Business Khas

Latest news
जालंधर नार्थ हलके के इंचार्ज और मेयर वनीत धीर ने कांग्रेसियों को दिया करारा जवाब जसवंत नगर पहुंचकर प्रगट सिंह ने सुनी वार्डवासियों की समस्याएं, जल्द समाधान का दिया भरोसा ਭਾਰਤੀ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਰੈਲੀ ਸਟੇਜ ਤੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ WhatsApp, 1 अक्टूबर से होगा लागू, जानें आम यूजर्स पर क्या असर? ਧੀਰੇਂਦਰ ਸ਼ਾਸਤਰੀ ਦੀ ਟਿੱਪਣੀ ‘ਤੇ ਸ਼ਾਹੀ ਇਮਾਮ ਨੇ ਚੁੱਕਿਆ ਇਤਰਾਜ ਜਿਨਸ਼ੀ ਸ਼ੋਸ਼ਣ ਤੇ ਚਿਤਕਾਰਾ 'ਵਰਸਿਟੀ ਵਿੱਚ ਛੇੜਛਾੜ ਦਾ ਸੂ ਮੋਟੋ ਨੋਟਿਸ ਭਾਰਤੀ ਨੌਜਵਾਨ ਨੂੰ ਨਸਲੀ ਟਿੱਪਣੀਆਂ ਤੋਂ ਬਚਾਉਣ ਗਿਆ ਸੀ ਜਗਜੀਤ ਸਿੰਘ ਭੰਨਤੋੜ- ਅਗਜ਼ਨੀ ਕਰਦੇ ਰਹੇ, ਪੁਲਿਸ ਮੂਕ ਦਰਸ਼ਕ ਬਣੀ ਰਹੀ: ਅਨਿਲ ਸਰੀਨ  ਵਿਧਾਇਕਾ ਇੰਦਰਜੀਤ ਕੌਰ ਮਾਨ ਵਲੋਂ ਪਿੰਡ ਸਰੀਂਹ ’ਚ 20 ਲੱਖ ਦੀ ਲਾਗਤ ਨਾਲ ਤਿਆਰ ਹਾਕੀ ਖੇਡ ਮੈਦਾਨ ਦਾ ਉਦਘਾਟਨ
You are currently viewing ਰੈਲੀ ਸਟੇਜ ਤੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਰੈਲੀ ਸਟੇਜ ਤੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਖਿਲਾਫ਼ ਨਸ਼ਿਆਂ ਵਿਰੁੱਧ ਯਾਤਰਾ ਦੇ ਤਹਿਤ ਭਾਜਪਾ ਵੱਲੋਂ ਜਲੰਧਰ ‘ਚ ਰੈਲੀ ਕੀਤੀ ਜਾ ਰਹੀ ਹੈ, ਜਿਸ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਸ਼ੇਸ਼ ਤੌਰ ‘ਤੇ ਪਹੁੰਚ ਰਹੇ ਹਨ, ਪਰੰਤੂ ਰੈਲੀ ਤੋਂ ਪਹਿਲਾਂ ਬੰਬ ਦੀਆਂ ਧਮਕੀਆਂ ਕਾਰਨ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ।

ਈਮੇਲ ਰਾਹੀਂ ਪ੍ਰਾਪਤ ਹੋਈ ਧਮਕੀ (ਧਮਕੀ ਦੀ ਈਮੇਲ ਬਾਰੇ ਪੀਟੀਸੀ ਨਿਊਜ਼ ਪੁਸ਼ਟੀ ਨਹੀਂ ਕਰਦਾ) ‘ਚ ਰੈਲੀ ਤੋਂ ਲੈ ਕੇ ਸਕੂਲਾਂ, ਬੱਸਾਂ ਤੇ ਕੋਰਟਾਂ ਨੂੰ ਵੀ ਉਡਾਉਣ ਦਾ ਵੀ ਜ਼ਿਕਰ ਕੀਤਾ ਗਿਆ ਹੈ।