Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਪੰਜਾਬ ‘ਚ ਹੜ੍ਹ ਰੋਕਣ ਲਈ ਪਹਿਲੀ ਵਾਰ ਵਰਤੀ ਜਾ ਰਹੀ ਜੀਓਟਿਊਬ ਤਕਨੀਕ ਕੀ ਹੈ?

ਪੰਜਾਬ ‘ਚ ਹੜ੍ਹ ਰੋਕਣ ਲਈ ਪਹਿਲੀ ਵਾਰ ਵਰਤੀ ਜਾ ਰਹੀ ਜੀਓਟਿਊਬ ਤਕਨੀਕ ਕੀ ਹੈ?

ਪੰਜਾਬ ਵਿੱਚ ਹੜ੍ਹਾਂ ਦੇ ਖ਼ਤਰੇ ਨੂੰ ਟਾਲਣ ਅਤੇ ਦਰਿਆਵਾਂ ਦੇ ਕਿਨਾਰਿਆਂ ਨੂੰ ਸੁਰੱਖਿਅਤ ਕਰਨ ਲਈ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਸੂਬੇ ਵਿੱਚ ਪਹਿਲੀ ਵਾਰ ਦਰਿਆਵਾਂ ਦੇ ਕਮਜ਼ੋਰ ਬੰਨ੍ਹਾਂ ਨੂੰ ਮਜ਼ਬੂਤ ਕਰਨ ਲਈ ਆਧੁਨਿਕ ‘ਜੀਓਟਿਊਬ’ ਤਕਨੀਕ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ। ਜਲ ਸਰੋਤ ਵਿਭਾਗ ਵੱਲੋਂ ਇਸ ਨਵੀਂ ਮੁਹਿੰਮ ਦੀ ਸ਼ੁਰੂਆਤ ਵੀ ਕਰ ਦਿੱਤੀ ਗਈ ਹੈ ਅਤੇ ਫਿਲਹਾਲ ਲੁਧਿਆਣਾ ਦੇ ਸਸਰਾਲੀ ਖੇਤਰ ਵਿੱਚ ਸਤਲੁਜ ਦਰਿਆ ਦੇ ਕਿਨਾਰੇ ਜੀਓਟਿਊਬ ਵਿਛਾਉਣ ਦਾ ਕੰਮ ਜੰਗੀ ਪੱਧਰ ‘ਤੇ ਜਾਰੀ ਹੈ।