Business Khas

Latest news
ਰਾਕੇਸ਼ ਰਾਠੌਰ ਨੇ ਨਵ-ਨਿਯੁਕਤ ਮੰਡਲ ਪ੍ਰਧਾਨਾਂ ਨੂੰ ਦਿੱਤੀ ਵਧਾਈ, ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦਾ ਜਤਾਇਆ ਵਿਸ਼ਵਾਸ ਪੀੜਤਾਂ ਨੂੰ ਧਮਕਾਉਣ ਅਤੇ ਸਬੂਤਾਂ ਨਾਲ ਛੇੜਛਾੜ ਦੇ ਪੰਜਾਬ ਪੁਲਿਸ 'ਤੇ ਲੱਗੇ ਦੋਸ਼ਾਂ ਦੀ ਵੀ ਹੋਵੇ ਜਾਂਚ ਅੰਮ੍ਰਿਤਪਾਲ ਸਿੰਘ ਨੂੰ ਕਿਉਂ ਤੇ ਕਿਵੇਂ ਮਿਲੀ ਵੀਡੀਓ ਕਾਲ ਦੀ ਇਜਾਜ਼ਤ? ਸ੍ਰੀ ਆਨੰਦਪੁਰ ਸਾਹਿਬ ਮਾਮਲੇ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਵੱਡਾ ਬਿਆਨ ਕੋਹਲੀ ਨੂੰ ਲੈ ਕੇ ਫੈਲਾਇਆ ਗਿਆ ਇੰਨਾ ਵੱਡਾ ਝੂਠ, ‘ਕਿੰਗ’ ਨੇ ਖੁਦ ਦਿੱਤੀ ਸਫਾਈ ਪੀ.ਐਮ.ਵਿਕਾਸ ਯੋਜਨਾ ਤਹਿਤ ਘੱਟ ਗਿਣਤੀ ਵਰਗ ਦੇ ਯੋਗ ਉਮੀਦਵਾਰਾਂ ਲਈ ਮੁਫ਼ਤ ਹੁਨਰ ਸਿਖ਼ਲਾਈ ਦਾ ਮੌਕਾ ਗੁਰਦਵਾਰਾ ਪ੍ਰਬੰਧ ਵਿਚ ਆਈ ਗਿਰਾਵਟ ਦੇ ਵਿਰੁੱਧ, ਵੱਡਾ ਜਥਾ ਸ੍ਰੀ ਅਕਾਲ ਤੱਖਤ ਦੇ ਜਥੇਦਾਰ ਨੂੰ ਮੰਗ ਪੱਤਰ ਦੇਣ ਜਾਵੇਗਾ ChatGPT ਤੋਂ ਲਿਖਿਆ ਟੈਕਸਟ ਲੁਕਾਉਣਾ ਹੋਵੇਗਾ ਮੁਸ਼ਕਲ! OpenAI ਦੀ ਨਵੀਂ ਤਕਨੀਕ ਕਰੇਗੀ AI ਕੰਟੈਂਟ ਦੀ ਪਛਾਣ ਪਾਕਿਸਤਾਨੀ ਲੋਕਾਂ ਬਾਰੇ ਮੀਕਾ ਸਿੰਘ ਦਾ ਵੱਡਾ ਬਿਆਨ ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: CM ਮਾਨ

ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਦਾ ਤੀਜਾ ਦਿਨ ; 105 ਨਾਮਜ਼ਦਗੀਆਂ ਦਾਖ਼ਲ

ਜਲੰਧਰ, 15 ਮਈ : ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਨਗਰ ਨਿਗਮ/ਨਗਰ ਕੌਂਸਲ/ਨਗਰ ਪੰਚਾਇਤ ਦੀਆਂ ਆਮ ਚੋਣਾਂ-2026 ਸਬੰਧੀ ਜਾਰੀ ਸ਼ਡਿਊਲ ਅਨੁਸਾਰ ਜ਼ਿਲ੍ਹੇ ਵਿੱਚ 5 ਨਗਰ ਕੌਂਸਲਾਂ ਅਤੇ 2 ਨਗਰ ਪੰਚਾਇਤਾਂ ਲਈ ਨਾਮਜ਼ਦਗੀਆਂ ਭਰਨ ਦੇ ਅੱਜ ਤੀਜੇ ਦਿਨ ਕੁੱਲ 105 ਨਾਮਜ਼ਦਗੀਆਂ ਪ੍ਰਾਪਤ ਹੋਈਆਂ, ਜਿਸ ਤਹਿਤ ਹੁਣ ਤੱਕ ਕੁੱਲ ਨਾਮਜ਼ਦਗੀਆਂ ਦੀ ਗਿਣਤੀ 122 ਹੋ ਗਈ ਹੈ।
ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ, ਜਲੰਧਰ ਦਿਵਿਆ ਪੀ. ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਨਗਰ ਕੌਂਸਲ ਆਦਮਪੁਰ ਦੇ 13 ਵਾਰਡਾਂ ਲਈ 3, ਨਗਰ ਕੌਂਸਲ ਕਰਤਾਰਪੁਰ ਦੇ 15 ਵਾਰਡਾਂ ਲਈ 17, ਨਗਰ ਕੌਂਸਲ ਨਕੋਦਰ ਦੇ 17 ਵਾਰਡਾਂ ਲਈ 51, ਨਗਰ ਕੌਂਸਲ ਨੂਰਮਹਿਲ ਦੇ 13 ਵਾਰਡਾਂ ਲਈ 6 ਅਤੇ ਨਗਰ ਕੌਂਸਲ ਫਿਲੌਰ ਦੇ 15 ਵਾਰਡਾਂ ਲਈ 11 ਨਾਮਜ਼ਦਗੀਆਂ ਪ੍ਰਾਪਤ