Business Khas

Latest news
जालंधर नार्थ हलके के इंचार्ज और मेयर वनीत धीर ने कांग्रेसियों को दिया करारा जवाब जसवंत नगर पहुंचकर प्रगट सिंह ने सुनी वार्डवासियों की समस्याएं, जल्द समाधान का दिया भरोसा ਭਾਰਤੀ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਰੈਲੀ ਸਟੇਜ ਤੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ WhatsApp, 1 अक्टूबर से होगा लागू, जानें आम यूजर्स पर क्या असर? ਧੀਰੇਂਦਰ ਸ਼ਾਸਤਰੀ ਦੀ ਟਿੱਪਣੀ ‘ਤੇ ਸ਼ਾਹੀ ਇਮਾਮ ਨੇ ਚੁੱਕਿਆ ਇਤਰਾਜ ਜਿਨਸ਼ੀ ਸ਼ੋਸ਼ਣ ਤੇ ਚਿਤਕਾਰਾ 'ਵਰਸਿਟੀ ਵਿੱਚ ਛੇੜਛਾੜ ਦਾ ਸੂ ਮੋਟੋ ਨੋਟਿਸ ਭਾਰਤੀ ਨੌਜਵਾਨ ਨੂੰ ਨਸਲੀ ਟਿੱਪਣੀਆਂ ਤੋਂ ਬਚਾਉਣ ਗਿਆ ਸੀ ਜਗਜੀਤ ਸਿੰਘ ਭੰਨਤੋੜ- ਅਗਜ਼ਨੀ ਕਰਦੇ ਰਹੇ, ਪੁਲਿਸ ਮੂਕ ਦਰਸ਼ਕ ਬਣੀ ਰਹੀ: ਅਨਿਲ ਸਰੀਨ  ਵਿਧਾਇਕਾ ਇੰਦਰਜੀਤ ਕੌਰ ਮਾਨ ਵਲੋਂ ਪਿੰਡ ਸਰੀਂਹ ’ਚ 20 ਲੱਖ ਦੀ ਲਾਗਤ ਨਾਲ ਤਿਆਰ ਹਾਕੀ ਖੇਡ ਮੈਦਾਨ ਦਾ ਉਦਘਾਟਨ

ਦੁਬਈ ’ਚ ਚਮਨ ਲਾਲ ਦੇ ਪੁੱਜਣ ’ਤੇ ਕੀਤਾ ਨਿੱਘਾ ਸਵਾਗਤ

ਜਲੰਧਰ, (ਸੰਜੇ ਸ਼ਰਮਾ)-ਦੁਬਈ ’ਚ ਬੀਤੇ ਦਿਨੀਂ ਭਾਈ ਚਮਨ ਲਾਲ ਆਪਣੇ ਸਾਥੀਆਂ ਨਾਲ ਦੁੱਬਈ ਦੇ ਗੁਰਦੁਆਰਾ ਸਾਹਿਬ ’ਚ ਪੁੱਜੇ। ਇਸ ਮੌਕੇ ’ਤੇ ਸ. ਮਹਿੰਦਰ ਸਿੰਘ ਯਮਲਾ ਨੇ ਉਨ੍ਹਾਂ ਦਾ ਸਵਾਗਤ ਕੀਤਾ। ਉਨ੍ਹਾਂ ਨੇ ਕਿਹਾ ਕਿ ਭਾਈ ਚਮਨ ਲਾਲ ਹਮੇਸ਼ਾ ਹੀ ਵਿਦੇਸ਼ਾਂ ਦੇ ਸੰਗਤਾਂ ਨੂੰ ਆਪਣੇ ਕੀਰਤਨ ਰਾਹੀਂ ਨਿਹਾਲ ਕਰਦੇ ਹਨ।
ਉਨ੍ਹਾਂ ਨੇ ਦੱਸਿਆ ਕਿ ਭਾਈ ਚਮਨ ਲਾਲ ਬਹੁਤ ਹੀ ਚੰਗੇ ਸੁਭਾਅ ਦੇ ਮਾਲਕ ਹਨ। ਉਨ੍ਹਾਂ ਨਾਲ ਮੇਰੀ ਪਹਿਲੀ ਬਾਰ ਮੁਲਾਕਾਤ ਹੋਈ। ਉਹ ਬੜੇ ਹੀ ਨੇਕ ਦਿਲ ਦੇ ਹਨ। ਉਨ੍ਹਾਂ ਨੇ ਕਿਹਾ ਕਿ ਜੇਕਰ ਮੈਂ ਕਿਥੇ ਦੁਬਈ ’ਚ ਰਹਿਣ ਵਾਲੇ ਪੰਜਾਬੀ ਮੈਨੂੰ ਕੀਰਤਨ ਕਰਨ ਦਾ ਮੌਕਾ ਦੇਣ ਤਾਂ ਮੈਂ ਜਰੂਰ ਆਵਾਂਗਾ।