Business Khas

Latest news
ਬੂਥ ਲੈਵਲ ਅਫ਼ਸਰ ਹੁਣ 3 ਅਗਸਤ ਤੱਕ ਘਰ-ਘਰ ਜਾ ਕੇ ਭਰਨਗੇ ਗਣਨਾ ਫਾਰਮ  ₹257.32 ਕਰੋੜ ਦੀ ਲਾਗਤ ਨਾਲ ਜਲੰਧਰ-ਹੁਸ਼ਿਆਰਪੁਰ ਰਾਸ਼ਟਰੀ ਰਾਜਮਾਰਗ ਦੇ ਵਿਕਾਸ ਲਈ ਰਸਤਾ ਸਾਫ਼ ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों
You are currently viewing ਟੂ ਵੀਲਰ ਡੀਲਰ ਐਸੋਸੀਏਸ਼ਨ ਵੱਲੋਂ ਦੁੱਧ ਦੇ ਲੰਗਰ ਲਗਾਏ ਗਏ

ਟੂ ਵੀਲਰ ਡੀਲਰ ਐਸੋਸੀਏਸ਼ਨ ਵੱਲੋਂ ਦੁੱਧ ਦੇ ਲੰਗਰ ਲਗਾਏ ਗਏ

ਜਲੰਧਰ, ਨਗਰ ਕੀਰਤਨ ਵਿੱਚ ਸ਼ਾਮਿਲ ਸੰਗਤਾਂ ਲਈ ਸਿੱਖ ਤਾਲਮੇਲ ਕਮੇਟੀ ਤੇ ਜਲੰਧਰ ਟੂ ਵੀਲਰ ਡੀਲਰ ਐਸੋਸੀਏਸ਼ਨ ਵੱਲੋਂ ਦੁੱਧ ਦੇ ਲੰਗਰ ਲਗਾਏ ਗਏ ਮਾਤਾ ਗੁਜਰ ਕੌਰ ਅਤੇ ਚਾਰ ਸਾਹਿਬਜ਼ਾਦੇ ਸ਼ਹੀਦ ਸਿੰਘ ਸਿੰਘਣੀਆ ਅਤੇ ਭੁਜੰਗਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਪੱਕਾ ਬਾਗ ਤੋਂ ਆਰੰਭ ਹੋਇਆ ਜੋ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਜਦੋਂ ਪੁਲੀ ਅਲੀ ਮਹੱਲੇ ਵਿਖੇ ਪਹੁੰਚਿਆ ਤਾਂ ਉੱਥੇ ਸਿੱਖ ਤਾਲਮੇਲ ਕਮੇਟੀ ਤੇ ਜਲੰਧਰ ਟੂ ਵੀਲਰ ਡੀਲਰ ਐਸ ਵੱਲੋਂ ਸਾਂਝੇ ਤੌਰ ਤੇ ਦੁੱਧ ਦੇ ਲੰਗਰ ਲਗਾਏ ਗਏ

ਲੰਗਰ ਵੰਡਣ ਦੀ ਤਜਿੰਦਰ ਸਿੰਘ ਪਰਦੇਸੀ ਹਰਪ੍ਰੀਤ ਸਿੰਘ ਨੀਟੂ ਪਰਮਪ੍ਰੀਤ ਸਿੰਘ ਵਿੱਟੀ ਪਰਦੀਪ ਸਿੰਘ ਵਿੱਕੀ ਅਮਨਦੀਪ ਸਿੰਘ ਬੱਗਾ ਬੋਬੀ ਬਹਿਲ ਸੁਰੇਸ਼ ਕੁਮਾਰ ਸ਼ਾਲੂ ਪੰਕਜ਼ ਸਿੱਕਾ ਰਾਜਿੰਦਰ ਭਾਟੀਆ ਹਰਨੇਕ ਸਿੰਘ ਨੇਕੀ ਗੁਰਮੀਤ ਸਿੰਘ ਭਾਟੀਆ ਮਨਪ੍ਰੀਤ ਸਿੰਘ ਬਿੰਦਰਾ ਗੁਰਵਿੰਦਰ ਸਿੰਘ ਗੁਰਦੀਪ ਸਿੰਘ ਲੱਕੀ ਹਰਵਿੰਦਰ ਸਿੰਘ ਚਟਕਾਰਾ ਬੋਬੀ ਬਹਿਲ ਵਿੱਕੀ ਸਿੱਕਾ ਸੰਜੇ ਢੀਂਗਰਾ ਵਿਪਨ ਕੁਮਾਰ ਰੂਹੀ ਕਾਲੜਾ ਅੰਜਲੀ ਕਰ ਰਹੇ ਸਨ ਨਗਰ ਕੀਰਤਨ ਦੇ ਪ੍ਰਬੰਧਕਾਂ ਵੱਲੋਂ ਸਿੱਖ ਤਾਲਮੇਲ ਕਮੇਟੀ ਅਤੇ ਐਸੋਸ਼ੀਏਸ਼ਨ ਦੇ ਆਗੂਆਂ ਨੂੰ ਸਨਮਾਨਿਤ ਕੀਤਾ ਗਿਆ