Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਅੱਜ ਨਹੀਂ ਹੋਵੇਗੀ ਬਲੈਕਆਊਟ ਜਾਂ ਕੋਈ ਮੌਕ ਡ੍ਰਿਲ,”ਓਪਰੇਸ਼ਨ ਸ਼ੀਲਡ” ਪ੍ਰਸ਼ਾਸਕੀ ਕਾਰਨਾਂ ਕਰਕੇ ਮੁਲਤਵੀ

ਅੱਜ ਨਹੀਂ ਹੋਵੇਗੀ ਬਲੈਕਆਊਟ ਜਾਂ ਕੋਈ ਮੌਕ ਡ੍ਰਿਲ,”ਓਪਰੇਸ਼ਨ ਸ਼ੀਲਡ” ਪ੍ਰਸ਼ਾਸਕੀ ਕਾਰਨਾਂ ਕਰਕੇ ਮੁਲਤਵੀ

ਭਾਰਤ ਸਰਕਾਰ ਤੋਂ ਪ੍ਰਾਪਤ ਨਿਰਦੇਸ਼ਾਂ ਦੇ ਅਨੁਸਾਰ, ਇਹ ਸੂਚਿਤ ਕੀਤਾ ਜਾਂਦਾ ਹੈ ਕਿ ਸਿਵਲ ਡਿਫੈਂਸ ਅਭਿਆਸ “ਓਪਰੇਸ਼ਨ ਸ਼ੀਲਡ”, ਜੋ ਕਿ 29.05.2025 ਨੂੰ ਹੋਣ ਦੀ ਯੋਜਨਾ ਸੀ, ਪ੍ਰਸ਼ਾਸਕੀ ਕਾਰਨਾਂ ਕਰਕੇ ਮੁਲਤਵੀ ਕਰ ਦਿੱਤਾ ਗਿਆ ਹੈ। ਅੱਜ ਕੋਈ ਬਲੈਕਆਊਟ ਜਾਂ ਕੋਈ ਮੌਕ ਡ੍ਰਿਲ ਨਹੀਂ ਹੋਵੇਗੀ।ਇਹ ਸੂਚਿਤ ਕੀਤਾ ਜਾਂਦਾ ਹੈ ਕਿ ਸਿਵਲ ਡਿਫੈਂਸ ਅਭਿਆਸ “ਓਪਰੇਸ਼ਨ ਸ਼ੀਲਡ”, ਜੋ ਕਿ 29.05.2025 ਨੂੰ ਹੋਣ ਦੀ ਯੋਜਨਾ ਸੀ, ਪ੍ਰਸ਼ਾਸਕੀ ਕਾਰਨਾਂ ਕਰਕੇ ਮੁਲਤਵੀ ਕਰ ਦਿੱਤਾ ਗਿਆ ਹੈ। ਬੇਨਤੀ ਕੀਤੀ ਜਾਂਦੀ ਹੈ ਕਿ ਸਿਵਲ ਡਿਫੈਂਸ ਦੇ ਸਾਰੇ ਕੰਟਰੋਲਰਾਂ ਅਤੇ ਹੋਰ ਹਿੱਸੇਦਾਰਾਂ ਨੂੰ ਜ਼ਰੂਰੀ ਨਿਰਦੇਸ਼ ਜਾਰੀ ਕੀਤੇ ਜਾਣ।
ਅਭਿਆਸ ਲਈ ਅਗਲੀਆਂ ਤਾਰੀਖਾਂ ਬਾਅਦ ਵਿੱਚ ਜਾਰੀ ਕੀਤੀਆਂ ਜਾਣਗੀਆਂ।ਪੰਜਾਬ ਵਿੱਚ “ਆਪ੍ਰੇਸ਼ਨ ਸ਼ੀਲਡ” ਦੇ ਬੈਨਰ ਹੇਠ ਦੂਜੀ ਸਿਵਲ ਡਿਫੈਂਸ ਮੌਕ ਡਰਿੱਲ 03.06.2025 ਨੂੰ ਸ਼ਾਮ ਸਾਢੇ ਸੱਤ ਵਜੇ ਕੀਤੀ ਜਾਵੇਗੀ। ਪਹਿਲਾਂ ਇਹ ਮੌਕ ਡਰਿੱਲ 29 ਮਈ ਨੂੰ ਹੋਣੀ ਸੀ ਪਰ ਸਬੰਧਤ ਵਿਭਾਗ ਦੇ ਨੋਡਲ ਅਫ਼ਸਰਾਂ ਵੱਲੋਂ ਐਨਡੀਆਰਐਫ ਦੁਆਰਾ ਦਿੱਤੀ ਜਾ ਰਹੀ ਸਿਵਲ ਡਿਫੈਂਸ ਟ੍ਰੇਨਿੰਗ ਵਿੱਚ ਹਿੱਸਾ ਲੈਣ ਦੇ ਮੱਦੇਨਜ਼ਰ ਇਹ ਮੌਕ ਡਰੱਲ ਹੁਣ 3 ਜੂਨ ਨੂੰ ਸ਼ਾਮ ਸਾਢੇ ਸੱਤ ਵਜੇ ਕੀਤੀ ਜਾਵੇਗੀ।