Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਚੰਡੀਗੜ੍ਹ ਦੇ ਸਕੂਲਾਂ ਤੇ ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਪੰਜਾਬ ਸਕੱਤਰੇਤ ਤੇ ਚੰਡੀਗੜ੍ਹ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇੱਕ ਵਾਰ ਫਿਰ ਇਹ ਧਮਕੀ ਈ-ਮੇਲ ਰਾਹੀਂ ਭੇਜੀ ਗਈ ਹੈ। ਸੂਚਨਾ ਮਿਲਣ ਤੋਂ ਬਾਅਦ ਚੰਡੀਗੜ੍ਹ ਪੁਲਿਸ ਅਲਰਟ ਮੋਡ ‘ਤੇ ਆ ਗਈ ਹੈ। ਸਬੰਧਤ ਸਕੂਲਾਂ ਤੇ ਪੰਜਾਬ ਸਕੱਤਰੇਤ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਪੁਲਿਸ, ਬੰਬ ਨਿਰੋਧਕ ਟੀਮ, ਡਾਗ ਸਕੂਐਡ ਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ। ਬੱਚਿਆਂ ਨੂੰ ਸਕੂਲ ਤੋਂ ਛੁੱਟੀ ਕਰ ਦਿੱਤੀ ਗਈ ਹੈ।