Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਜਾਗੋ ਮੇਅਰ ਸਾਹਿਬ ਜਾਗੋ 

ਜਾਗੋ ਮੇਅਰ ਸਾਹਿਬ ਜਾਗੋ 

ਅੱਜ ਲੱਧੇਵਾਲੀ ਫਲਾਈਓਵਰ ਤੇ ਜੋ ਲਾਈਟਾਂ ਲਗਭਗ ਪਿਛਲੇ ਕਈ ਮਹੀਨਿਆਂ ਤੋਂ ਬੰਦ ਪਈਆਂ ਹਨ ਅਤੇ ਪ੍ਰਸ਼ਾਸ਼ਨ ਕੁੰਭਕਰਨੀ ਨੀਂਦ ਸੁੱਤਾ ਪਿਆ ਹੈ, ਉਸਨੂੰ ਜਗਾਉਣ ਲਈ ਆਲੇ ਦੁਆਲੇ ਮੁਹੱਲੇ ਅਤੇ ਕਲੋਨੀ ਦੇ ਲੋਕਾਂ ਨੇ ਅੱਜ ਮੇਅਰ ਸਾਹਿਬ ਨੂੰ ਜਗਾਉਣ ਲਈ ਮੋਮਬਤੀਆਂ ਜਗਾਈਆਂ ਗਈਆਂ ।

ਇਸ ਮੌਕੇ ਅੱਜ ਹਾਜ਼ਰ ਸਾਰੇ ਵਿਅਕਤੀਆਂ ਨੇ ਉਸ ਕੰਮ ਦੀ ਪੁਰਜ਼ੋਰ ਸ਼ਲਾਘਾ ਕੀਤੀ ਕਿ ਪੱਥਰ ਹਟਾਉਣ ਨਾਲ ਆਲੇ ਦੁਆਲੇ ਦੇ ਇਲਾਕੇ ਦੇ ਲੋਕਾਂ ਨੂੰ ਰਾਹਤ ਮਿਲੀ ਹੈ । ਰਜਿੰਦਰ ਬੇਰੀ ਨੇ ਕਿਹਾ ਕਿ ਜੇਕਰ ਮੌਜੂਦਾਂ ਸਰਕਾਰ ਨੇ ਜਲਦ ਇਹ ਤਾਰ ਵਾਲਾ ਅਤੇ ਲਾਈਟਾਂ ਵਾਲਾ ਮਸਲਾ ਹੱਲ ਨਾ ਕਰਵਾਇਆ ਤਾਂ ਇਸ ਕੰਮ ਸੰਬੰਧੀ ਵੱਡੇ ਪੱਧਰ ਤੇ ਰੋਸ਼ ਪ੍ਰਦਰਸ਼ਨ ਕੀਤਾ ਜਾਵੇਗਾ ।ਇਸ ਮੌਕੇ ਤੇ ਰਣਜੀਤ ਸਿੰਘ ਮਾਰਕੀਟ ਕਮੇਟੀ ਪ੍ਰਧਾਨ, ਰਾਜੇਸ਼ ਜਿੰਦਲ, ਹਰਜੋਧ ਸਿੰਘ ਜੋਧਾ ਪਿੰਡ ਲੱਧੇਵਾਲੀ ਮੌਜੂਦ ਸਨ