Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਜਥੇਦਾਰ ਗਰਗੱਜ ਸਿੰਘ ਦਾ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਵਿਖੇ ਨਿੱਘਾ ਸਵਾਗਤ

ਜਥੇਦਾਰ ਗਰਗੱਜ ਸਿੰਘ ਦਾ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਵਿਖੇ ਨਿੱਘਾ ਸਵਾਗਤ

ਜਲੰਧਰ, (ਸੰਜੇ ਸ਼ਰਮਾ)- ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਵਿਖੇ ਜਥੇਦਾਰ ਗਰਗੱਜ ਸਿੰਘ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਵੱਲੋਂ ਉਨ੍ਹਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ।

ਇਸ ਦੌਰਾਨ ਸ. ਭੂਪਿੰਦਰ ਪਾਲ ਸਿੰਘ ਖਾਲਸਾ ਨੇ ਕਿਹਾ ਕਿ ਸਿੱਖ ਪੰਥ ਦੀ ਚੜ੍ਹਦੀ ਕਲਾ ਅਤੇ ਗੁਰੂ ਘਰਾਂ ਦੀ ਸੇਵਾ ਲਈ ਸਭ ਨੂੰ ਇਕੱਠੇ ਹੋ ਕੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਆਈ ਹੋਈ ਸੰਗਤ ਦਾ ਧੰਨਵਾਦ ਵੀ ਕੀਤਾ।