Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਪਾਰਟੀ ਨਹੀਂ ਅਜਾਦ ਉਮੀਦਵਾਰ ਬਣ ਕੇ ਚੋਣ ਲੜਾਂਗੀ  ਰੇਖਾ ਭਗਤ

ਪਾਰਟੀ ਨਹੀਂ ਅਜਾਦ ਉਮੀਦਵਾਰ ਬਣ ਕੇ ਚੋਣ ਲੜਾਂਗੀ ਰੇਖਾ ਭਗਤ

ਜਲੰਧਰ, (ਅਸ਼ੋਕ ਭਗਤ)-ਵਾਰਡ 17 ਤੋਂ ਅਜਾਦ ਉਮੀਦਵਾਰ ਰੇਖਾ ਭਗਤ ਨੇ ਕਿਹਾ ਕਿ ਮੈਂ ਆਪਣੇ ਇਲਾਕੇ ਦੇ ਲੋਕਾਂ ਦੇ ਕਹਿਣ ’ਤੇ ਅਜਾਦ ਉਮੀਦਵਾਰ ਖੜੀ ਹੋਈ ਹਾਂ। ਉਨ੍ਹਾਂ ਨੇ ਕਿਹਾ ਕਿ ਪਹਿਲਾਂ ਹੀ ਮੇਰੇ ਪਤੀ ਇੰਦਰਜੀਤ ਭਗਤ ਹਮੇਸ਼ਾ ਹੀ ਗੜ੍ਹਾ ਦੇ ਲੋਕਾਂ ਦੇ ਦੁਖ ਸੁਖ ਵਿਚ ਅੱਗੇ ਹੁੰਦੇ ਹਨ।

ਸਿਵਰੇਜ ਸਮੱਸਿਆ, ਪਾਣੀ, ਸਟਰੀਟ ਲਾਈਟ ਆਦਿ ਸਮੱਸਿਆ ਦਾ ਹੱਲ ਕਰਵਾਉਂਦੇ ਰਹਿੰਦੇ ਹਨ। ਇਲਾਕੇ ਦੀ ਤਰੱਕੀ ਲਈ ਅਜਾਦ ਉਮੀਦਵਾਰ ਵਜੋਂ ਖੜੀ ਹੋਈ ਹਾਂ। ਜਿੱਤ ਸਾਡੀ ਹੋਵੇਗੀ।