Business Khas

You are currently viewing ਮਕਾਨ ਡਿੱਗਣ ਕਾਰਨ ਤਿੰਨ ਮਜ਼ਦੂਰਾਂ ਦੀ ਮੌਤ

ਮਕਾਨ ਡਿੱਗਣ ਕਾਰਨ ਤਿੰਨ ਮਜ਼ਦੂਰਾਂ ਦੀ ਮੌਤ

ਜ਼ਿਲ੍ਹਾ ਬਰਨਾਲਾ ਦੇ ਪਿੰਡ ਫਰਵਾਹੀ ਵਿੱਚ ਜੈੱਕ ਨਾਲ ਉੱਚਾ ਚੁੱਕਿਆ ਜਿਹਾ ਜਾ ਰਿਹਾ ਮਕਾਨ ਡਿੱਗ ਗਿਆ ਪਿਆ।

ਇਸ ਕਾਰਨ ਚਾਰ ਮਜ਼ਦੂਰ ਮਲਬੇ ਦੇ ਹੇਠਾਂ ਦੱਬ ਗਏ। ਜਿਨ੍ਹਾਂ ਵਿਚੋਂ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਇਕ ਮਜ਼ਦੂਰ ਨੂੰ ਮਲਬੇ ਵਿਚੋਂ ਕੱਢਣ ਲਈ ਯਤਨ ਕੀਤੇ ਜਾ ਰਹੇ ਹਨ। ਮਜ਼ਦੂਰ ਮੋਗਾ ਏਰੀਏ ਦੇ ਦੱਸੇ ਜਾ ਰਹੇ ਹਨ, ਜਿਨ੍ਹਾਂ ਦੀ ਅਜੇ ਪਹਿਛਾਣ ਨਹੀਂ ਹੋ ਸਕੀ।