Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਧੁੰਦ ਦੇ ਚੱਲਦੇ ਮੁਹਾਲੀ ‘ਚ ਦੋ ਸਕੂਲੀ ਬੱਸਾਂ ਆਪਸ ‘ਚ ਟਕਰਾਈਆਂ

ਧੁੰਦ ਦੇ ਚੱਲਦੇ ਮੁਹਾਲੀ ‘ਚ ਦੋ ਸਕੂਲੀ ਬੱਸਾਂ ਆਪਸ ‘ਚ ਟਕਰਾਈਆਂ

ਮੁਹਾਲੀ ਦੇ ਕੁਰਾਲੀ ਵਿਖੇ ਚੰਡੀਗੜ੍ਹ ਹਾਈਵੇਅ ‘ਚ ਅੱਜ ਸਵੇਰੇ ਸੰਘਣੀ ਧੁੰਦ ਕਾਰਨ ਦੋ ਸਕੂਲ ਬੱਸਾਂ ਦੀ ਟੱਕਰ ਹੋ ਗਈ। ਹਾਦਸੇ ‘ਚ ਦੋਵੇਂ ਬੱਸਾਂ ਦੇ ਡਰਾਈਵਰ ਸਮੇਤ 5 ਲੋਕ ਜ਼ਖ਼ਮੀ ਹੋਈ ਸਨ। ਸਾਰਿਆਂ ਨੂੰ ਇਲਾਜ਼ ਲਈ ਹਸਪਤਾਲ ਲਿਜਾਇਆ ਗਿਆ ਹੈ। ਇਸ ਹਾਦਸੇ ‘ਚ ਇੱਕ ਡਰਾਈਵਰ ਦੀ ਲੱਤ ਫ੍ਰੈਕਚਰ ਹੋਣ ਦੀ ਜਾਣਕਾਰੀ ਹੈ, ਜਦਕਿ ਦੂਜੇ ਡਰਾਈਵਰ ‘ਤੇ ਸਿਰ ‘ਤੇ ਟਾਂਕੇ ਲੱਗੇ। ਹਾਦਸੇ ‘ਚ ਤਿੰਨ ਬੱਚਿਆਂ ਦੇ ਸਿਰ ‘ਤੇ ਵੀ ਸੱਟ ਲੱਗੀ ਹੈ, ਜਿਨ੍ਹਾਂ ‘ਚੋਂ 2 ਨੂੰ ਛੋਟੀ ਦੇ ਦਿੱਤੀ ਗਈ ਹੈ।ਜਾਣਕਾਰੀ ਮੁਤਾਬਕ ਯਮੁਨਾ ਅਪਾਰਟਮੈਂਟਸ ਨੇੜੇ ਧੁੰਦ ਦੇ ਚੱਲਦੇ ਇਹ ਹਾਦਸਾ ਵਾਪਰਿਆ। ਸੇਂਟ ਇਜਰਾ ਸਕੂਲ ਤੇ ਡੀਪੀਐਸ ਸਕੂਲੀ ਦੀਆਂ ਬੱਸਾਂ ਆਪਸ ‘ਚ ਟਕਰਾ ਗਈਆਂ। ਹਾਦਸੇ ਤੋਂ ਬਾਅਦ ਦੋਵੇਂ ਸਕੂਲਾਂ ਦਾ ਸਟਾਫ਼ ਮੌਕੇ ‘ਤੇ ਪਹੁੰਚਿਆ।