Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਪੰਜਾਬ ਦੀਆਂ ਮਹਿਲਾਵਾਂ ਨੂੰ ਮਿਲਿਆ ਸਨਮਾਨ ਅਤੇ ਆਰਥਿਕ ਸਸ਼ਕਤੀਕਰਨ

ਪੰਜਾਬ ਦੀਆਂ ਮਹਿਲਾਵਾਂ ਨੂੰ ਮਿਲਿਆ ਸਨਮਾਨ ਅਤੇ ਆਰਥਿਕ ਸਸ਼ਕਤੀਕਰਨ

ਮਾਵਾਂ-ਧੀਆਂ ਸਤਿਕਾਰ ਯੋਜਨਾ” ਦੀ ਸ਼ੁਰੂਆਤ ਨਾਲ ਪੰਜਾਬ ਦੀਆਂ ਮਹਿਲਾਵਾਂ ਨੂੰ ਮਿਲਿਆ ਸਨਮਾਨ ਅਤੇ ਆਰਥਿਕ ਸਸ਼ਕਤੀਕਰਨ ਦਾ ਨਵਾਂ ਅਧਿਆਇ”
ਅੱਜ ਜਿੱਥੇ ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਜੀ ਵੱਲੋਂ ਧੂਰੀ ਤੋਂ ਇਸ ਇਤਿਹਾਸਕ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ, ਉੱਥੇ ਹੀ ਮੇਰੇ ਵੱਲੋ ਆਪਣੇ ਹਲਕੇ ਪਟਿਆਲਾ ਦਿਹਾਤੀ ਵਿਖੇ ਮਾਵਾਂ-ਭੈਣਾਂ ਨਾਲ ਇਸ ਖ਼ੁਸ਼ੀ ਵਿੱਚ ਸਾਂਝ ਪਾਈ ਗਈ।
ਮਹਿਲਾਵਾਂ ਦੇ ਚਿਹਰਿਆਂ ‘ਤੇ ਨਜ਼ਰ ਆ ਰਹੀ ਖੁਸ਼ੀ ਅਤੇ ਸੰਤੁਸ਼ਟੀ ਇਸ ਗੱਲ ਦਾ ਸਬੂਤ ਹੈ ਕਿ ਮਾਨ ਸਰਕਾਰ ਆਪਣੇ ਕੀਤੇ ਹਰ ਵਾਅਦੇ ਨੂੰ ਪੂਰਾ ਕਰ ਰਹੀ ਹੈ।