Business Khas

Latest news
ਰਾਕੇਸ਼ ਰਾਠੌਰ ਨੇ ਨਵ-ਨਿਯੁਕਤ ਮੰਡਲ ਪ੍ਰਧਾਨਾਂ ਨੂੰ ਦਿੱਤੀ ਵਧਾਈ, ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦਾ ਜਤਾਇਆ ਵਿਸ਼ਵਾਸ ਪੀੜਤਾਂ ਨੂੰ ਧਮਕਾਉਣ ਅਤੇ ਸਬੂਤਾਂ ਨਾਲ ਛੇੜਛਾੜ ਦੇ ਪੰਜਾਬ ਪੁਲਿਸ 'ਤੇ ਲੱਗੇ ਦੋਸ਼ਾਂ ਦੀ ਵੀ ਹੋਵੇ ਜਾਂਚ ਅੰਮ੍ਰਿਤਪਾਲ ਸਿੰਘ ਨੂੰ ਕਿਉਂ ਤੇ ਕਿਵੇਂ ਮਿਲੀ ਵੀਡੀਓ ਕਾਲ ਦੀ ਇਜਾਜ਼ਤ? ਸ੍ਰੀ ਆਨੰਦਪੁਰ ਸਾਹਿਬ ਮਾਮਲੇ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਵੱਡਾ ਬਿਆਨ ਕੋਹਲੀ ਨੂੰ ਲੈ ਕੇ ਫੈਲਾਇਆ ਗਿਆ ਇੰਨਾ ਵੱਡਾ ਝੂਠ, ‘ਕਿੰਗ’ ਨੇ ਖੁਦ ਦਿੱਤੀ ਸਫਾਈ ਪੀ.ਐਮ.ਵਿਕਾਸ ਯੋਜਨਾ ਤਹਿਤ ਘੱਟ ਗਿਣਤੀ ਵਰਗ ਦੇ ਯੋਗ ਉਮੀਦਵਾਰਾਂ ਲਈ ਮੁਫ਼ਤ ਹੁਨਰ ਸਿਖ਼ਲਾਈ ਦਾ ਮੌਕਾ ਗੁਰਦਵਾਰਾ ਪ੍ਰਬੰਧ ਵਿਚ ਆਈ ਗਿਰਾਵਟ ਦੇ ਵਿਰੁੱਧ, ਵੱਡਾ ਜਥਾ ਸ੍ਰੀ ਅਕਾਲ ਤੱਖਤ ਦੇ ਜਥੇਦਾਰ ਨੂੰ ਮੰਗ ਪੱਤਰ ਦੇਣ ਜਾਵੇਗਾ ChatGPT ਤੋਂ ਲਿਖਿਆ ਟੈਕਸਟ ਲੁਕਾਉਣਾ ਹੋਵੇਗਾ ਮੁਸ਼ਕਲ! OpenAI ਦੀ ਨਵੀਂ ਤਕਨੀਕ ਕਰੇਗੀ AI ਕੰਟੈਂਟ ਦੀ ਪਛਾਣ ਪਾਕਿਸਤਾਨੀ ਲੋਕਾਂ ਬਾਰੇ ਮੀਕਾ ਸਿੰਘ ਦਾ ਵੱਡਾ ਬਿਆਨ ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: CM ਮਾਨ
You are currently viewing ਅੰਮ੍ਰਿਤਪਾਲ ਸਿੰਘ ਨੂੰ ਕਿਉਂ ਤੇ ਕਿਵੇਂ ਮਿਲੀ ਵੀਡੀਓ ਕਾਲ ਦੀ ਇਜਾਜ਼ਤ?

ਅੰਮ੍ਰਿਤਪਾਲ ਸਿੰਘ ਨੂੰ ਕਿਉਂ ਤੇ ਕਿਵੇਂ ਮਿਲੀ ਵੀਡੀਓ ਕਾਲ ਦੀ ਇਜਾਜ਼ਤ?

ਅੰਮ੍ਰਿਤਸਰ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਵਕੀਲ ਐਡਵੋਕੇਟ ਰਿਤੂਰਾਜ ਸੰਧੂ ਨੇ ਅਦਾਲਤ ਵੱਲੋਂ ਮਿਲੀ ਹਾਲੀਆ ਰਾਹਤ ਤੇ ਚੱਲ ਰਹੇ ਕਾਨੂੰਨੀ ਮਾਮਲਿਆਂ ਸਬੰਧੀ ਮੀਡੀਆ ਨਾਲ ਗੱਲਬਾਤ ਕੀਤੀ।
ਐਡਵੋਕੇਟ ਰਿਤੂਰਾਜ ਸੰਧੂ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਦੀ ਦਾਦੀ ਦੀ ਸਿਹਤ ਕਾਫ਼ੀ ਗੰਭੀਰ ਹੈ ਤੇ ਉਹ ਹਸਪਤਾਲ ‘ਚ ਦਾਖਲ ਸਨ। ਪਰਿਵਾਰ ਤੇ ਦਾਦੀ ਨਾਲ ਉਨ੍ਹਾਂ ਦੇ ਭਾਵਨਾਤਮਕ ਰਿਸ਼ਤੇ ਨੂੰ ਦੇਖਦੇ ਹੋਏ ਅੰਮ੍ਰਿਤਪਾਲ ਸਿੰਘ ਨੇ ਉਨ੍ਹਾਂ ਨੂੰ ਮਿਲਣ ਦੀ ਇੱਛਾ ਜ਼ਾਹਰ ਕੀਤੀ ਸੀ। ਵਕੀਲ ਨੇ ਕਿਹਾ ਕਿ ਪਿਛਲੇ ਲਗਭਗ ਸਾਢੇ ਤਿੰਨ ਸਾਲਾਂ ਤੋਂ ਅੰਮ੍ਰਿਤਪਾਲ ਸਿੰਘ ਆਪਣੇ ਪਰਿਵਾਰ ਤੋਂ ਦੂਰ ਹਨ ਤੇ ਉਨ੍ਹਾਂ ਦੀ ਪਰਿਵਾਰ ਨਾਲ ਸਿੱਧੀ ਮੁਲਾਕਾਤ ਜਾਂ ਗੱਲਬਾਤ ਨਹੀਂ ਹੋ ਸਕੀ।
ਵਕੀਲ ਸੰਧੂ ਮੁਤਾਬਕ, ਉਨ੍ਹਾਂ ਵੱਲੋਂ ਅਦਾਲਤ ‘ਚ ਅੰਤਰਿਮ ਜ਼ਮਾਨਤ ਦੀ ਪਟੀਸ਼ਨ ਦਾਇਰ ਕੀਤੀ ਗਈ ਸੀ, ਤਾਂ ਜੋ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਬਿਮਾਰ ਦਾਦੀ ਨਾਲ ਨਿੱਜੀ ਤੌਰ ਤੇ ਮਿਲਣ ਦੀ ਇਜਾਜ਼ਤ ਮਿਲ ਸਕੇ।