Business Khas

Latest news
ਸਿੱਖਾਂ ਤੋਂ ਗੁਰੂ ਸਾਹਿਬ ਵੱਲੋ ਬਖਸ਼ੇ ਰਵਾਇਤੀ ਸ਼ਸਤਰਾਂ ਨੂੰ ਖੋਇਆ ਰੌਇਲ ਚੈਲੰਜਰਜ਼ ਬੈਂਗਲੁਰੂ (RCB) ਨੇ ਕ੍ਰਿਕਟ ਜਗਤ ਵਿੱਚ ਉਹ ਕਾਰਨਾਮਾ ਕਰ ਦਿਖਾਇਆ ਸ਼ਹੀਦ ਬਾਬਾ ਖੁਸ਼ਹਾਲ ਸਿੰਘ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ ਵਿਖੇ ਕਰਵਾਏ ਗਏ ਸ਼ਬਦ ਗਾਇਨ ਮੁਕਾਬਲੇ ਪੰਜਾਬ ਦੇ ਸਕੂਲਾਂ ਵਿਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ ਅਗਲੇ 3 ਘੰਟਿਆਂ 'ਚ ਤੂਫਾਨ ਨੂੰ ਲੈ ਕੇ ਹਾਈ ਅਲਰਟ... ਨਗਰ ਨਿਗਮ ਚੋਣਾਂ ਦੀ ਤਸਵੀਰ ਨੇ ਰਾਜ ਦੇ ਰਾਜਨੀਤਿਕ ਦ੍ਰਿਸ਼ ਨੂੰ ਸਪੱਸ਼ਟ ਐਨਕਾਂ ਜਾਂ ਸਮਾਨ ਉੱਚ-ਤਕਨੀਕੀ ਐਨਕਾਂ ਜਮ੍ਹਾਂ ਕਰਾਉਣ ਦੇ ਨਿਰਦੇਸ਼ दिल्ली के हौज खास में AC ब्लास्ट से भीषण आग, रिटायर्ड IAS अधिकारी की मौत ਸੁਸ਼ੀਲ ਰਿੰਕੂ ਨੇ ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਪੰਜਾਬ ਸੂਬਾ ਪ੍ਰਧਾਨ ਨਿਯੁਕਤ ਹੋਣ 'ਤੇ ਵਧਾਈ ਦਿੱਤੀ पांचवां समर कैंप 1 जून से 30 जून तक आयोजित
You are currently viewing ਛੋਟੀ ਬੱਚੀ ਨਾਲ ਕੁਕਰਮ ਕਰਕੇ ਕਤਲ ਕਰਨ ਵਾਲੇ ਦੁਸ਼ਟ ਨੂੰ ਸ਼ਰੇਆਮ ਚੌਰਾਹੇ ਵਿਚ ਫਾਂਸੀ ਦਿੱਤੀ ਜਾਵੇ

ਛੋਟੀ ਬੱਚੀ ਨਾਲ ਕੁਕਰਮ ਕਰਕੇ ਕਤਲ ਕਰਨ ਵਾਲੇ ਦੁਸ਼ਟ ਨੂੰ ਸ਼ਰੇਆਮ ਚੌਰਾਹੇ ਵਿਚ ਫਾਂਸੀ ਦਿੱਤੀ ਜਾਵੇ

13 ਸਾਲ ਦੀ ਬੱਚੀ ਨਾਲ ਜਬਰ ਜਨਾਹ ਅਤੇ ਕਤਲ ਦੇ ਮਾਮਲੇ ਵਿੱਚ ਸਮੁੱਚੇ ਸਮਾਜ ਵਿੱਚ ਰੋਸ ਵੱਧਦਾ ਜਾ ਰਿਹਾ ਹੈ ਵੱਖ ਵੱਖ ਜਥੇਬੰਦੀਆਂ ਵੱਲੋਂ ਪਰਵਾਰ ਨਾਲ ਮਿਲਕੇ ਦੁਖ ਸਾਂਝਾ ਕੀਤਾ ਜਾ ਰਿਹਾ ਹੈ ਅੱਜ ਸਿੱਖ ਤਾਲ ਮਿਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ ਹਰਪ੍ਰੀਤ ਸਿੰਘ ਨੀਟੂ ਅਤੇ ਵਿੱਕੀ ਸਿੰਘ ਖਾਲਸਾ 13 ਸਾਲਾਂ ਬੱਚੀ ਦੇ ਘਰ ਪਾਰਸ ਸਟੇਜ ਤੇ ਜਾ ਕੇ ਉਹਨਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਹਰ ਤਰ੍ਹਾਂ ਦੀ ਸਹਿਯੋਗ ਦਾ ਵਿਸ਼ਵਾਸ ਦਵਾਇਆ ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ ਹਰਪਾਲ ਸਿੰਘ ਚੱਡਾ ਹਰਪ੍ਰੀਤ ਸਿੰਘ ਨੀਟੂ ਅਗਾਜ ਐਨਜੀਓ ਦੇ ਪਰਮਪ੍ਰੀਤ ਸਿੰਘ ਵਿੱਟੀ ਨੇ ਇਕ ਸਾਂਝੇ ਬਿਆਨ ਵਿੱਚ ਕਿਹਾ ਹੈ ਕਿ ਜਿਸ ਦੁਸ਼ਟ ਨੇ ਨਾਬਾਲਗ ਬੱਚੀ ਨਾਲ ਕੁਕਰਮ ਕਰਕੇ ਕਤਲ ਕੀਤਾ

ਉਸਨੂੰ ਸਰੇਆਮ ਚੁਰਾਹੇ ਵਿੱਚ ਟੰਗ ਕੇ ਫਾਂਸੀ ਦੇਣੀ ਚਾਹੀਦੀ ਹੈ ਤਾਂ ਜੌ ਸਮਾਜ ਵਿੱਚ ਇਹ ਸੁਨੇਹਾ ਜਾਵੇ ਕਿ ਪਾਪੀ ਦੁਸ਼ਟ ਬੰਦੇ ਦੀ ਸਮਾਜ ਵਿੱਚ ਕੋਈ ਜਗ੍ਹਾ ਨਹੀਂ ਹੈ ਉਸ ਦਾ ਅੰਤ ਇਸ ਤਰ੍ਹਾਂ ਹੀ ਹੋਵੇਂਗਾ ਕਿਸੇ ਕਿਸਮ ਦਾ ਕੋਈ ਲਿਹਾਜ਼ ਨਹੀਂ ਕੀਤਾ ਜਾਵੇਗਾ ਉਕਤ ਆਗੂਆਂ ਨੇ ਕਿਹਾ ਕਿ ਕੁਝ ਲੋਕ ਇਸ ਦੁਸ਼ਟ ਨੂੰ ਇੱਕ ਖਾਸ ਧਰਮ ਨਾਲ ਜੋੜਨਾ ਚਾਹੁੰਦੇ ਹਨ ਅਸੀਂ ਉਹਨਾਂ ਨੂੰ ਸਪਸ਼ਟ ਕਰਨਾ ਚਾਹੁੰਦੇ ਹਾਂ ਕਿ ਪਾਪ ਕਰਨ ਵਾਲੇ ਅਜਿਹੇ ਦੁਸ਼ਟ ਦਾ ਕਦੀ ਕੋਈ ਧਰਮ ਹੋ ਹੀ ਨਹੀ ਸਕਦਾ ਧਾਰਮਿਕ ਪਹਿਰਾਵਾ ਪਾ ਕੇ ਕੋਈ ਧਰਮੀ ਨਹੀਂ ਬਣ ਜਾਂਦਾ ਉਸਦਾ ਧਰਮ ਉਸਦੇ ਕਰਮਾਂ ਵਿੱਚੋਂ ਬੋਲਦਾ ਹੈਉਕਤ ਆਗੂਆਂ ਨੇ ਕਿ ਅਸੀਂ ਉਸ ਅਫਸਰਾਂ ਨੂੰ ਮਿਲ ਕੇ ਫਾਸਟ ਟਰੈਕ ਅਦਾਲਤ ਰਾਹੀਂ ਦੁਸ਼ਟ ਨੂੰ ਫਾਂਸੀ ਦੀ ਸਜਾ ਦਵਾਣ ਤੱਕ ਜਾਵਾਂਗੇ ਅਤੇ ਉਹਨਾਂ ਨੂੰ ਬੇਨਤੀ ਕਰਾਂਗੇ ਇਹ ਦੁਸ਼ਟ ਲਈ ਫਾਂਸੀ ਤੋਂ ਘਟ ਕੋਈ ਸਜਾ ਮਨਜੂਰ ਨਹੀ ਇਸ ਮੌਕੇ ਤੇ ਬਿਕਰਮਜੀਤ ਸਿੰਘ ਮਨਪ੍ਰੀਤ ਸਿੰਘ ਬਿੰਦਰਾ ਹਰਪ੍ਰੀਤ ਸਿੰਘ ਸੋਨੂ ਅਵਨੀਤ ਸਿੰਘ ਹਾਜਰ ਸਨ