Business Khas

Latest news
ਅਦਾਕਾਰਾ ਰਕੁਲ ਪ੍ਰੀਤ ਸਿੰਘ ਨਾਲ ਜੁੜੇ ਟਿਕਾਣਿਆਂ ’ਤੇ ਆਮਦਨ ਕਰ ਵਿਭਾਗ ਦੀ ਛਾਪੇਮਾਰੀ ਗਿੱਪੀ ਗਰੇਵਾਲ ਦਾ ਏਅਰ ਕੈਨੇਡਾ 'ਤੇ ਦੋਸ਼; ਬਿਜ਼ਨਸ ਕਲਾਸ ਦੀ ਟਿਕਟ ਦੀ ਅਦਾਇਗੀ ਦੇ ਬਾਵਜੂਦ ਇਕਾਨਮੀ ਸੀਟ ਦਿੱਤੀ ਦਰਬਾਰ ਸਾਹਿਬ ਨਤਮਸਤਕ ਹੋਣ ਆਏ ਸਨ ‘ਨਾਨਾ’, ਪੰਜਾਬੀਆਂ ਨਾਲ ਸੀ ਲਗਾਵ GST काउंसिल की बैठक से कारोबारियों को राहत की उम्मीद ਲੰਗਰ ਹਾਲ ’ਤੇ ਹਮਲੇ ਦੋਸ਼ੀਆਂ 'ਤੇ ਸਖਤ ਕਾਰਵਾਈ ਕੀਤੀ ਜਾਵੇ : ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਨਾ ਪਾਟੇਕਰ ਨੇ ਲੰਮਾ ਸਫ਼ਰ ਤੈਅ ਕੀਤਾ ਰਾਕੇਸ਼ ਰਾਠੌਰ ਨੇ ਨਵ-ਨਿਯੁਕਤ ਮੰਡਲ ਪ੍ਰਧਾਨਾਂ ਨੂੰ ਦਿੱਤੀ ਵਧਾਈ, ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦਾ ਜਤਾਇਆ ਵਿਸ਼ਵਾਸ ਪੀੜਤਾਂ ਨੂੰ ਧਮਕਾਉਣ ਅਤੇ ਸਬੂਤਾਂ ਨਾਲ ਛੇੜਛਾੜ ਦੇ ਪੰਜਾਬ ਪੁਲਿਸ 'ਤੇ ਲੱਗੇ ਦੋਸ਼ਾਂ ਦੀ ਵੀ ਹੋਵੇ ਜਾਂਚ ਅੰਮ੍ਰਿਤਪਾਲ ਸਿੰਘ ਨੂੰ ਕਿਉਂ ਤੇ ਕਿਵੇਂ ਮਿਲੀ ਵੀਡੀਓ ਕਾਲ ਦੀ ਇਜਾਜ਼ਤ? ਸ੍ਰੀ ਆਨੰਦਪੁਰ ਸਾਹਿਬ ਮਾਮਲੇ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਵੱਡਾ ਬਿਆਨ
You are currently viewing wo ਵੀਲਰ ਡੀਲਰ ਐਸੋਸੀਏਸ਼ਨ ਵੱਲੋਂ ਵੀ ਬੰਦ ਦੇ ਸਮਰਥਨ ਦਾ ਐਲਾਨ

wo ਵੀਲਰ ਡੀਲਰ ਐਸੋਸੀਏਸ਼ਨ ਵੱਲੋਂ ਵੀ ਬੰਦ ਦੇ ਸਮਰਥਨ ਦਾ ਐਲਾਨ

Two ਵੀਲਰ ਡੀਲਰ ਐਸੋਸੀਏਸ਼ਨ ਵੱਲੋਂ ਵੀ ਬੰਦ ਦੇ ਸਮਰਥਨ ਦਾ ਐਲਾਨ ਜਲੰਧਰ ਵਿੱਚ ਬੰਦ ਦਾ ਵੱਖ ਵੱਖ ਜਥੇਬੰਦੀਆਂ ਵੱਲੋਂ ਖੁਲ ਕੇ ਸਮਰਥਨ ਕੀਤਾ ਜਾ ਰਿਹਾ ਹੈ ਇਸੇ ਕੜੀ ਵਿੱਚ two ਵੀਲਰ ਡੀਲਰ ਐਸੋਸੀਏਸ਼ਨ ਵੱਲੋਂ ਬੰਦ ਦੇ ਸਮਰਥਨ ਦਾ ਐਲਾਨ ਕਰ ਦਿੱਤਾ ਗਿਆ ਹੈ ਐਸੋਸੀਏਸ਼ਨ ਵੱਲੋਂ ਆਪਣੇ ਸਮੂਹ ਦੁਕਾਨਦਾਰਾਂ ਵੱਲੋਂ ਆਪਣੇ ਕਾਰੋਬਾਰੀ ਅਦਾਰੇ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ

ਇਸ ਮੌਕੇ ਤਜਿੰਦਰ ਸਿੰਘ ਪਰਦੇਸੀ ਹਰਪ੍ਰੀਤ ਸਿੰਘ ਨੀਟੂ ਤੋਂ ਇਲਾਵਾ ਹਰਨੇਕ ਸਿੰਘ ਨੇਕੀ ਮਨਪ੍ਰੀਤ ਸਿੰਘ ਬਿੰਦਰਾ ਆਤਮ ਪਰਕਾਸ਼ ਸੰਜੀਵ ਕੁਮਾਰ ਹੰਸ ਰਾਜ ਮਨਦੀਪ ਸਿੰਘ ਟਿੰਕੂ ਵਿਸ਼ਾਲ ਕਾਲਰਾ ਵਿੱਕੀ ਸਿੱਕਾ ਹਾਜਰ ਸਨ