Business Khas

Latest news
ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ

ਗੁਰਦੁਆਰਾ ਬਾਬਾ ਜੀਵਨ ਸਿੰਘ ਗੜਾ ‘ਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਜਲੰਧਰ, (ਸੰਜੇ ਸ਼ਰਮਾ)-ਗੁਰਦੁਆਰਾ ਬਾਬਾ ਜੀਵਨ ਸਿੰਘ ਗੜਾ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਦਿਵਸ ‘ਚ ਗੁਰੂ ਗ੍ਰੰਥ ਸਾਹਿਬ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਕੱਢਿਆ ਗਿਆ ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਚੱਲ ਕੇ ਅਰਬਨ ਅਸਟੇਟ, ਗੋਲਡਨ ਐਵਨਿਊ, ਛੋਟੀ ਬਾਰਾਦਰੀ, ਜਸਵੰਤ ਨਗਰ ਅਤੇ ਸਾਰੇ ਗੜੇ ਦੀ ਪ੍ਰਤਿਕਰਮਾ ਕਰਦੇ ਹੋਏ ਰਾਤ ਨੂੰ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ ਨਗਰ ਕੀਰਤਨ ਦੀ ਆਰੰਭਤਾ 1001 ਭੁਕਾਨ ਛੱਡ ਕੇ ਕੀਤੀ ਨਗਰ ਕੀਰਤਨ ਵਿੱਚ ਸ਼ਬਦ ਜਿੱਥੇ ਸਕੂਲਾਂ ਦੇ ਬੱਚੇ ਗਤਕਾ ਪਾਰਟੀਆਂ ਬੈਂਡ ਵਾਲੇ ਹਾਥੀ ਘੋੜੇ ਅਤੇ ਪ੍ਰਦਰਸ਼ਨੀ ਵਿਸ਼ੇਸ਼ ਖਿੱਚ ਦਾ ਕੇਂਦਰ ਸੀ

ਰਸਤੇ ਵਿੱਚੋਂ ਲੰਗਰ ਜਗ੍ਹਾ ਜਗ੍ਹਾ ਤੇ ਲਗਾਏ ਗਏ ਫੁੱਲਾਂ ਦੀ ਵਰਖਾ ਕਰਕੇ ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਦਾ ਸਵਾਗਤ ਕੀਤਾ ਨਗਰ ਕੀਰਤਨ ਵਿੱਚ ਜਥੇਦਾਰ ਕੁਲਵੰਤ ਸਿੰਘ ਮੰਨਣ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਨਿਹੰਗ ਜੱਥੇ, ਸਿੱਖ ਤਾਲ ਕਮੇਟੀ ਦੇ ਹਰਪਾਲ ਚੱਡਾ, ਤਜਿੰਦਰ ਸਿੰਘ ਪਰਦੇਸੀ, ਹਰਪ੍ਰੀਤ ਸਿੰਘ ਨੀਟੂ , ਵਿੱਕੀ ਭਾਟੀਆ, ਸਰਬਜੀਤ ਸਿੰਘ ਮੱਕੜ, ਰਾਜਵਿੰਦਰ ਕੌਰ ਖੈੜਾ ਆਪ ਨੇਤਾ ਆਦੀ ਨੇ ਹਾਜ਼ਰੀ ਭਰੀ ਅੰਤ ਤੇ ਪ੍ਰਧਾਨ ਭੁਪਿੰਦਰ ਪਾਲ ਸਿੰਘ ਖਾਲਸਾ ਨੇ ਸਿਰਪਾਓ ਦੇ ਕੇ ਆਈਆਂ ਹੋਈਆਂ ਸ਼ਖਸ਼ੀਅਤਾਂ ਦਾ ਸਵਾਗਤ ਕੀਤਾ ਅਤੇ ਸਾਰੀਆਂ ਸੰਗਤਾਂ ਨੂੰ ਪ੍ਰਕਾਸ਼ ਦਿਵਸ ਵਧਾਈ ਦਿੱਤੀ।