Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਪੰਜਾਬ ‘ਚ ਅੱਜ 4 ਘੰਟਿਆਂ ਲਈ ਫ੍ਰੀ ਰਹਿਣਗੇ ਟੋਲ ਪਲਾਜ਼ੇ

ਪੰਜਾਬ ‘ਚ ਅੱਜ 4 ਘੰਟਿਆਂ ਲਈ ਫ੍ਰੀ ਰਹਿਣਗੇ ਟੋਲ ਪਲਾਜ਼ੇ

ਪੰਜਾਬ ‘ਚ ਅੱਜ 4 ਘੰਟਿਆ ਦੇ ਲਈ ਟੋਲ ਪਲਾਜ਼ਾ ਫ੍ਰੀ ਰਹਿਣਗੇ। ਕੌਮੀ ਇਨਸਾਫ਼ ਮੋਰਚਾ ਨੇ ਸਿੱਖ ਬੰਦੀਆਂ ਦੀ ਰਿਹਾਈ ਦੀ ਮਾਂਗ ਨੂੰ ਲੈ ਕੇ ਸੂਬੇ ਦੇ ਸਾਰੇ ਟੋਲ ਪਲਾਜ਼ਿਆਂ ‘ਤੇ ਧਰਨਾ ਦੇਣ ਦਾ ਐਲਾਨ ਕੀਤਾ ਹੈ। ਇਹ ਧਰਨਾ ਸਵੇਰੇ 11 ਵਜੇ ਤੋਂ ਸ਼ਾਮ 3 ਵਜੇ ਤੱਕ ਰਹੇਗਾ। ਕੌਮੀ ਇਨਸਾਫ਼ ਮੋਰਚਾ ਨੇ ਹੋਰ ਸਹਿਯੋਗੀ ਸੰਗਠਨਾਂ ਨੂੰ ਵੀ ਇਸ ‘ਚ ਸਹਿਯੋਗ ਦੀ ਮੰਗ ਕੀਤੀ ਹੈ।

ਕੌਮੀ ਇਨਸਾਫ਼ ਮੋਰਚਾ ਦਾ ਕਹਿਣਾ ਹੈ ਕਿ ਉਹ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ, ਪਰ ਕੇਂਦਰ ਸਰਕਾਰ ਬੰਦੀ ਸਿੰਘਾਂ ਨੂੰ ਰਿਹਾ ਨਹੀਂ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਦੇ ਵਿਰੋਧ ‘ਚ ਸੂਬੇ ਭਰ ਦੇ ਟੋਲ ਪਲਾਜ਼ੇ 4 ਘੰਟਿਆਂ ਲਈ ਫ੍ਰੀ ਕਰਨ ਦਾ ਫੈਸਲਾ ਲਿਆ ਗਿਆ ਹੈ। ਇਸ ਸੰਘਰਸ਼ ਦਾ ਕਈ ਕਿਸਾਨ ਜਥੇਬੰਦੀਆਂ ਵੀ ਸਹਿਯੋਗ ਕਰ ਰਹੀਆਂ ਹਨ।