Business Khas

Latest news
भूर मंडी में 58वां वार्षिक जागरण श्रद्धा और भक्तिभाव से संपन्न, सरबजीत सिंह मक्कर विशेष तौर पर पहुंच... ਜਲੰਧਰ ਨੌਰਥ ਵਿੱਚ ਭਾਜਪਾ ਨੂੰ ਵੱਡਾ ਝਟਕਾ, ਵਿਸ਼ਾਲ ਰੇਰੂ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਮੋਹਿੰਦਰ ਭਗਤ ਨੇ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ’ਚ 93 ਲੱਖ ਦੇ ਵਿਕਾਸ ਪ੍ਰੋਜੈਕਟਾਂ ਦਾ ਰੱਖਿਆ ਨੀਂਹ ਪੱਥਰ ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਉਤਸਵ ਸਬੰਧੀ ਇਲਾਕੇ ’ਚ 23 ਅਕਤੂਬਰ ਨੂੰ ਕੱਢੀ ਜਾਵੇਗੀ ਸ਼ੋਭਾ ਨਸ਼ਾ ਤਸਕਰਾਂ ਨੂੰ 10 ਸਾਲ ਜੇਲ੍ਹ; ਨਹੀਂ ਮਿਲੇਗੀ ਜ਼ਮਾਨਤ : ਹਰਸਿਮਰਤ ਬਾਦਲ ED ਨੇ ਲੁਧਿਆਣਾ ਦੇ ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਨੂੰ ਕੀਤਾ ਤਲਬ गांव आलमपुर बक्का में करवाया नुक्कड़ नाटक, नशों के बुरे प्रभावों से करवाया जागरूक भगवान वाल्मीकि महाराज जी के प्रगट उत्सव संबंधी बस्तिआत इलाके में 23 अक्तूबर को निकाली जाएगी शोभा यात... ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵੱਡਾ ਵਾਧਾ, ਜਨਤਾ 'ਤੇ ਪਈ ਮਹਿੰਗਾਈ ਦੀ ਮਾਰ ਭਾਰੀ ਮੀਂਹ ਦੀ ਮਾਰ: ਮੰਡੀਆਂ 'ਚ ਪਿਆ ਝੋਨਾ ਭਿੱਜਿਆ, ਕਿਸਾਨਾਂ ਦੀ ਵਧੀ ਚਿੰਤਾ
You are currently viewing ਪੰਜਾਬ-ਚੰਡੀਗੜ੍ਹ ‘ਚ ਤਾਪਮਾਨ ਆਮ ਨਾਲੋਂ 3 ਡਿਗਰੀ ਵੱਧ

ਪੰਜਾਬ-ਚੰਡੀਗੜ੍ਹ ‘ਚ ਤਾਪਮਾਨ ਆਮ ਨਾਲੋਂ 3 ਡਿਗਰੀ ਵੱਧ

ਪੰਜਾਬ-ਚੰਡੀਗੜ੍ਹ ‘ਚ ਤਾਪਮਾਨ ਹੁਣ ਤੇਜੀ ਨਾਲ ਵੱਧ ਰਿਹਾ ਹੈ। ਸਵੇਰ ਵੇਲੇ ਅਤੇ ਰਾਤ ਵੇਲੇ ਠੰਡ ਵੱਧ ਜਾਂਦੀ ਹੈ ਅਤੇ ਦੁਪਹਿਰੇ ਵੇਲੇ ਤਾਪਮਾਨ ਆਮ ਜਿਹਾ ਹੋ ਜਾਂਦਾ ਹੈ। ਦਸੰਬਰ ਦੀ ਸ਼ੁਰੂਆਤ ਤੋਂ ਬਾਅਦ ਵੀ ਪੰਜਾਬ-ਚੰਡੀਗੜ੍ਹ ਦਾ ਤਾਪਮਾਨ ਆਮ ਨਾਲੋਂ ਉਪਰ ਬਣਿਆ ਹੋਇਆ ਹੈ।

ਪੰਜਾਬ ਦਾ ਘੱਟੋ-ਘੱਟ ਤਾਪਮਾਨ ਆਮ ਨਾਲੋਂ 3.6 ਡਿਗਰੀ ਵੱਧ ਅਤੇ ਚੰਡੀਗੜ੍ਹ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 3.2 ਡਿਗਰੀ ਵੱਧ ਹੈ। ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ‘ਚ ਕਰੀਬ 1 ਤੋਂ 2 ਡਿਗਰੀ ਦਾ ਵਾਧਾ ਦੇਖਿਆ ਗਿਆ ਹੈ।ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, ਪਾਕਿਸਤਾਨ-ਅਫਗਾਨਿਸਤਾਨ ਦੇ ਉੱਪਰ ਇੱਕ ਵੈਸਟਰਨ ਡਿਸਟਰਬੈਂਸ ਟਰਫ ਸਰਗਰਮ ਹੋ ਗਿਆ ਹੈ, ਪਰ ਇਹ ਬਹੁਤ ਕਮਜ਼ੋਰ ਸਥਿਤੀ ਵਿੱਚ ਹੈ।