Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਮਿਲ ਗਿਆ 11 ਕਰੋੜ ਦੀ ਲਾਟਰੀ ਦਾ ਜੇਤੂ

ਮਿਲ ਗਿਆ 11 ਕਰੋੜ ਦੀ ਲਾਟਰੀ ਦਾ ਜੇਤੂ

ਪੰਜਾਬ ਸਰਕਾਰ ਦੇ ਦਿਵਾਲੀ ਬੰਪਰ ਦਾ 11 ਕਰੋੜ ਦਾ ਵਿਜੇਤਾ ਮਿਲ ਗਿਆ ਹੈ। ਜਾਣਕਾਰੀ ਮਿਲੀ ਹੈ ਰਾਜਸਥਾਨ ਦੇ ਜੈਪੁਰ ਦੇ ਕਠਪੁਤਲੀ ਦਾ ਰਹਿਣ ਵਾਲਾ ਅਮਿਤ ਸੇਹਰਾ ਸਬਜ਼ੀ ਦੀ ਰੇਹੜੀ ਲਗਾਉਂਦਾ ਹੈ, ਜਿਸ ਦੀ ਲਾਟਰੀ ਨਿਕਲੀ ਹੈ। ਉਸ ਨੇ ਬਠਿੰਡਾ ਦੇ ਰਤਨ ਲਾਟਰੀ ਕਾਊਂਟਰ ਤੋਂ ਟਿਕਟ ਖਰੀਦੀ ਸੀ। ਜਦੋਂ ਇਹ ਲਾਟਰੀ ਨਿਕਲੀ, ਉਦੋਂ ਤੋਂ ਹੀ ਇਸ ਖੁਸ਼ਕਿਸਮਤ ਦੀ ਭਾਲ ਕੀਤੀ ਜਾ ਰਹੀ ਸੀ। ਹੁਣ ਜਾਣਕਾਰੀ ਮਿਲੀ ਹੈ ਕਿ ਇਸ ਲਾਟਰੀ ਦਾ ਜੇਤੂ ਜੈਪੁਰ ਤੋਂ ਬਠਿੰਡਾ ਪਹੁੰਚੇਗਾ। ਟਿਕਟ ਨੰਬਰ ਦੇ ਆਧਾਰ ‘ਤੇ ਬਠਿੰਡਾ ਦੀ ਲਾਟਰੀ ਏਜੰਸੀ ਜੇਤੂ ਦੀ ਤਲਾਸ਼ ਕਰ ਰਹੀ ਸੀ ਅਤੇ ਹੁਣ ਉਹ ਮਿਲ ਗਿਆ ਹੈ।