹਰਨੇਕ ਸਿੰਘ ਨੇਕੀ,ਆਮਨਦੀਪ ਸਿੰਘ ਟਿੰਕੂ, ਕੁਲਵਿੰਦਰ ਸਿੰਘ ਵਿੱਕੀ, ਸੈਂਪੀ ਪਰਮਾਰ,ਰਜਿੰਦਰ ਕੁਮਾਰ ਕੁੱਕੂ ਆਓਸ ਕਾਲਰਾ, ਤਰੁਣ ਬਹਿਲ, ਆਦਿ ਹਾਜਿਰ ਸਨ।