Business Khas

Latest news
ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ
You are currently viewing ਗੁਰੂ ਨਾਨਕ ਸਾਹਿਬ ਦੇ ਵਿਆਹ ਪੁਰਬ ਦੇ ਟੂ ਵੀਲਰ ਡੀਲਰ ਐਸੋਸੀਏਸ਼ਨ ਵੱਲੋਂ ਲੱਡੂ ਵੰਡੇ

ਗੁਰੂ ਨਾਨਕ ਸਾਹਿਬ ਦੇ ਵਿਆਹ ਪੁਰਬ ਦੇ ਟੂ ਵੀਲਰ ਡੀਲਰ ਐਸੋਸੀਏਸ਼ਨ ਵੱਲੋਂ ਲੱਡੂ ਵੰਡੇ

ਜਲੰਧਰ, ਗੁਰੂ ਨਾਨਕ ਸਾਹਿਬ ਦੇ ਵਿਆਹ ਪੁਰਬ ਦੇ ਟੂ ਵੀਲਰ ਡੀਲਰ ਐਸੋਸੀਏਸ਼ਨ ਵੱਲੋਂ ਲੱਡੂ ਵੰਡੇ ਗਏ ਤੇ ਚਾਹ ਲੰਗਰ ਲਾਏ ਗਏ।

ਜਗਤ ਗੁਰੂ ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਤੇ ਟੂ ਵ੍ਹੀਲਰ ਡੀਲਰ ਐਸੋਸੀਏਸ਼ਨ ਵੱਲੋਂ ਲੱਡੂ ਵੰਡੇ ਗਏ ਅਤੇ ਚਾਹ ਦੇ ਲੰਗਰ ਲਾਏ ਗਏ ਇਸ ਮੌਕੇ ਤੇ ਬੋਲਦਿਆਂ ਪ੍ਰਧਾਨ ਤਜਿੰਦਰ ਸਿੰਘ ਪਰਦੇਸੀਂ ਹਰਪਰੀਤ ਸਿੰਘ ਨੀਟੂ ਅਤੇ ਬੀਬੀ ਬਹਿਲ ਨੇ ਕਿਹਾ ਹਾਲਾਂ ਕਿ ਸਾਡੇ ਪੰਜਾਬ ਵਿੱਚ ਹੜ੍ਹ ਆਏ ਹੋਏ ਹਨ ਗੁਰੂ ਨਾਨਕ ਸਾਹਿਬ ਜੀ ਦੇ ਵਿਆਹ ਪੂਰਬ ਨੂੰ ਮਨਾਉਣਾ ਵੀ ਸਾਡੀ ਪ੍ਰੰਪਰਾ ਹੈ ਇਸ ਦਿਨ ਤੋਂ ਪ੍ਰੇਰਨਾ ਲੈਂਦੇ ਹੋਵੇ।

ਅਸੀ ਗੁਰੂ ਨਾਨਕ ਸਾਹਿਬ ਜੀ ਵਲੋ ਪਾਏ ਪੂਰਨੇ ਨਾਮ ਜਪੋ ਵੰਡ ਛਕੋ ਤੇ ਕਿਰਤ ਕਰੋ ਦੇ ਸਿਧਾਂਤ ਤੇ ਸਾਨੂੰ ਸਭ ਨੂੰ ਚਲਣਾ ਚਾਹੀਦਾ ਹੈ ਇਸ ਮੌਕੇ ਤੇ ਸੁਰੇਸ਼ ਕੁਮਾਰ ਸਾਲੂ ਬਬਰੀਕ ਥਾਪਰ ਲੱਕੀ ਸਿੱਕਾ ਹਰਪ੍ਰੀਤ ਸਿੰਘ ਸੋਨੂ ਮਨਪ੍ਰੀਤ ਸਿੰਘ ਬਿੰਦਰਾ ਗੁਰਮੀਤ ਸਿੰਘ ਭਾਟੀਆ ਸੋਨੂ ਬਹਿਲ ਵਿੱਕੀ ਸਿੱਕਾ ਸੇਵਾ ਕਰ ਰਹੇ ਸਨ