Business Khas

Latest news
‘ਕਿੰਗ’ ਦੇ ਪ੍ਰੋਜੈਕਸ਼ਨ ਨਾਲ ਜਗਮਗਾਇਆ ਮੰਨਤ, ਦੇਖੋ ਤਸਵੀਰਾਂ ਸੁਪਰੀਮ ਕੋਰਟ ਨੇ ਦਿੱਲੀ-ਐਨਸੀਆਰ ਵਿੱਚ ਗ੍ਰੀਨ ਪਟਾਕਿਆਂ ਦੀ ਵਰਤੋਂ ਦੀ ਇਜਾਜ਼ਤ ਦੇ ਦਿੱਤੀ ਸੋਨਾ, ਚਾਂਦੀ ₹25,000 ਡਿੱਗੀ; ਜਾਣੋ ਤਾਜ਼ਾ ਭਾਅ ਹਰਮੀਤ ਸਿੰਘ ਪਠਾਨਮਾਜਰਾ ਦਾ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਬਾਰੇ ਵੱਡਾ ਦਾਅਵਾ 37.43 ਲੱਖ ਮਹਿਲਾਵਾਂ ਦੇ ਖਾਤਿਆਂ ‘ਚ ਪਹੁੰਚਣਗੇ 1291 ਕਰੋੜ ਰੁਪਏ CM ਮਾਨ ਨੇ ਕੀਤੇ ਹੋਰ ਵੱਡੇ ਐਲਾਨ ਪਟਾਕਿਆਂ ‘ਚ ਰੰਗ ਕਿੱਥੋਂ ਆਉਂਦੇ ਨੇ? ਜਾਣੋ ਲਾਲ, ਹਰੇ ਤੇ ਨੀਲੇ ਰੰਗ ਪਿੱਛੇ ਛੁਪਿਆ ਵਿਗਿਆਨ ਮੁਫ਼ਤ ਕਣਕ ਨਾ ਮਿਲਣ ਕਾਰਨ ਡਿਪੂਆਂ ਦੇ ਚੱਕਰ ਕੱਟਣ ਲਈ ਮਜਬੂਰ ਹੋਏ ਲਾਭਪਾਤਰੀ ਭਗਵਾਨ ਵਾਲਮੀਕੀ ਜੀ ਦਾ ਜਨਮ ਉਤਸਵ ਬੜੀ ਸ਼ਰਧਾ ਨਾਲ ਮਨਾਇਆ ਗਿਆ : ਰਾਜੇਸ਼ ਬਾਘਾ H-1B ਵੀਜ਼ਾ ਧਾਰਕਾਂ ‘ਤੇ ਸਖ਼ਤੀ ਅਮਰੀਕਾ ਨੂੰ ਪਵੇਗੀ ਭਾਰੀ ਵਿਧਾਨ ਸਭਾ ਹਲਕੇ ਵਿੱਚ ਜਨਸੰਪਰਕ ਅਤੇ ਮੀਟਿੰਗਾਂ ਦਾ ਦੌਰ ਤੇਜ਼: ਰਾਕੇਸ਼ ਰਾਠੌਰ
You are currently viewing ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸੇਸ ਗੁਰਮਤਿ ਸਮਾਗਮ ਕਰਵਾਏ ਗਏ

ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸੇਸ ਗੁਰਮਤਿ ਸਮਾਗਮ ਕਰਵਾਏ ਗਏ

ਧੰਨ ਧੰਨ ਸਾਹਿਬ ਸ੍ਰੀ ਗੁਰੂ ਰਾਮਦਾਸ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸੇਸ ਗੁਰਮਤਿ ਸਮਾਗਮ ਗੁਰਦੁਆਰਾ ਗੁਰਦੇਵ ਨਗਰ ਨਵੀਂ ਦਾਣਾ ਮੰਡੀ ਵਿਖੇ ਕਰਵਾਏ ਗਏ ਸਮਾਗਮ ਦੀ ਆਰੰਭਤਾ ਸ੍ਰੀ ਰਹਿਰਾਸ ਸਾਹਿਬ ਜੀ ਪਾਠ ਨਾਲ ਹੋਈ ਉਪਰੰਤ ਗੁਰੂ ਘਰ ਦੇ ਹਜ਼ੂਰੀ ਰਾਗੀ ਜਥਾ ਭਾਈ ਰਵਿੰਦਰ ਸਿੰਘ। ਜੀ ਨੇ ਰਸਭਿੰਨਾ ਕੀਰਤਨ ਕੀਤਾ ਗੁਰੂ ਘਰ ਹੈੱਡ ਗ੍ਰੰਥੀ ਹਰਜਿੰਦਰ ਸਿੰਘ ਜੀ ਨੇ ਗੁਰੂ ਰਾਮਦਾਸ ਜੀ ਦੇ ਜੀਵਨ ਤੇ ਚਾਨਣਾ ਪਾਇਆ ਉਪਰੰਤ ਬੀਬੀ ਬਲਜਿੰਦਰ ਕੌਰ ਖੰਡੂਰ ਸਾਹਿਬ ਵਾਲਿਆਂ ਨੇ ਕੀਰਤਨ ਸਰਵਣ ਕਰਵਾ ਕੇ ਨਿਹਾਲ ਕੀਤਾ

ਅਖੀਰ ਵਿਚ ਪੰਥ ਪ੍ਰਸਿੱਧ ਰਾਗੀ ਜਥਾ ਭਾਈ ਤਰਨਵੀਰ ਸਿੰਘ ਜੀ ਰੱਬੀ ਦੇ ਜਥੇ ਨੇ ਗੁਰੂ ਰਾਮਦਾਸ ਜੀ ਦੀ ਉਸਤਤ ਵਿੱਚ ਗੁਰੂ ਜਸ ਸਰਵਣ ਕਰਵਾਇਆ ਸਟੇਜ ਸਕੱਤਰ ਦੀ ਸੇਵਾ ਗੁਰੂ ਘਰ ਦੇ ਮੁੱਖ ਸੇਵਾਦਾਰ ਰਾਜਿੰਦਰ ਸਿੰਘ ਮਿਗਲਾਨੀ ਨੇ ਨਿਭਾਈ ਓਹਨਾ ਗੁਰੂ ਘਰ ਵਿੱਚ ਸਿੱਖੀ ਦੀ ਚੜਦੀਕਲਾ ਲਈ ਚਲ ਰਰੇ ਕਾਰਜਾਂ ਬਾਰੇ ਜਾਣਕਾਰੀ ਦਿਤੀ ਓਹਨਾ ਦੱਸਿਆ ਗੁਰੂ ਘਰ ਵਿੱਚ ਕਰਵਾਏ ਗੁਰਮਤਿ ਸਮਾਗਮ ਤਾਂ ਹੀ ਸਫਲ ਹਨ ਜੇ ਅਸੀ ਬਾਣੀ ਬਾਣੇ ਦੇ ਧਾਰਨੀ ਬਣਕੇ ਜੀਵੀਏ ਸਾਰੇ ਸਮਾਗਮਾ ਦੀ ਦੇਖ ਰੇਖ ਹਰਪ੍ਰੀਤ ਸਿੰਘ ਨੀਟੂ ਸੀਨੀਅਰ ਮੀਤ ਪਰਧਾਨ ਕਰ ਰਹੇ ਸਨ ਸਮਾਗਮ ਵਿੱਚ ਹੋਰਨਾਂ ਤੋਂ ਇਲਾਵਾ ਅਮਰਜੀਤ ਸਿੰਘ ਗੁਰਦੇਵ ਨਗਰ।

ਚਰਨਜੀਤ ਸਿੰਘ ਸੇਠੀ ਰਜਿੰਦਰ ਸਿੰਘ ਮੋਹਨ ਸਿੰਘ ਕਿਰਪਾਲ ਸਿੰਘ ਕਾਲਾ ਪਵਨਦੀਪ ਸਿੰਘ ਹਰਮਨਜੋਤ ਸਿੰਘ ਜਪਨੂਰ ਸਿੰਘ ਰਵਿੰਦਰ ਗਗਨਦੀਪ ਸਿੰਘ ਜਸਪਾਲ ਸਿੰਘ ਮਿਗਲਾਨੀ ਗੁਰਵਿੰਦਰ ਸਿੰਘ ਤਰਸੇਮ ਸਿੰਘ ਗੁਰਮੀਤ ਸਿੰਘ ਅਮਰੀਕ ਸਿੰਘ ਬੱਠਲਾ ਹਰਜਿੰਦਰ ਸਿੰਘ ਕੁੱਕੀ ਹਰਪ੍ਰੀਤ ਸਿੰਘ ਸੋਨੂ ਸਰਬਪ੍ਰੀਤ ਕੌਰ ਨਵਲ ਦੀਪ ਕੌਰ ਹਰਜਿੰਦਰ ਕੌਰ ਸੁਰਜੀਤ ਕੌਰ ਸਤਵੰਤ ਕੌਰ ਹਰਲੀਨ ਕੌਰ ਅਤੇ ਜਸਵਿੰਦਰ ਕੌਰ ਸਮੇਤ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ