Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਦਰਬਾਰ ਸਾਹਿਬ ਪਰਿਸਰ ਅੰਦਰ ਸਿੱਖ ਦੀ ਪੱਗ ਲਾਉਣੀ ਸੰਗੀਨ ਅਪਰਾਧ : ਸਿੱਖ ਤਾਲਮੇਲ ਕਮੇਟੀ

ਦਰਬਾਰ ਸਾਹਿਬ ਪਰਿਸਰ ਅੰਦਰ ਸਿੱਖ ਦੀ ਪੱਗ ਲਾਉਣੀ ਸੰਗੀਨ ਅਪਰਾਧ : ਸਿੱਖ ਤਾਲਮੇਲ ਕਮੇਟੀ

ਜਲੰਧਰ, ਪਿਛਲੇ ਦਿਨੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਪਰਿਸਰ ਵਿੱਚ ਸਰਦਾਰ ਸੁਖਬੀਰ ਸਿੰਘ ਬਾਦਲ ਨੂੰ ਜੋ ਸ੍ਰੀ ਅਕਾਲ ਤਖਤ ਸਾਹਿਬ ਤੋ ਪੰਜ ਸਿੰਘ ਸਾਹਿਬਾਨਾਂ ਵੱਲੋਂ ਸੇਵਾ ਰੂਪੀ ਤਨਖਾਹ ਲਾਈ ਗਈ ਸੀ , ਤਾ ਸਰਦਾਰ ਬਾਦਲ ਵਲੋ ਸੇਵਾ ਕਰਦਿਆ ਜੋ ਨਰਾਇਣ ਸਿੰਘ ਚੋੜਾ ਨਾਮੀ ਵਿਅਕਤੀ ਵੱਲੋਂ ਗੋਲੀ ਚਲਾਈ ਗਈ ਸੀ। ਉਹ ਬਿਲਕੁਲ ਗਲਤ ਗੱਲ ਸੀ। ਕੋਈ ਵੀ ਸਿੱਖ ਦਰਬਾਰ ਸਾਹਿਬ ਨੇੜੇ ਚਲਾਈ ਗੋਲੀ ਨੂੰ ਜਾਇਜ਼ ਨਹੀਂ ਠਹਿਰਾ ਸਕਦਾ । ਪਰ ਇਸ ਦੇ ਨਾਲ ਹੀ ਜਦੋਂ ਪੁਲਿਸ ਨਰਾਇਣ ਸਿੰਘ ਚੋੜਾ ਨੂੰ ਗ੍ਰਿਫਤਾਰ ਕਰਕੇ ਲਿਜਾ ਰਹੀ ਸੀ , ਤਾਂ ਪਠਾਨਕੋਟ ਤੋਂ ਯੂਥ ਅਕਾਲੀ ਦਲ ਦੇ ਪ੍ਰਧਾਨ ਜਸਪ੍ਰੀਤ ਸਿੰਘ ਜੱਸ ਵੱਲੋਂ ਚੋੜਾ ਦੀ ਪੱਗ ਨੂੰ ਜਬਰੀ ਉਤਾਰ ਕੇ ਸੁੱਟ ਦਿੱਤਾ ਗਿਆ। ਜੋ ਕਿ ਇੱਕ ਸੰਗੀਨ ਅਪਰਾਧ ਹੈ।

ਕਿਉਂਕਿ ਇਹ ਪੱਗ ਸਾਡੇ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਵੱਲੋਂ ਬਖਸ਼ੀ ਉਹ ਦਾਤ ਹੈ।  ਜੋ ਲੱਖਾ ਸ਼ਹੀਦੀਆਂ ਦੇ ਕੇ ਸਿੱਖਾਂ ਦੇ ਸਿਰਾਂ ਦਾ ਤਾਜ ਬਣੀ ਹੈ । ਪਰ ਜਸਪ੍ਰੀਤ ਸਿੰਘ ਜੱਸ ਵੱਲੋਂ ਜੋ ਕਿ ਸ੍ਰੀ ਦਰਬਾਰ ਸਾਹਿਬ ਅੰਦਰ ਸੀ।

ਕਿ ਅਸੀਂ ਹਰ ਤਰ੍ਹਾਂ ਦੀ ਹਿੰਸਾ ਦੇ ਖਿਲਾਫ ਹਾਂ ,ਅਤੇ ਇਸ ਹਮਲੇ ਨੂੰ ਠੀਕ ਨਹੀਂ ਠਹਿਰਾਇਆ ਜਾ ਸਕਦਾ । ਪਰ ਕਿਸੇ ਸਿੱਖ ਦੀ ਬੇਸ਼ੱਕ ਉਹ ਦੋਸ਼ੀ ਹੋਵੇ, ਅਤੇ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਹੋਵੇ, ਅਤੇ ਉਸ ਤੋਂ ਬਾਅਦ ਗੁੱਸੇ ਵਿੱਚ ਉਸਦੀ ਪੱਗ ਉਤਾਰ ਕੇ ਸੁੱਟਣੀ ਸਰਾਸਰ ਇੱਕ ਸੰਗੀਨ ਅਪਰਾਧ ਹੈ। ਅਸੀਂ ਪੰਜਾਬ ਸਰਕਾਰ ਨੂੰ ਅਪੀਲ ਕਰਦੇ ਹਾਂ। ਕੀ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ੀ ਤੇ ਪਰਚਾ ਦਰਜ ਕੀਤਾ ਜਾਵੇ ।

ਉਥੇ ਹੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਰਘਬੀਰ ਸਿੰਘ ਸਮੇਤ ਪੰਜ ਸਿੰਘ ਸਾਹਿਬਾਨਾਂ ਨੂੰ ਬੇਨਤੀ ਕਰਦੇ ਹਾਂ। ਕਿ ਅਜਿਹੇ ਅਨਸਰਾਂ ਦੀ ਸਿੱਖੀ ਵਿੱਚ ਕੋਈ ਜਗਾਹ ਨਹੀਂ ਹੈ ।