Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਆਖ਼ਰੀ ਊਮੀਦ ਐਨਜੀਓ ਵੱਲੋਂ ਸਾਂਝੇ ਤੌਰ ਤੇ ਮਨਾਇਆ ਇਨਵਾਇਰਮੈਂਟ ਡੇ ਵਰਲਡ

ਲੁਧਿਆਣੇ ਵਿੱਚ ਆਖ਼ਰੀ ਊਮੀਦ ਐਨਜੀਓ ਵੱਲੋਂ ਸਾਂਝੇ ਤੌਰ ਤੇ ਮਨਾਇਆ ਗਿਆ ਇਨਵਾਇਰਮੈਂਟ ਡੇ ਵਰਲਡ ਸਿੱਖ ਪੰਜਾਬੀ ਚੈਂਬਰ ਆਫ ਕਮਰਸ, ਆਖਰੀ ਊਮੀਦ ਐਨਜੀਓ ਵੱਲੋਂ ਅਤੇ ਲੁਧਿਆਣਾ ਵਿਖੇ ਵੱਖ ਵੱਖ ਧਾਰਮਿਕ ਰਾਜਨੀਤੀ ਅਤੇ ਸਮਾਜਿਕ ਸੰਸਥਾਵਾਂ ਨਾਲ ਮਿਲ ਕੇ ਵਰਲਡ ਇਨਵਾਇਰਮੈਂਟ ਡੇ ਮਨਾਇਆ ਗਿਆ ਜਿਸ ਤਹਿਤ ਲੋਕਾਂ ਨੂੰ ਸਮਾਜ ਭਲਾਈ ਦੇ ਕਾਰਜਾਂ ਅਤੇ ਵੇਸਟ ਕੂੜਾ, ਗਿੱਲਾ ਕੂੜਾ , ਸਵੱਛ ਭਾਰਤ ਅਭਿਆਨ ਤਹਿਤ ਜਾਗਰੂਕ ਕੀਤਾ ਗਿਆ

ਆਰਤੀ ਚੌਂਕ ਤੋਂ ਇਹ ਮੁਹਿੰਮ ਸ਼ੁਰੂਆਤ ਕਰਕੇ ਰੋਜ ਗਾਰਡਨ ਲੁਧਿਆਣਾ ਵਿੱਚ ਸਮਾਪਤੀ ਕੀਤੀ ਗਈ। ਵੱਖ ਵੱਖ ਸੰਸਥਾਵਾਂ ਵੱਲੋਂ ਸਮਾਜਿਕ ਜਾਗਰੂਕਤਾ ਲਈ ਵੱਖ ਵੱਖ ਸਟਾਲ ਲਗਾਏ ਗਏ

ਜਿਸ ਵਿੱਚ ਉਚੇਚੇ ਤੌਰ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਮਨ ਅਰੋੜਾ ਜੀ ਐਮਪੀ ਸੰਜੀਵ ਅਰੋੜਾ ਜੀ, ਐਮਐਲਏ ਅਸ਼ੋਕ ਪਰਾਸ਼ਰ ਪੱਪੀ ਜੀ, ਲੁਧਿਆਣਾ ਡੀਸੀ ਹਿਮਾਂਸ਼ੂ ਹਿਮਾਂਸ਼ੂ ਜੈਨ ਜੀ, ਅਤੇ ਲੁਧਿਆਣਾ ਪ੍ਰਸ਼ਾਸਨ ਵੱਲੋਂ ਹਾਜ਼ਰੀ ਭਰੀ ਗਈ

ਜਿੱਸ ਵਿੱਚ ਸੜਕਾਂ ਤੋਂ ਗਿੱਲਾ ਸੁੱਕਾ ਕੂੜਾ ਲਿਫ਼ਾਫ਼ੇ ਚੁੱਕ ਕੇ ਸਾਡਾ ਲੁਧਿਆਣਾ ਸਮਾਰਟ ਸਿਟੀ ਬਣੇਗਾ ਦਾ ਨਾਅਰਾ ਬੁਲੰਦ ਕੀਤਾ ਗਿਆ।